ਪੜਚੋਲ ਕਰੋ

ਚੰਡੀਗੜ੍ਹ ਤੋਂ ਬਾਂਸਲ ਨੂੰ ਮਿਲੀ ਟਿਕਟ, ਘਰ ਢੋਲ ਵਜਾ ਕੇ ਕਿਰਨ ਖੇਰ 'ਤੇ ਕੀਤੇ ਵਾਰ

ਚੰਡੀਗੜ੍ਹ: ਕਾਂਗਰਸ ਨੇ ਚੰਡੀਗੜ੍ਹ ਤੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਹੈ। ਉਨ੍ਹਾਂ ਨੂੰ ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਢੋਲ ਵਜਾ ਕੇ ਖ਼ੁਸ਼ੀ ਮਨਾਈ ਗਈ। ਬਾਂਸਲ ਦੇ ਗਰੁੱਪ ਨੇ ਟਿਕਟ ਮਿਲਣ 'ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਖੁਸ਼ੀਆਂ ਮਨਾਈਆਂ। ਹਾਲਾਂਕਿ ਕਾਂਗਰਸ ਵੱਲੋਂ ਇਸ ਸਬੰਧੀ ਅਧਿਕਾਰਿਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਦੱਸ ਦੇਈਏ ਚੰਡੀਗੜ੍ਹ ਦੀ ਸੀਟ 'ਤੇ ਮਨੀਸ਼ ਤਿਵਾਰੀ ਤੇ ਨਵਜੋਤ ਕੌਰ ਸਿੱਧੂ ਵੱਲੋਂ ਵੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ। ਇਸ ਮੌਕੇ ਬਾਂਸਲ ਨੇ ਕਿਰਨ ਖੇਰ 'ਤੇ ਚੰਡੀਗੜ੍ਹ ਨੂੰ ਖਰਾਬ ਕਰਨ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਜੋ ਚੰਡੀਗੜ੍ਹ ਦੀ ਦੁਰਦਸ਼ਾ ਹੋ ਚੁੱਕੀ ਹੈ, ਉਸ ਲਈ ਭਾਜਪਾ ਜ਼ਿੰਮੇਦਾਰ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਕਦੇ ਵੀ ਤਿੰਨ ਹਿੱਸਿਆਂ ਵਿੱਚ ਨਹੀਂ ਵੰਡੀ ਗਈ ਸੀ। ਚੰਡੀਗੜ੍ਹ ਵਿੱਚ ਅੱਜ ਵੀ ਕਾਂਗਰਸ ਇਕਜੁੱਟ ਹੋ ਕੇ ਬੀਜੇਪੀ ਦੇ ਖ਼ਿਲਾਫ਼ ਚੋਣ ਲੜੇਗੀ ਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਏਗੀ। ਬਾਂਸਲ ਨੇ ਦਾਅਵਾ ਕੀਤਾ ਕਿ ਚੋਣ ਲੜਨ ਦੀ ਸ਼ਹਿਰ ਦੀ ਹਰ ਦਿੱਕਤ ਇੱਕ ਵੱਡਾ ਮਸਲਾ ਰਹੇਗੀ। 2014 ਦੀਆਂ ਚੋਣਾਂ ਬਾਰੇ ਬਾਂਸਲ ਨੇ ਬਿਆਨਬਾਜ਼ੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਗੁਲਬਾਗ ਦੇ ਲੜਨ ਕਰਕੇ ਕਾਂਗਰਸ ਦੀ ਹਾਰ ਹੋਈ ਸੀ। ਉਨ੍ਹਾਂ ਕਿਹਾ ਕਿ 2014 ਵਿੱਚ ਲੋਕਾਂ ਨੇ ਸਿਲੈਬ੍ਰਿਟੀ ਨੂੰ ਚੁਣਿਆ ਪਰ ਪੰਜ ਸਾਲਾਂ ਵਿੱਚ ਕਿਰਨ ਖੇਰ ਨੇ ਆਪਣਾ ਰੰਗ ਦਿਖਾ ਦਿੱਤਾ ਜਿਸ ਕਰਕੇ ਲੋਕਾਂ ਦੇ ਮਨ ਤੋਂ ਕਿਰਨ ਖੇਰ ਉੱਤਰ ਚੁੱਕੇ ਹਨ।

ਟਾਪ ਹੈਡਲਾਈਨ

ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
Embed widget