ਪੜਚੋਲ ਕਰੋ

Paytm CEO Arrest: Paytm ਦੇ ਸੀਈਓ ਵਿਜੇ ਸ਼ੰਕਰ ਸ਼ਰਮਾ ਗ੍ਰਿਫਤਾਰ, ਬਾਅਦ 'ਚ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

Paytm CEO Arrest: ਪੇਟੀਐੱਮ ਦੇ ਸੰਸਥਾਪਕ ਵਿਜੇ ਸ਼ੰਕਰ ਸ਼ਰਮਾ ਦੀ ਕਾਰ ਦਿੱਲੀ ਦੇ ਮਾਲਵੀਆ ਨਗਰ ਇਲਾਕੇ 'ਚ ਮਦਰ ਇੰਟਰਨੈਸ਼ਨਲ ਸਕੂਲ ਨੇੜੇ ਹਾਦਸਾਗ੍ਰਸਤ ਹੋ ਗਈ।

Paytm CEO Arrest: ਪੇਟੀਐੱਮ ਦੇ ਸੰਸਥਾਪਕ ਵਿਜੇ ਸ਼ੰਕਰ ਸ਼ਰਮਾ ਦੀ ਕਾਰ ਦਿੱਲੀ ਦੇ ਮਾਲਵੀਆ ਨਗਰ ਇਲਾਕੇ 'ਚ ਮਦਰ ਇੰਟਰਨੈਸ਼ਨਲ ਸਕੂਲ ਨੇੜੇ ਹਾਦਸਾਗ੍ਰਸਤ ਹੋ ਗਈ। ਵਿਜੇ ਸ਼ੰਕਰ ਸ਼ਰਮਾ ਨੇ ਜੈਗੁਆਰ ਲੈਂਡ ਰੋਵਰ ਗੱਡੀ ਨਾਲ ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ 22 ਫਰਵਰੀ ਦੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਇਸ ਘਟਨਾ ਤੋਂ ਬਾਅਦ ਵਿਜੇ ਸ਼ੰਕਰ ਸ਼ਰਮਾ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜਿਸ ਗੱਡੀ ਵਿੱਚ ਜੈਗੁਆਰ ਲੈਂਡ ਰੋਵਰ ਦੀ ਟੱਕਰ ਹੋਈ ਉਹ ਦੱਖਣੀ ਦਿੱਲੀ ਦੇ ਡੀਸੀਪੀ ਦੀ ਗੱਡੀ ਸੀ। ਜਿਸ ਨੂੰ ਡਰਾਈਵਰ ਪੈਟਰੋਲ ਭਰਨ ਲਈ ਆਪਣੇ ਨਾਲ ਲੈ ਕੇ ਜਾ ਰਿਹਾ ਸੀ। ਹਾਲਾਂਕਿ ਇਸ ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ।

ਪੁਲਿਸ ਗੱਡੀ ਦੇ ਨੰਬਰ ਤੋਂ ਕੰਪਨੀ ਤੱਕ ਪਹੁੰਚੀ

ਪੁਲਸ ਅਧਿਕਾਰੀਆਂ ਮੁਤਾਬਕ ਇਹ ਗੱਡੀ ਗੁੜਗਾਓਂ ਸਥਿਤ ਇਕ ਕੰਪਨੀ ਦੇ ਨਾਂ 'ਤੇ ਰਜਿਸਟਰਡ ਸੀ। ਜਦੋਂ ਪੁਲੀਸ ਨੇ ਕੰਪਨੀ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਗੱਡੀ ਨੂੰ ਗ੍ਰੇਟਰ ਕੈਲਾਸ਼ ਪਾਰਟ 2 ਦਾ ਰਹਿਣ ਵਾਲਾ ਵਿਜੇ ਸ਼ੰਕਰ ਸ਼ਰਮਾ ਚਲਾ ਰਿਹਾ ਸੀ। ਪੁਲੀਸ ਨੇ ਬਾਅਦ ਵਿੱਚ ਵਿਜੇ ਸ਼ੰਕਰ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਜ਼ਮਾਨਤੀ ਧਾਰਾਵਾਂ ਕਾਰਨ ਉਸ ਨੂੰ ਥਾਣੇ ਤੋਂ ਤੁਰੰਤ ਜ਼ਮਾਨਤ ਦੇ ਦਿੱਤੀ ਗਈ।

ਕੌਣ ਹੈ ਵਿਜੇ ਸ਼ੇਖਰ ਸ਼ਰਮਾ-

ਦੱਸ ਦੇਈਏ ਕਿ ਮੋਬਾਈਲ ਵਾਲਿਟ ਪੇਟੀਐਮ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ (39) ਸਭ ਤੋਂ ਨੌਜਵਾਨ ਭਾਰਤੀ ਅਰਬਪਤੀ ਹਨ। ਫੋਰਬਸ ਨੇ ਦੁਨੀਆ ਦੇ ਅਰਬਪਤੀਆਂ ਦੀ 2018 ਦੀ ਸੂਚੀ ਵਿੱਚ ਸ਼ਰਮਾ ਨੂੰ 1.7 ਬਿਲੀਅਨ ਡਾਲਰ ਦੀ ਸੰਪਤੀ ਦੇ ਨਾਲ 1394ਵੇਂ ਸਥਾਨ 'ਤੇ ਰੱਖਿਆ ਹੈ। ਸ਼ਰਮਾ 40 ਸਾਲ ਤੋਂ ਘੱਟ ਉਮਰ ਦੇ ਇਕਲੌਤੇ ਭਾਰਤੀ ਅਰਬਪਤੀ ਹਨ। ਵਿਜੇ ਸ਼ਰਮਾ ਨੇ 2011 ਵਿੱਚ ਮੋਬਾਈਲ ਵਾਲਿਟ ਪੇਟੀਐਮ ਦੀ ਸਥਾਪਨਾ ਕੀਤੀ ਸੀ। ਇਸ ਦੇ ਨਾਲ ਹੀ ਈ-ਕਾਮਰਸ ਕਾਰੋਬਾਰ ਪੇਟੀਐਮ ਮਾਲ ਅਤੇ ਪੇਟੀਐਮ ਪੇਮੈਂਟਸ ਬੈਂਕ ਵੀ ਬਣਾਏ ਗਏ ਹਨ।

ਇਹ ਵੀ ਪੜ੍ਹੋ : PM Awas Yojana ਦੀ ਆ ਗਈ ਸਬਸਿਡੀ! ਛੇਤੀ ਚੈੱਕ ਕਰੋ ਤੁਹਾਡੇ ਖਾਤੇ 'ਚ ਪੈਸਾ ਆਇਆ ਜਾਂ ਨਹੀਂ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...

ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

Shambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰJammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏNCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀਏਜੰਸੀਆਂ ਪਾ ਰਹੀਆਂ ਨੇ ਅਕਾਲੀ ਦਲ ਵਿੱਚ ਫੁੱਟ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
BSNL ਦਾ ਨਵਾਂ ਸਸਤਾ ਪਲਾਨ, ਇਕ ਵਾਰੀ ਰਿਚਾਰਜ ਕਰੋ, ਪੂਰਾ ਸਾਲ ਮੌਜਾਂ, ਰੋਜ਼ ਅਨਲਿਮਟਿਡ ਕਾਲਿੰਗ, 2GB ਡਾਟਾ

Horoscope Today: ਕੁੰਭ ਵਾਲੇ ਜ਼ਲਦਬਾਜ਼ੀ 'ਚ ਨਾ ਲੈਣ ਕੋਈ ਫੈਸਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Petrol and Diesel Price: ਮੰਗਲਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Embed widget