ਪੜਚੋਲ ਕਰੋ

ਖ਼ੁਸ਼ਖ਼ਬਰੀ! ਹੁਣ PayTM ਤੋਂ ਫਟਾਫਟ ਮਿਲੇਗਾ ਕਰਜ਼ਾ, ਇਨ੍ਹਾਂ ਲੋਕਾਂ ਨੂੰ ਹੋਏਗਾ ਵੱਧ ਫਾਇਦਾ

ਮੋਬਾਈਲ ਵਾਲਿਟ ਕੰਪਨੀ ਪੇਟੀਐਮ ਹੁਣ ਜਲਦ ਫਟਾਫਟ ਲੋਨ ਦੇਣ ਦੀ ਤਿਆਰੀ ਦੀ ਪ੍ਰਕਿਰਿਆ ਕਰ ਰਹੀ ਹੈ। ਮੀਡੀਆ ਰਿਪੋਰਟ ਦੇ ਅਨੁਸਾਰ ਪੇਟੀਐਮ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਹਰ ਕੋਸ਼ਿਸ਼ ਕਰ ਰਿਹਾ ਹੈ। ਇਸ ਉਦੇਸ਼ ਲਈ ਕੰਪਨੀ ਪਹਿਲਾਂ ਹੀ ਬੈਂਕਿੰਗ ਸੈਕਟਰ ਵਿੱਚ ਅੱਗੇ ਵਧ ਚੁੱਕੀ ਹੈ।

ਚੰਡੀਗੜ੍ਹ: ਬੈਂਕਾਂ ਆਪਣੀ ਚੰਗੀ ਕਮਾਈ ਲਈ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਨਿਯਮਾਂ ਵਿੱਚ ਲਗਾਤਾਰ ਹੋ ਰਹੇ ਬਦਲਾਅ ਦੇ ਕਾਰਨ, ਬੈਂਕਾਂ ਤੋਂ ਕਰਜ਼ਾ ਲੈਣਾ ਥੋੜਾ ਮੁਸ਼ਕਲ ਹੋ ਗਿਆ ਹੈ। ਜੇ ਤੁਹਾਨੂੰ ਵੀ ਲੋਨ ਦੀ ਲੋੜ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਹੁਣ ਤੁਹਾਡੇ ਕੋਲ ਤੁਰੰਤ ਲੋਨ ਲੈਣ ਦੀ ਸਹੂਲਤ ਹੈ। ਦਰਅਸਲ ਮੋਬਾਈਲ ਵਾਲਿਟ ਕੰਪਨੀ ਪੇਟੀਐਮ ਹੁਣ ਜਲਦ ਫਟਾਫਟ ਲੋਨ ਦੇਣ ਦੀ ਤਿਆਰੀ ਦੀ ਪ੍ਰਕਿਰਿਆ ਕਰ ਰਹੀ ਹੈ। ਮੀਡੀਆ ਰਿਪੋਰਟ ਦੇ ਅਨੁਸਾਰ ਪੇਟੀਐਮ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਹਰ ਕੋਸ਼ਿਸ਼ ਕਰ ਰਿਹਾ ਹੈ। ਇਸ ਉਦੇਸ਼ ਲਈ ਕੰਪਨੀ ਪਹਿਲਾਂ ਹੀ ਬੈਂਕਿੰਗ ਸੈਕਟਰ ਵਿੱਚ ਅੱਗੇ ਵਧ ਚੁੱਕੀ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਕੰਪਨੀ ਜਲਦ ਹੀ ਲੋਨ ਦੇਣ ਦਾ ਕਾਰੋਬਾਰ ਸ਼ੁਰੂ ਕਰਨ ਲਈ ਤਿਆਰ ਹੈ। ਖਬਰ ਅਨੁਸਾਰ, ਕੰਪਨੀ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਕਲਿਕਸ ਫਾਈਨਾਂਸ ਇੰਡੀਆ ਨਾਲ ਭਾਈਵਾਲੀ ਕਰ ਰਹੇ ਹਨ। ਕੰਪਨੀ ਦੀ ਇਸ ਭਾਈਵਾਲੀ ਦੇ ਤਹਿਤ ਐਮਐਸਐਮਈ ਤੇ ਸਵੈ-ਰੁਜ਼ਗਾਰ ਲੋਕਾਂ ਨੂੰ ਕਰਜ਼ਾ ਦਿੱਤਾ ਜਾਏਗਾ। ਖ਼ਬਰਾਂ ਦੀ ਮੰਨੀਏ ਤਾਂ ਕਲਿਕਸ ਫਾਈਨਾਂਸ ਇੰਡੀਆ ਨਾਲ ਪੇਟੀਐਮ ਜਿਸ ਤਰ੍ਹਾਂ ਭਾਈਵਾਲੀ ਕਰ ਰਹੀ ਹੈ, ਉਹ ਇੱਕ ਡਿਜੀਟਲ ਲੈਂਡਿੰਗ ਗੈਰ-ਬੈਂਕਿੰਗ ਵਿੱਤੀ ਕੰਪਨੀ ਹੈ। ਇਸ ਤੋਂ ਇਲਾਵਾ ਪੇਟੀਐਮ ਹੁਣ ਆਪਣੇ ਗਾਹਕਾਂ ਤੇ ਪੇਟੀਐਮ ਮਰਚੈਂਟਸ ਨੂੰ ਜਲਦ ਤੋਂ ਜਲਦ ਡਿਜੀਟਲ ਲੋਨ ਮੁਹੱਈਆ ਕਰਵਾਏਗੀ। ਦੱਸਿਆ ਜਾ ਰਿਹਾ ਹੈ ਕਿ ਕੰਪਨੀ ਦਾ ਫੋਕਸ ਮੂਲ ਰੂਪ 'ਤੇ ਸਵੈ-ਰੁਜ਼ਗਾਰ ਤੇ ਪਹਿਲੀ ਵਾਰ ਲੋਨ ਲੈਣ ਵਾਲੇ ਲੋਕਾਂ 'ਤੇ ਹੈ। ਇਨ੍ਹਾਂ ਲੋਕਾਂ ਨੂੰ ਲੋਨ ਲੈਣ ਵਿੱਚ ਕੋਈ ਮੁਸ਼ਕਲ ਨਹੀਂ ਆਏਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
Embed widget