ਪੜਚੋਲ ਕਰੋ

ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਸਰਕਾਰ ਦਾ ਵੱਡਾ ਝੱਟਕਾ

ਕੇਂਦਰ ਸਰਕਾਰ ਨੇ ਦੇਸ਼ ਦੇ ਕਰੋੜਾਂ ਸਰਕਾਰੀ ਕਰਮਚਾਰੀਆਂ ਨੂੰ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ‘ਤੇ ਪਾਬੰਦੀ ਲਾ ਦਿੱਤੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਦੇ ਕਰੋੜਾਂ ਸਰਕਾਰੀ ਕਰਮਚਾਰੀਆਂ ਨੂੰ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਕੋਰੋਨਾ ਵਾਇਰਸ ਕਾਰਨ ਹੋਏ ਆਰਥਿਕ ਸੰਕਟ ਕਾਰਨ ਲਿਆ ਗਿਆ ਹੈ। ਪਹਿਲਾਂ ਹੀ, ਇਹ ਸੰਕੇਤ ਸਨ ਕਿ ਇਸ ਵਾਰ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਵਧਾਉਣ ਦਾ ਲਾਭ ਨਹੀਂ ਦਿੱਤਾ ਜਾਵੇਗਾ। ਫੈਸਲੇ ਅਨੁਸਾਰ ਇਹ ਆਦੇਸ਼ ਸਾਰੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਤਨਖਾਹ ਵਾਲੇ ਲੋਕਾਂ ਉੱਤੇ ਲਾਗੂ ਹੋਵੇਗਾ। ਕੀ ਫੈਸਲਾ ਹੈ ਸਰਕਾਰ ਵਲੋਂ ਲਏ ਗਏ ਫੈਸਲੇ ਤਹਿਤ 1 ਜਨਵਰੀ 2020, ਉਸ ਤੋਂ ਬਾਅਦ 1 ਜੁਲਾਈ 2020 ਤੇ 1 ਜਨਵਰੀ 2021 ਤੋਂ  ਵੱਧਣ ਵਾਲੇ ਮਹਿੰਗਾਈ ਭੱਤੇ ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ, ਸਰਕਾਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਬਾਅਦ ਵਿੱਚ ਇਹ ਮਹਿੰਗਾਈ ਭੱਤਾ ਬਕਾਏ ਵਜੋਂ ਵੀ ਨਹੀਂ ਦਿੱਤਾ ਜਾਵੇਗਾ। ਹਾਸਲ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਪਿਛਲੇ ਮਹੀਨੇ ਸਿਰਫ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿੱਚ 4 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ ਸੀ ਤੇ ਕਰਮਚਾਰੀਆਂ ਦਾ ਡੀਏ 17 ਪ੍ਰਤੀਸ਼ਤ ਤੋਂ ਵਧਾ ਕੇ 21 ਪ੍ਰਤੀਸ਼ਤ ਕਰ ਦਿੱਤਾ ਸੀ, ਪਰ ਹੁਣ ਇਹ ਮਹਿੰਗਾਈ ਭੱਤਾ ਨਹੀਂ ਮਿਲੇਗਾ।
ਸਰਕਾਰੀ ਆਦੇਸ਼ ਕੀ ਹੈ ਵਿੱਤ ਮੰਤਰਾਲੇ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ 1 ਜਨਵਰੀ, 2020 ਤੋਂ ਮਹਿੰਗਾਈ ਭੱਤਾ ਤੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਹਿੰਗਾਈ ਭੱਤੇ ਦੇ ਵਧਣ ਲਈ ਹੈ ਭਾਵ ਮਹਿੰਗਾਈ ਭੱਤੇ ਦੀ ਅਦਾਇਗੀ ਤੇ ਮਹਿੰਗਾਈ ਰਾਹਤ ਦੀ ਕਿਸ਼ਤ ਮੌਜੂਦਾ ਰੇਟਾਂ ਤੇ ਜਾਰੀ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget