ਪੜਚੋਲ ਕਰੋ

Fact Check: ਮਜ਼ਦੂਰੀ ਨਾ ਮਿਲਣ ‘ਤੇ ਲੋਕਾਂ ਨੇ ਤੋੜਿਆ ਸੋਲਰ ਪੈਨਲ, ਵੀਡੀਓ ਹੋਈ ਵਾਇਰਲ, ਜਾਣੋ ਕਿੱਥੋਂ ਦਾ ਮਾਮਲਾ ਤੇ ਕੀ ਹੈ ਸੱਚਾਈ ?

ਵਿਸ਼ਵਾਸ ਨਿਊਜ ਦੀ ਜਾਂਚ ਵਿਚ ਪੱਤਾ ਲੱਗਿਆ ਕਿ ਵਾਇਰਲ ਵੀਡੀਓ ਰਾਜਸਥਾਨ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਮਹਾਰਾਸ਼ਟਰ ਦਾ ਸਾਲ 2018 ਦਾ ਹੈ ਅਤੇ ਮਜਦੂਰੀ ਨਾ ਮਿਲਣ ਕਾਰਨ ਉੱਥੇ ਕੰਮ ਕਰਨ ਵਾਲੇ ਲੋਕਾਂ ਨੇ ਵਿਰੋਧ ਵਿੱਚ ਸੋਲਰ ਪੈਨਲ ਨੂੰ ਤੋੜਿਆ ਸੀ। ਉਸੇ ਵੀਡੀਓ ਨੂੰ ਹੁਣ ਧਾਰਮਿਕ ਆਸਥਾ ਦੇ ਨਾਮ ‘ਤੇ ਫੇਕ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੁਝ ਲੋਕਾਂ ਨੂੰ ਇੱਕ ਛੱਤ ‘ਤੇ ਲੱਗੇ ਸੋਲਰ ਪੈਨਲਾਂ ਨੂੰ ਤੋੜਦੇ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਰਾਜਸਥਾਨ ਦਾ ਹੈ, ਜਿੱਥੇ ਇੱਕ ਪੰਡਤ ਦੇ ਇਹ ਕਹਿਣ ‘ਤੇ ਕਿ ਸੋਲਰ ਦੀ ਐਨਰਜੀ ਨਾਲ ਸੂਰਜ ਦੇਵਤਾ ਨੂੰ ਪਰੇਸ਼ਾਨੀ ਹੁੰਦੀ ਹੈ ਤੋੜ ਦਿੱਤਾ ਗਿਆ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਪਾਇਆ ਕਿ ਵੀਡੀਓ ਨੂੰ ਧਾਰਮਿਕ ਆਸਥਾ ਨਾਲ ਜੋੜ ਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਰਿਹਾ ਸੀ। ਅਸਲ ਵਿੱਚ ਇਹ ਵੀਡੀਓ ਮਹਾਰਾਸ਼ਟਰ ਦੀ ਸਾਲ 2018 ਦੀ ਘਟਨਾ ਦਾ ਹੈ, ਜਦੋਂ ਮਜ਼ਦੂਰੀ ਨਾ ਮਿਲਣ ਦੇ ਕਾਰਨ ਉੱਥੇ ਕੰਮ ਕਰਨ ਵਾਲੇ ਲੋਕਾਂ ਨੇ ਵਿਰੋਧ ਕੀਤਾ ਸੀ ਅਤੇ ਸੋਲਰ ਪੈਨਲ ਤੋੜ ਦਿੱਤੇ ਸਨ। ਉਸੇ ਵੀਡੀਓ ਨੂੰ ਹੁਣ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਯੂਜ਼ਰ Harmilap Grewal ਨੇ (ਆਰਕਾਈਵ ਲਿੰਕ) 8 ਮਾਰਚ 2025 ਨੂੰ ਵਾਇਰਲ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ, “ਇਹ ਬਣਨਗੇ ਵਿਸ਼੍ਵਗੁਰੂ – ਪੰਡਿਤ ਨੇ ਕਥਾ ਵਿਚ ਕੇਹ ਦਿੱਤਾ ਕੀ ਸੋਲਰ ਨਾਲ ਸੂਰਜ ਦੇਵਤਾ ਪਰੇਸ਼ਾਨ ਹੁੰਦਾ ਹੈ ਤਾਂ ਸਾਰਾ ਪਿੰਡ ਪਹੁੰਚ ਗਿਆ ਸੋਲਰ ਪਲਾਂਟ ਦੀਆਂ ਪਲੇਟਾਂ ਤੋੜਨ।”

Fact Check: ਮਜ਼ਦੂਰੀ ਨਾ ਮਿਲਣ ‘ਤੇ ਲੋਕਾਂ ਨੇ ਤੋੜਿਆ ਸੋਲਰ ਪੈਨਲ, ਵੀਡੀਓ ਹੋਈ ਵਾਇਰਲ, ਜਾਣੋ ਕਿੱਥੋਂ ਦਾ ਮਾਮਲਾ ਤੇ ਕੀ ਹੈ ਸੱਚਾਈ ?

ਪੜਤਾਲ

ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਪਹਿਲਾਂ ਵੀ ਇਸੇ ਸੰਦਰਭ ਵਿੱਚ ਵਾਇਰਲ ਹੋ ਚੁੱਕਿਆ ਹੈ। ਅਸੀਂ ਇਸ ਵੀਡੀਓ ਦੀ ਪੜਤਾਲ ਕੀਤੀ ਅਤੇ ਆਪਣੀ ਜਾਂਚ ਵਿੱਚ ਦਿੱਤੇ ਗਏ ਦਾਅਵੇ ਨੂੰ ਗਲਤ ਪਾਇਆ। ਹਿੰਦੀ ਭਾਸ਼ਾ ਵਿੱਚ ਕੀਤੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।

Fact Check: ਮਜ਼ਦੂਰੀ ਨਾ ਮਿਲਣ ‘ਤੇ ਲੋਕਾਂ ਨੇ ਤੋੜਿਆ ਸੋਲਰ ਪੈਨਲ, ਵੀਡੀਓ ਹੋਈ ਵਾਇਰਲ, ਜਾਣੋ ਕਿੱਥੋਂ ਦਾ ਮਾਮਲਾ ਤੇ ਕੀ ਹੈ ਸੱਚਾਈ ?

ਸਰਚ ਵਿੱਚ ਸਾਨੂੰ Go News 24×7 India ਦੇ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। ਵੀਡੀਓ ਨੂੰ 21 ਫਰਵਰੀ 2018 ਨੂੰ ਅਪਲੋਡ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਮਹਾਰਾਸ਼ਟਰ ਦਾ ਹੈ, ਜਿੱਥੇ ਮਜਦੂਰੀ ਨਾ ਮਿਲਣ ਦੇ ਕਾਰਨ 100 ਮੈਗਾਵਾਟ ਦੇ ਸੋਲਰ ਪਲਾਂਟ ਤੋੜ ਦਿੱਤੇ ਗਏ ਸੀ।

ਸਰਚ ਦੌਰਾਨ ਸਾਨੂੰ GoNewsIndia ਦੇ ਐਕਸ ਹੈਂਡਲ ‘ਤੇ 21 ਫਰਵਰੀ 2018 ਨੂੰ ਵੀਡੀਓ ਸ਼ੇਅਰ ਕੀਤਾ ਹੋਇਆ ਮਿਲਾ।ਦਿੱਤੀ ਗਈ ਜਾਣਕਾਰੀ ਅਨੁਸਾਰ, ਮਹਾਰਾਸ਼ਟਰ ਵਿੱਚ ਮਜਦੂਰੀ ਨਾ ਮਿਲਣ ਕਾਰਨ ਕਰਮਚਾਰੀਆਂ ਨੇ ਵਿਰੋਧ ਵਿਚ ਸੋਲਰ ਪੈਨਲ ਤੋੜ ਦਿੱਤੇ।

ਪਹਿਲਾ ਜਦੋਂ ਇਹ ਵੀਡੀਓ ਵਾਇਰਲ ਹੋਇਆ ਸੀ ਉਸ ਸਮੇਂ ਅਸੀਂ ਵੀਡੀਓ ਨੂੰ ਲੈ ਕੇ ਈਮੇਲ ਰਾਹੀਂ ਕਲਾਈਮੇਟ ਸਮੁਰਾਈ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਮੇਲ ਦੇ ਜਵਾਬ ਵਿੱਚ ਦੱਸਿਆ ਸੀ ਕਿ ਇਹਨਾਂ ਸੋਲਰ ਪੈਨਲ ਨੂੰ ਮਜਦੂਰੀ ਨਾ ਮਿਲਣ ਕਾਰਨ ਤੋੜਿਆ ਗਿਆ ਸੀ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 16 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿਚ ਪੱਤਾ ਲੱਗਿਆ ਕਿ ਵਾਇਰਲ ਵੀਡੀਓ ਰਾਜਸਥਾਨ ਦਾ ਨਹੀਂ ਹੈ। ਅਸਲ ਵਿੱਚ ਇਹ ਵੀਡੀਓ ਮਹਾਰਾਸ਼ਟਰ ਦਾ ਸਾਲ 2018 ਦਾ ਹੈ ਅਤੇ ਮਜਦੂਰੀ ਨਾ ਮਿਲਣ ਕਾਰਨ ਉੱਥੇ ਕੰਮ ਕਰਨ ਵਾਲੇ ਲੋਕਾਂ ਨੇ ਵਿਰੋਧ ਵਿੱਚ ਸੋਲਰ ਪੈਨਲ ਨੂੰ ਤੋੜਿਆ ਸੀ। ਉਸੇ ਵੀਡੀਓ ਨੂੰ ਹੁਣ ਧਾਰਮਿਕ ਆਸਥਾ ਦੇ ਨਾਮ ‘ਤੇ ਫੇਕ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Disclaimer: This story was originally published by vishvasnews.com as part of the Shakti Collective. Except for the headline, this story has not been edited by ABP Sanjha staff.

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget