ਪੜਚੋਲ ਕਰੋ

ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਯੂਟਿਊਬ 'ਤੇ ਲੋਕਾਂ ਨੇ ਨਕਾਰਿਆ, ਲਾਈਕ ਤੋਂ ਵੱਧ ਡਿਸਲਾਈਕ ਬਟਨ ਦਬਾਇਆ

ਭਾਰਤੀ ਜਨਤਾ ਪਾਰਟੀ ਦੇ ਯੂਟਿਊਬ ਪੇਜ 'ਤੇ ਨਰੇਂਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ ਜਾਰੀ ਕਰਨ ਦੇ ਪ੍ਰੋਗਰਾਮ ਨੂੰ ਸ਼ੁੱਕਰਵਾਰ ਰਾਤ ਕਰੀਬ ਸਾਢੇ ਅੱਠ ਵਜੇ ਤਕ 4400 ਦੇ ਕਰੀਬ ਲਾਇਕ ਤੇ 6100 ਦੇ ਕਰੀਬ ਡਿਸਲਾਈਕ ਮਿਲੇ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਕਰੀਬ ਤਿੰਨ ਮਹੀਨਿਆਂ ਤੋਂ ਕੇਂਦਰ 'ਚ ਸੱਤਾਧਿਰ ਬੀਜੇਪੀ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਨਤੀਜਾ ਇਹ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਵੀ ਆਲੋਚਨਾ ਹੋਣ ਲੱਗੀ ਹੈ। ਇਸ ਦਾ ਨਤੀਜਾ ਯੂਟਿਊਬ ਤੋਂ ਵੀ ਦੇਖਿਆ ਜਾ ਸਕਦਾ ਹੈ। ਜਿੱਥੇ ਮੋਦੀ ਦੇ ਸੰਬੋਧਨ ਨੂੰ ਲਾਈਕ ਤੋਂ ਵੱਧ ਡਿਸਲਾਇਕ ਮਿਲਦੇ ਹਨ।

ਭਾਰਤੀ ਜਨਤਾ ਪਾਰਟੀ ਦੇ ਯੂਟਿਊਬ ਪੇਜ 'ਤੇ ਨਰੇਂਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ ਜਾਰੀ ਕਰਨ ਦੇ ਪ੍ਰੋਗਰਾਮ ਨੂੰ ਸ਼ੁੱਕਰਵਾਰ ਰਾਤ ਕਰੀਬ ਸਾਢੇ ਅੱਠ ਵਜੇ ਤਕ 4400 ਦੇ ਕਰੀਬ ਲਾਇਕ ਤੇ 6100 ਦੇ ਕਰੀਬ ਡਿਸਲਾਈਕ ਮਿਲੇ। ਯਾਨੀ ਕਿ 4400 ਲੋਕਾਂ ਵੱਲੋਂ ਪ੍ਰੋਗਰਾਮ ਪਸੰਦ ਕੀਤਾ ਗਿਆ ਤੇ 6100 ਵੱਲੋਂ ਨਾਪਸੰਦ ਕੀਤਾ ਗਿਆ।

ਇਸ ਤੋਂ ਇਲਾਵਾ ਵੀਡੀਓ ਦੇ ਹੇਠਾਂ ਕਮੈਂਟ ਬੌਕਸ 'ਚ ਵੀ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਕਮੈਂਟ ਹੀ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ 'ਪ੍ਰੋਗਰਾਮ ਨੂੰ ਲਾਈਕ ਤੋਂ ਵੱਧ ਡਿਸਲਾਇਕ ਮਿਲ ਚੁੱਕੇ ਹਨ। ਸਪਸ਼ਟ ਹੈ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਿੱਧੇ ਤੌਰ 'ਤੇ ਇਸ਼ਾਰਾ ਦੇ ਦਿੱਤਾ ਹੈ ਕਿ ਉਹ ਲੋਕ ਵਿਰੋਧੀ ਨੀਤੀਆਂ 'ਤੇ ਚੱਲ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Milk Supply Strike: ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget