ਪੜਚੋਲ ਕਰੋ

ਅੰਬਾਲਾ ਦੀਆਂ ਜਿਨ੍ਹਾਂ ਗਲੀਆਂ 'ਚ ਬੀਤੀਆ ਸੁਸ਼ਮਾ ਸਵਰਾਜ ਦਾ ਬਚਪਨ, ਉੱਥੇ ਛਾਇਆ ਅੱਜ ਮਾਤਮ

ਸੁਸ਼ਮਾ ਦਾ ਵਿਆਹ ਤੋਂ ਪਹਿਲਾਂ ਨਾਂ ਸੁਸ਼ਮਾ ਸ਼ਰਮਾ ਸੀ। ਸੁਸ਼ਮਾ ਦੇ ਬਚਪਨ ਦੀਆਂ ਕਹਾਣੀਆਂ ਦੱਸਦੇ ਸਥਾਨਕ ਲੋਕਾਂ ਨੇ ਕਿਹਾ ਕਿ ਸਕੂਲ ਦੇ ਦਿਨਾਂ ਤੋਂ ਹੀ ਸੁਸ਼ਮਾ ਕਵਿਤਾ ਗਾਉਂਦੀ ਸੀ ਤੇ ਸਾਰੇ ਉਸ ਨੂੰ ਬੈਠ ਕੇ ਸੁਣਦੇ ਹੁੰਦੇ ਸੀ। ਸੁਸ਼ਮਾ ਦੇ ਪਿਤਾ ਵੈਦ ਸਨ ਤੇ ਸੁਸ਼ਮਾ ਆਪਣੇ ਪਿਤਾ ਨਾਲ ਕਲੀਨਕ 'ਤੇ ਕਦੀ-ਕਦਾਰ ਹੱਥ ਵਟਾਉਂਦੀ ਸੀ।

ਅੰਬਾਲਾ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਜਨਮ 14 ਫਰਵਰੀ, 1952 ਨੂੰ ਅੰਬਾਲਾ ਛਾਉਣੀ ਵਿੱਚ ਹੋਇਆ। ਉਹ ਸਾਧਾਰਨ ਜਿਹੇ ਪਰਿਵਾਰ ਤੋਂ ਉੱਠ ਕੇ ਕੌਮੀ ਪੱਧਰ ਦੀ ਨੇਤਾ ਬਣੀ। ਅੱਜ ਉਹ ਇਸ ਦੁਨੀਆ ਵਿੱਚ ਨਹੀਂ ਹਨ ਤਾਂ ਉਨ੍ਹਾਂ ਦੇ ਜੱਦੀ ਘਰ ਤੇ ਇੱਥੋਂ ਦੀਆਂ ਗਲੀਆਂ ਵਿੱਚ ਵੀ ਅੱਜ ਮਾਤਮ ਪਸਰਿਆ ਹੋਇਆ ਹੈ। ਸੁਸ਼ਮਾ ਦਾ ਵਿਆਹ ਤੋਂ ਪਹਿਲਾਂ ਨਾਂ ਸੁਸ਼ਮਾ ਸ਼ਰਮਾ ਸੀ। ਸੁਸ਼ਮਾ ਦੇ ਬਚਪਨ ਦੀਆਂ ਕਹਾਣੀਆਂ ਦੱਸਦੇ ਸਥਾਨਕ ਲੋਕਾਂ ਨੇ ਕਿਹਾ ਕਿ ਸਕੂਲ ਦੇ ਦਿਨਾਂ ਤੋਂ ਹੀ ਸੁਸ਼ਮਾ ਕਵਿਤਾ ਗਾਉਂਦੀ ਸੀ ਤੇ ਸਾਰੇ ਉਸ ਨੂੰ ਬੈਠ ਕੇ ਸੁਣਦੇ ਹੁੰਦੇ ਸੀ। ਸੁਸ਼ਮਾ ਦੇ ਪਿਤਾ ਵੈਦ ਸਨ ਤੇ ਸੁਸ਼ਮਾ ਆਪਣੇ ਪਿਤਾ ਨਾਲ ਕਲੀਨਕ 'ਤੇ ਕਦੀ-ਕਦਾਰ ਹੱਥ ਵਟਾਉਂਦੀ ਸੀ। ਅੰਬਾਲਾ ਦੀਆਂ ਜਿਨ੍ਹਾਂ ਗਲੀਆਂ 'ਚ ਬੀਤੀਆ ਸੁਸ਼ਮਾ ਸਵਰਾਜ ਦਾ ਬਚਪਨ, ਉੱਥੇ ਛਾਇਆ ਅੱਜ ਮਾਤਮ ਸੁਸ਼ਮਾ ਨੇ 1966 ਵਿੱਚ ਐਸਡੀ ਕਾਲਜ ਅੰਬਾਲਾ ਕੈਂਟ ਵਿਖੇ ਦਾਖਲਾ ਲਿਆ ਤੇ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਦੇ ਦੁਨੀਆ ਤੋਂ ਚਲੇ ਜਾਣ 'ਤੇ ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਨੇ ਦੁੱਖ ਜਤਾਇਆ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਸੁਸ਼ਮਾ ਐਨਸੀਸੀ ਦੀ ਕੈਡਿਟ ਵੀ ਰਹੀ ਸੀ। ਸੁਸ਼ਮਾ ਨੂੰ ਸਟੂਡੈਂਟ ਆਫ ਦ ਈਅਰ ਦਾ ਐਵਾਰਡ ਵੀ ਕਾਲਜ ਵੱਲੋਂ ਦਿੱਤਾ ਗਿਆ ਸੀ। ਆਪਣੀ ਭਾਸ਼ਾ ਤੇ ਸਪੀਚ ਲਈ ਜਾਣੀ ਜਾਂਦੀ ਸੁਸ਼ਮਾ ਸਵਰਾਜ ਹਿੰਦੀ ਦੇ ਪ੍ਰੋਫੈਸਰ ਲੀਲਾ ਧਰਮ ਵਿਯੋਗੀ ਨੂੰ ਆਪਣਾ ਗੁਰੂ ਮੰਨਦੀ ਸੀ। ਪ੍ਰੋਫ਼ੈਸਰ ਵਿਯੋਗੀ ਦੀ ਪਤਨੀ ਚੰਦਰਕਾਂਤਾ ਨੇ ਸੁਸ਼ਮਾ ਦੇ ਬਚਪਨ ਬਾਰੇ ਦੱਸਦੇ ਹੋਏ ਕਿਹਾ ਕੀ ਪ੍ਰੋ. ਯੋਗੀ ਨੇ ਸੁਸ਼ਮਾ ਨੂੰ ਭਾਸ਼ਾ ਤੇ ਭਾਸ਼ਣ ਬਾਰੇ ਸਿਖਲਾਈ ਦਿੱਤੀ ਸੀ। ਚੰਦਰਕਾਂਤਾ ਨੇ ਵੀ ਇਹ ਵੀ ਕਿਹਾ ਕਿ ਟ੍ਰੇਨਿੰਗ ਲੈਣ ਵਾਲੇ ਤਾਂ ਕਾਲਜ ਦੇ ਕਈ ਬੱਚੇ ਸੀ ਪਰ ਸੁਸ਼ਮਾ ਹਮੇਸ਼ਾ ਇੱਕ ਟਰਾਫ਼ੀ ਨਾਲ ਮੁਕਾਬਲੇ ਵਿੱਚੋਂ ਪਰਤਦੀ ਸੀ। ਉਨ੍ਹਾਂ ਦੱਸਿਆ ਕਿ ਸੁਸ਼ਮਾ ਡਿਬੇਟ ਤੇ ਡਿਸਕਟੇਸ਼ਨ ਵਿੱਚ ਟਰਾਫੀ ਜਿੱਤਣ ਤੋਂ ਬਾਅਦ ਗੁਲਾਬ ਜਾਮੁਨ ਖਾਣ ਦਾ ਵੀ ਬੜਾ ਸ਼ੌਕ ਸੀ। ਅੱਜ ਉਹ ਬੁਲੰਦ ਆਵਾਜ਼ ਹਮੇਸ਼ਾ ਲਈ ਸ਼ਾਂਤ ਹੋ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget