ਪੜਚੋਲ ਕਰੋ

ਦਿੱਲੀ ਬਾਰਡਰ ’ਤੇ ਪਹੁੰਚਣ ਲੱਗੇ ਹਰ ਵਰਗ ਦੇ ਲੋਕ, ਚੁਫੇਰਿਓਂ ਹਮਾਇਤ ਵੇਖ ਕਿਸਾਨਾਂ ਦਾ ਵਧਿਆ ਜੋਸ਼

ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੋਰਚੇ ਦੀ ਅਗਵਾਈ ਕਰ ਰਹੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੀ ਜੰਗ ਲੰਬੀ ਚੱਲੇਗੀ, ਇਸੇ ਲਈ ਕਿਸਾਨਾਂ ਨੇ 6 ਮਹੀਨਿਆਂ ਦੇ ਮੋਰਚੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨਵੇਂ ਖੇਤੀ ਕਾਨੂੰਨ ਰੱਦ ਕਰੇ, ਕਿਸਾਨ ਉਸੇ ਦਿਨ ਪਰਤ ਜਾਣਗੇ।

ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਗਿਣਤੀ ਇੱਕਦਮ ਵਧਣ ਲੱਗੀ ਹੈ। ਕੇਂਦਰ ਸਰਕਾਰ ਦੇ ਸਖਤ ਰਵੱਈਏ ਮਗਰੋਂ ਸਿੰਘੂ ਬਾਰਡਰ ’ਤੇ ਹੁਣ ਕਈ ਗੁਣਾ ਵੱਧ ਕਿਸਾਨ ਪੁੱਜ ਰਹੇ ਹਨ। ਹਾਲਾਤ ਇਹ ਬਣ ਰਹੇ ਹਨ ਕਿ ਪੈਰ ਧਰਨ ਲਈ ਜ਼ਮੀਨ ਨਹੀਂ ਮਿਲ ਰਹੀ। ਹੁਣ ਕਿਸਾਨ ਹੀ ਨਹੀਂ ਹਰ ਵਰਗ ਦੇ ਲੋਕ ਦਿੱਲੀ ਦੀਆਂ ਹੱਦਾਂ ਉੱਪਰ ਆਉਣ ਲੱਗੇ ਹਨ। ਇਸ ਲਈ ਕਿਸਾਨਾਂ ਦਾ ਜੋਸ਼ ਪਹਿਲਾਂ ਦੇ ਮੁਕਾਬਲੇ ਹੁਣ ਕਿਤੇ ਜ਼ਿਆਦਾ ਵਿਖਾਈ ਦੇ ਰਿਹਾ ਹੈ। ਕਲਾਕਾਰਾਂ, ਮਜ਼ਦੂਰਾਂ, ਸਾਬਕਾ ਫੌਜੀਆਂ ਮਗਰੋਂ ਹੁਣ ਪੰਜਾਬ ਦੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਈਟੀਟੀ ਟੀਚਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਵੀ ਟਿਕਰੀ ਬਾਰਡਰ ਉੱਤੇ ਪੁੱਜ ਕੇ ਕਿਸਾਨ ਅੰਦੋਲਨ ਨੂੰ ਹਮਾਇਤ ਦਿੱਤੀ ਹੈ। ਅੱਜ 50,000 ਹੋਰ ਕਿਸਾਨਾਂ ਨੇ ਬੋਲਿਆ ਦਿੱਲੀ 'ਤੇ ਧਾਵਾ, 11 ਹਜ਼ਾਰ ਟਰੈਕਟਰ-ਟਰਾਲੀਆਂ ਰਵਾਨਾ ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੋਰਚੇ ਦੀ ਅਗਵਾਈ ਕਰ ਰਹੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੀ ਜੰਗ ਲੰਬੀ ਚੱਲੇਗੀ, ਇਸੇ ਲਈ ਕਿਸਾਨਾਂ ਨੇ 6 ਮਹੀਨਿਆਂ ਦੇ ਮੋਰਚੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨਵੇਂ ਖੇਤੀ ਕਾਨੂੰਨ ਰੱਦ ਕਰੇ, ਕਿਸਾਨ ਉਸੇ ਦਿਨ ਪਰਤ ਜਾਣਗੇ। ਈਟੀਟੀ ਟੀਚਰ ਯੂਨੀਅਨ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਕਿਸਾਨਾਂ ਨਾਲ ਮਿਲ ਕੇ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹੈ। ਬੱਸਾਂ ਰਾਹੀਂ ਪੰਜਾਬ ਤੋਂ ਦਿੱਲੀ ਪੁੱਜੇ ਆੜ੍ਹਤੀਆਂ ਨੇ ਵੀ ਕਿਸਾਨਾਂ ਨਾਲ ਇੱਕਜੁਟਤਾ ਦਾ ਇਜ਼ਹਾਰ ਕੀਤਾ ਹੈ। ਮੁਕਤਸਰ ਜ਼ਿਲ੍ਹੇ ਦੀ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਕੁਮਾਰ ਬਬਲੂ ਬਾਂਸਲ ਨੇ ਨੇ ਕਿਹਾ ਕਿ ਉਹ ਵੀ ਹਰ ਸੰਘਰਸ਼ ਲਈ ਤਿਆਰ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget