ਪੜਚੋਲ ਕਰੋ

'ਰਾਮ ਕੀ ਪੈੜੀ' 'ਤੇ ਕਰਨ ਲੱਗੇ ਅਸ਼ਲੀਲ ਹਰਕਤਾਂ, ਦੇਖ ਕੇ ਭੜਕ ਗਏ ਲੋਕ ਅਤੇ ਫਿਰ...

ਲਖਨਊ : ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਸਰਯੂ ਤੱਟ 'ਤੇ ਸੈਲਾਨੀਆਂ ਲਈ 'ਰਾਮ ਕੀ ਪੈੜੀ' ਨੂੰ ਨਵੇਂ  ਸਿਰੇ ਤੋਂ ਬਣਾਇਆ ਗਿਆ ਹੈ ਅਤੇ ਇੱਥੇ ਹਰ ਸਮੇਂ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ। ਕਾਰਨ ਇਹ ਹੈ ਕਿ 'ਰਾਮ ਕੀ ਪੈੜੀ' 'ਚ ਪਾਣੀ ਘੱਟ ਵਗਦਾ ਹੈ ਅਤੇ ਗਰਮੀਆਂ ਦੇ ਦਿਨਾਂ 'ਚ

ਲਖਨਊ : ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਸਰਯੂ ਤੱਟ 'ਤੇ ਸੈਲਾਨੀਆਂ ਲਈ 'ਰਾਮ ਕੀ ਪੈੜੀ' ਨੂੰ ਨਵੇਂ  ਸਿਰੇ ਤੋਂ ਬਣਾਇਆ ਗਿਆ ਹੈ ਅਤੇ ਇੱਥੇ ਹਰ ਸਮੇਂ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ। ਕਾਰਨ ਇਹ ਹੈ ਕਿ 'ਰਾਮ ਕੀ ਪੈੜੀ' 'ਚ ਪਾਣੀ ਘੱਟ ਵਗਦਾ ਹੈ ਅਤੇ ਗਰਮੀਆਂ ਦੇ ਦਿਨਾਂ 'ਚ ਇਸ਼ਨਾਨ ਕਰਨ ਨਾਲ ਆਨੰਦ ਮਿਲਦਾ ਹੈ। ਇਸ ਲਈ ਭਾਵੇਂ ਸੈਲਾਨੀ ਜਾਂ ਆਮ ਅਯੁੱਧਿਆ ਵਾਸੀ ਹੋਣ, ਸਾਰੇ 'ਰਾਮ ਕੀ ਪੈੜੀ' 'ਚ ਇਸ਼ਨਾਨ ਕਰਦੇ ਨਜ਼ਰ ਆ ਜਾਣਗੇ।

ਪਰ ਇਸ 'ਰਾਮ ਕੀ ਪੈੜੀ' ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਵਿਆਹੁਤਾ ਜੋੜਾ 'ਰਾਮ ਕੀ ਪੈੜੀ' 'ਚ ਲੋਕਾਂ ਵਿਚਕਾਰ ਇਸ਼ਨਾਨ ਕਰਦਾ ਨਜ਼ਰ ਆ ਰਿਹਾ ਹੈ। ਇਸ ਵਿਚਕਾਰ ਪਤਨੀ ਨੇ ਪਤੀ ਨੂੰ ਕਿੱਸ ਕਰ ਲਿਆ। ਇਹ ਕਿੱਸ ਬੇਚਾਰੇ ਪਤੀ ਲਈ ਮੁਸੀਬਤ ਦਾ ਕਾਰਨ ਬਣ ਗਈ। ਕਿੱਸ ਕਰਨ ਸਮੇਂ ਪਤਨੀ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦੇ ਪਤੀ ਨੂੰ ਉਸ ਦੇ ਕਿੱਸ ਦੀ ਇੰਨੀ ਵੱਡੀ ਕੀਮਤ ਚੁਕਾਉਣੀ ਪਵੇਗੀ।

ਦਰਅਸਲ, ਵਾਇਰਲ ਵੀਡੀਓ 'ਚ ਹੀ ਪਤਨੀ ਦੇ ਕਿਸ ਕਰਨ ਵਾਲੇ ਪਤੀ ਕੋਲ ਰਾਮ ਕੀ ਪੈੜੀ 'ਚ ਨਹਾ ਰਹੇ ਮੁੰਡਿਆਂ ਦਾ ਇੱਕ ਗਰੁੱਪ ਆਉਂਦਾ ਹੈ ਅਤੇ ਉਨ੍ਹਾਂ 'ਤੇ ਅਸ਼ਲੀਲਤਾ ਦਾ ਇਲਜ਼ਾਮ ਲਗਾ ਕੇ ਪਤੀ ਨੂੰ ਕੁੱਟਣਾ ਸ਼ੁਰੂ ਕਰ ਦਿੰਦਾ ਹੈ। ਪਹਿਲਾਂ ਤਾਂ ਪਤਨੀ ਆਪਣੇ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਮੁੰਡਿਆਂ ਦੀ ਵਧਦੀ ਭੀੜ ਵੇਖ ਉਹ ਡਰ ਜਾਂਦੀ ਹੈ। ਇਸ ਮਗਰੋਂ ਉਸ ਦੇ ਪਤੀ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ। ਇੱਕ ਤੋਂ ਬਾਅਦ ਦੂਜਾ, ਫਿਰ ਤੀਜਾ ਨੌਜਵਾਨ ਪਤੀ ਨੂੰ ਕੁੱਟਦੇ ਹਨ ਅਤੇ ਕੁਝ ਹੀ ਸਕਿੰਟਾਂ 'ਚ ਇਹ ਸਿਲਸਿਲਾ ਗਰੁੱਪ ਕੁੱਟਮਾਰ 'ਚ ਬਦਲ ਜਾਂਦਾ ਹੈ। ਰਾਮ ਕੀ ਪੈੜੀ ਨੂੰ ਵਾਟਰ ਪਾਰਕ ਸਮਝਣਾ ਨਵੇਂ ਵਿਆਹੇ ਜੋੜੇ ਲਈ ਅਜਿਹਾ ਸਬਕ ਬਣ ਗਿਆ, ਜੋ ਸ਼ਾਇਦ ਉਹ ਜ਼ਿੰਦਗੀ ਭਰ ਨਹੀਂ ਭੁੱਲਣਗੇ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget