ਪੜਚੋਲ ਕਰੋ

Weather Forecast: ਅਜੇ ਨਹੀਂ ਮਿਲੇਗੀ ਲੋਕਾਂ ਨੂੰ ਠੰਢ ਤੋਂ ਰਾਹਤ, ਜਾਣੋ-ਮੌਸਮ ਦੀ ਤਾਜ਼ਾ ਸਥਿਤੀ

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਲਈ ਦਿੱਲੀ ਤੇ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ ਘੱਟ ਅੱਠ ਡਿਗਰੀ ਰਹਿਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦਿੱਲੀ-ਐਨਸੀਆਰ 'ਚ ਠੰਢ ਵਧ ਗਈ ਹੈ। ਵੀਰਵਾਰ ਸਵੇਰੇ ਹਲਕੀ ਜਿਹੀ ਸੀਤ ਹਵਾ ਚੱਲਣ ਕਰਕੇ ਠੰਢ ਮਹਿਸੂਸ ਕੀਤੀ ਗਈ। ਸਵੇਰੇ ਧੁੰਦ ਪੈ ਰਹੀ ਸੀ ਪਰ ਦਿਨ ਦੇ ਸਮੇਂ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਲਈ ਦਿੱਲੀ ਤੇ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ-ਘੱਟ ਅੱਠ ਡਿਗਰੀ ਰਹਿਣ ਦੀ ਸੰਭਾਵਨਾ ਹੈ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਦਿੱਲੀ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ਤੇ ਗਾਜ਼ੀਆਬਾਦ 'ਚ ਠੰਢ 'ਚ ਵਾਧਾ ਵੇਖਣ ਨੂੰ ਮਿਲਿਆ। ਤਾਪਮਾਨ ਵਿੱਚ ਗਿਰਾਵਟ ਦੇ ਕਾਰਨ ਠੰਢ ਵਧ ਰਹੀ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦੇ ਨੇੜੇ ਸੀ। Breaking | Captain ਪਹੁੰਚੇ Amit Shah ਘਰ, Meeting ਸ਼ੁਰੂ, ਦੇਖੋ ਤਸਵੀਰਾਂ ਦਿੱਲੀ ਵਿੱਚ ਸਵੇਰ ਦਾ ਤਾਪਮਾਨ ਲਗਪਗ 13 ਡਿਗਰੀ ਸੈਲਸੀਅਸ ਸੀ। ਜਦੋਂਕਿ ਵੱਧ ਤੋਂ ਵੱਧ ਤਾਪਮਾਨ 27 ਤੇ ਘੱਟੋ ਘੱਟ ਤਾਪਮਾਨ 11 ਦੇ ਨੇੜੇ ਰਹਿਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਤੀਜੇ ਦਿਨ ਘੱਟੋ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਇਸ ਕਾਰਨ ਸਵੇਰੇ ਠੰਢ ਵਧੇਰੇ ਮਹਿਸੂਸ ਕੀਤੀ ਗਈ, ਪਰ ਦਿਨ ਵੇਲੇ ਧੁੱਪ ਕਰਕੇ ਵੱਧ ਤੋਂ ਵੱਧ ਤਾਪਮਾਨ ਵਿਚ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ। ਦੱਸ ਦੇਈਏ ਕਿ ਹਾਲ ਹੀ ਵਿੱਚ ਸਕਾਈਮੇਟ ਮੌਸਮ ਦੇ ਮੁੱਖ ਮੌਸਮ ਵਿਗਿਆਨੀ ਮਹੇਸ਼ ਪਲਾਵਤ ਨੇ ਦੱਸਿਆ ਕਿ ਦਿੱਲੀ ਇਸ ਸਾਲ ਨਵੰਬਰ ਵਿੱਚ ਇੱਕ ਦਹਾਕੇ ਵਿੱਚ ਸਭ ਤੋਂ ਠੰਡਾ ਰਿਹਾ ਹੈ। ਦਿੱਲੀ-ਐਨਸੀਆਰ ਵਿਚ ਪਿਛਲੇ 71 ਸਾਲਾਂ ਦਾ ਰਿਕਾਰਡ ਟੁੱਟਿਆ ਸੀ, ਜਦੋਂ ਨਵੰਬਰ ਸਭ ਤੋਂ ਵੱਧ ਠੰਢਾ ਸੀ। Delhi police: ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ, ਸੜਕਾਂ ਸੀਲ, ਚੌਕਸੀ ਵਧਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget