ਪੜਚੋਲ ਕਰੋ

ਨਾਗਰਿਕਤਾ ਸੋਧ ਕਾਨੂੰਨ ਬਾਰੇ ਕੀ ਹੈ ਜਨਤਾ ਦੀ ਰਾਏ, ਜਾਣੋ ਕਿੰਨੇ ਨੇ ਕੀਤਾ ਸਮਰਥਨ

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਜਿੱਥੇ ਦੇਸ਼ ਭਰ ‘ਚ ਪ੍ਰਦਰਸ਼ਨ ਹੋ ਰਹੇ ਹਨ। ਉੱਥੇ ਹੀ ਇੱਕ ਦਰਜਨ ਦੇ ਕਰੀਬ ਲੋਕ ਹਿੰਸਕ ਪ੍ਰਦਰਸ਼ਨਾਂ ‘ਚ ਜਾਨ ਗਵਾ ਚੁੱਕੇ ਹਨ।ਪ੍ਰਦਰਸ਼ਨ ਦੇ ਦੌਰਾਨ ਹਿੰਸਾ ਵੀ ਹੋ ਰਹੀ ਹੈ ਅਤੇ ਪੁਲਿਸ ਦੀ ਬੇਰਹਿਮੀ ਵੀ ਦੇਖਣ ਨੂੰ ਮਿਲੀ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਜਿੱਥੇ ਦੇਸ਼ ਭਰ ‘ਚ ਪ੍ਰਦਰਸ਼ਨ ਹੋ ਰਹੇ ਹਨ। ਉੱਥੇ ਹੀ ਇੱਕ ਦਰਜਨ ਦੇ ਕਰੀਬ ਲੋਕ ਹਿੰਸਕ ਪ੍ਰਦਰਸ਼ਨਾਂ ‘ਚ ਜਾਨ ਗਵਾ ਚੁੱਕੇ ਹਨ।ਪ੍ਰਦਰਸ਼ਨ ਦੇ ਦੌਰਾਨ ਹਿੰਸਾ ਵੀ ਹੋ ਰਹੀ ਹੈ ਅਤੇ ਪੁਲਿਸ ਦੀ ਬੇਰਹਿਮੀ ਵੀ ਦੇਖਣ ਨੂੰ ਮਿਲੀ। ਪ੍ਰਦਰਸ਼ਨਕਾਰੀ ਅਤੇ ਸਰਕਾਰ ਦੇ ਦਾਅਵਿਆਂ ਦੇ ਵਿਚਕਾਰ ਨਾਗਰਿਕਤਾ ਕਾਨੂੰਨ 'ਤੇ ਦੇਸ਼ ਦਾ ਮੂਡ ਏਬੀਪੀ ਨਿਊਜ਼ ਨੇ ਸੀ-ਵੋਟਰ ਜ਼ਰੀਏ ਜਾਨਣ ਦੀ ਕੋਸ਼ੀਸ਼ ਕੀਤੀ। 17 ਤੋਂ 19 ਦਸੰਬਰ ਤੱਕ ਦੇਸ਼ ਭਰ ‘ਚ ਲਗਭਗ 3 ਹਜ਼ਾਰ ਲੋਕਾਂ ਨਾਲ ਨਾਗਰਿਕਤਾ ਸੋਧ ਕਾਨੂੰਨ ‘ਤੇ ਗੱਲ ਕੀਤੀ ਗਈ। 1. ਕੀ ਤੁਸੀਂ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਕਰਦੇ ਹੋ? ਹਾਂ -62% ਨਹੀਂ -37% ਕਹਿ ਨਹੀਂ ਸਕਦੇ -1% 2. ਕੀ ਦੇਸ਼ ਨਾਗਰਿਕਤਾ ਕਾਨੂੰਨ 'ਤੇ ਸਰਕਾਰ ਨਾਲ ਹੈ? ਸਰਕਾਰ ਦੇ ਨਾਲ-59% ਵਿਰੋਧੀ ਧਿਰ ਨਾਲ-32% ਕਹਿ ਨਹੀਂ ਸਕਦੇ -9% 3. ਕੀ ਨਾਗਰਿਕਤਾ ਕਾਨੂੰਨ ‘ਚ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ? ਹਾਂ -47%% ਨਹੀਂ -47% ਕਹਿ ਨਹੀਂ ਸਕਦੇ -6% 4. ਸਿਟੀਜ਼ਨਸ਼ਿਪ ਲਾਅ ਬਾਰੇ ਗਲਤ ਆਫਵਹਾਂ ਕਿਸਨੇ ਫੈਲਾਈ? ਵਿਰੋਧੀ ਧਿਰ-29% ਮੀਡੀਆ -20% ਸਰਕਾਰ- 37% ਨਹੀਂ ਕਹਿ ਸਕਦਾ-10% ਕਿਸੇ ਨੇ ਨਹੀਂ -1% ਸਾਰਿਆਂ ਨੇ -3% 5. ਉਨ੍ਹਾਂ ਲੋਕਾਂ ਨੂੰ ਕਿਹੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੋ ਨਾਗਰਿਕਤਾ ਦਾ ਸਬੂਤ ਨਹੀਂ ਦਿੰਦੇ? ਜੇਲ੍ਹ - 52% ਦੇਸ਼ ਤੋਂ ਬਾਹਰ - 78% ਵੋਟਿੰਗ ਤੋਂ ਬਾਹਰ - 71% ਸਰਕਾਰੀ ਸਹੂਲਤ - 61% 6. ਕੀ ਐਨਆਰਸੀ ਨੂੰ ਪੂਰੇ ਦੇਸ਼ ‘ਚ ਲਾਗੂ ਕੀਤਾ ਜਾਣਾ ਚਾਹੀਦਾ ਹੈ? ਹਾਂ -65% ਨਹੀਂ -28% ਨਹੀਂ ਕਹਿ ਸਕਦਾ-7% 7. ਕੀ ਨਾਗਰਿਕਤਾ ਦਾ ਕਾਨੂੰਨ ਮੁਸਲਮਾਨਾਂ ਵਿਰੁੱਧ ਹੈ? ਹਾਂ -32% ਨਹੀਂ -56% ਨਹੀਂ ਕਹਿ ਸਕਦਾ-8% ਸਭ ਦੇ ਵਿਰੁੱਧ -4%

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget