ਪੜਚੋਲ ਕਰੋ

ਆਰਥਿਕ ਹੁਲਾਰੇ ਲਈ ਮੋਦੀ ਸਰਕਾਰ ਜਨਤਾ ਨੂੰ ਦੇ ਸਕਦੀ ਵੱਡੀ ਰਾਹਤ

ਸੰਕਟ 'ਚ ਘਿਰੀ ਆਰਥਿਕਤਾ ਨੂੰ ਉਭਾਰਨ ਲਈ ਟੈਕਸ ਭਰਨ ਵਾਲਿਆਂ ਨੂੰ ਰਾਹਤ ਦਿੱਤੀ ਜਾ ਸਕਦੀ ਹੈ। ਇਹ ਸੰਕੇਤ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਰਥਚਾਰੇ ਨੂੰ ਸੁਰਜੀਤ ਕਰਨ ਦੇ ਇਰਾਦੇ ਨਾਲ ਨਿੱਜੀ ਆਮਦਨ ਕਰ ਦਰਾਂ ’ਚ ਕਟੌਤੀ ਸਮੇਤ ਹੋਰ ਉਪਾਆਂ ’ਤੇ ਵਿਚਾਰ ਕਰ ਰਹੀ ਹੈ। ਜੇਕਰ ਸਰਕਾਰ ਆਮਦਨ ਕਰ ਘਟਾਉਂਦੀ ਹੈ ਤਾਂ ਸਭ ਤੋਂ ਵੱਧ ਫਾਇਦਾ ਨੌਕਰੀਪੇਸ਼ਾ ਤੇ ਟੈਕਸ ਭਰਨ ਵਾਲੇ ਲੋਕਾਂ ਨੂੰ ਹੋਏਗਾ।

ਨਵੀਂ ਦਿੱਲੀ: ਸੰਕਟ 'ਚ ਘਿਰੀ ਆਰਥਿਕਤਾ ਨੂੰ ਉਭਾਰਨ ਲਈ ਟੈਕਸ ਭਰਨ ਵਾਲਿਆਂ ਨੂੰ ਰਾਹਤ ਦਿੱਤੀ ਜਾ ਸਕਦੀ ਹੈ। ਇਹ ਸੰਕੇਤ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਰਥਚਾਰੇ ਨੂੰ ਸੁਰਜੀਤ ਕਰਨ ਦੇ ਇਰਾਦੇ ਨਾਲ ਨਿੱਜੀ ਆਮਦਨ ਕਰ ਦਰਾਂ ’ਚ ਕਟੌਤੀ ਸਮੇਤ ਹੋਰ ਉਪਾਆਂ ’ਤੇ ਵਿਚਾਰ ਕਰ ਰਹੀ ਹੈ। ਜੇਕਰ ਸਰਕਾਰ ਆਮਦਨ ਕਰ ਘਟਾਉਂਦੀ ਹੈ ਤਾਂ ਸਭ ਤੋਂ ਵੱਧ ਫਾਇਦਾ ਨੌਕਰੀਪੇਸ਼ਾ ਤੇ ਟੈਕਸ ਭਰਨ ਵਾਲੇ ਲੋਕਾਂ ਨੂੰ ਹੋਏਗਾ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਗਸਤ ਤੇ ਸਤੰਬਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮਾਲਕੀ ਵਾਲੇ ਬੈਂਕਾਂ ਨੂੰ ਚੌਕਸੀ ਨੇਮਾਂ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਲਗਪਗ 5 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਬੈਂਕਾਂ ਨੂੰ ਪੂੰਜੀ ਦੇਣ ਦਾ ਮੁੱਖ ਕਾਰਨ ਦੇਸ਼ ਵਿੱਚ ਖਪਤ ਨੂੰ ਵਧਾਉਣਾ ਹੈ। ਲੋਕਾਂ ਦੇ ਹੱਥ ਵਿੱਚ ਵਧੇਰੇ ਪੂੰਜੀ ਦੇਣ ਲਈ ਆਮਦਨ ਕਰ ਦਰਾਂ ’ਚ ਕਟੌਤੀ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਜਾਣ ’ਤੇ ਸੀਤਾਰਾਮਨ ਨੇ ਕਿਹਾ, ‘ਹਾਂ, ਇਸ ਸਮੇਤ ਕਈ ਉਪਾਅ ਸਾਡੇ ਵਿਚਾਰਧੀਨ ਹਨ।’ ਦੱਸ ਦਈਏ ਕਿ ਮੌਜੂਦਾ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ਵਿੱਚ ਵਿਕਾਸ ਦਰ 4.5 ਫੀਸਦ ਨਾਲ ਪਿਛਲੇ ਛੇ ਸਾਲਾਂ ਵਿੱਚ ਸਭ ਤੋਂ ਹੇਠਲੇ ਪੱਧਰ ’ਤੇ ਹੈ। ਪਹਿਲੀ ਤਿਮਾਹੀ ਵਿੱਚ ਜੀਡੀਪੀ 5 ਫੀਸਦ ਰਹੀ ਸੀ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਦਾ ਕੋਈ ਜ਼ਿਆਦਾ ਲਾਭ ਨਹੀਂ ਹੋਇਆ। ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਅਜੇ ਸੰਕਟ ਵਿੱਚੋਂ ਨਿਕਲਣ ਲਈ ਕਾਫੀ ਸਮਾਂ ਲੱਗੇਗਾ।

ਟਾਪ ਹੈਡਲਾਈਨ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget