ਪੜਚੋਲ ਕਰੋ

ਬੀਜੇਪੀ ਲੀਡਰਾਂ ਖਿਲਾਫ FIR ਦੇ ਹੁਕਮਾਂ ਮਗਰੋਂ ਨਵਾਂ ਪੈਤੜਾਂ, ਸੋਨੀਆ, ਰਾਹੁਲ ਤੇ ਓਵੈਸੀ ਖਿਲਾਫ ਵੀ ਪਟੀਸ਼ਨਾਂ

-ਪਟੀਸ਼ਨਾਂ 'ਚ ਮੰਗਾ ਕਰਨਾ ਭੜਕਾਉ ਭਾਸ਼ਣ ਦੇਣ ਵਾਲੇ ਨੇਤਾਵਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।-ਇਨ੍ਹਾਂ ਪਟੀਸ਼ਨਾਂ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੋਂ ਲੈ ਕੇ ਅਸਦੂਦੀਨ ਓਵੈਸੀ ਦੇ ਨਾਮ ਸ਼ਾਮਲ

ਨਵੀਂ ਦਿੱਲੀ: ਦਿੱਲੀ ਵਿੱਚ ਹੋਈ ਹਿੰਸਾ ਤੇ ਦੰਗਿਆਂ ਨੂੰ ਲੈ ਕੇ ਇੱਕ ਤੋਂ ਬਾਅਦ ਇੱਕ ਦਿੱਲੀ ਹਾਈਕੋਰਟ ਵਿੱਚ ਕਈ ਪਟੀਸ਼ਨਾਂ ਤੇ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਪਟੀਸ਼ਨਾਂ ਤੇ ਅਰਜ਼ੀਆਂ ਵਿੱਚ ਮੰਗ ਕੀਤੀ ਗਈ ਹੈ ਕਿ ਭੜਕਾਉ ਭਾਸ਼ਣ ਦੇਣ ਵਾਲੇ ਨੇਤਾਵਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਪਟੀਸ਼ਨਾਂ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੋਂ ਲੈ ਕੇ ਅਸਦੂਦੀਨ ਓਵੈਸੀ ਦੇ ਨਾਮ ਸ਼ਾਮਲ ਹਨ। ਹਾਈਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਮਨੀਸ਼ ਸਿਸੋਦੀਆ ਤੇ ਅਮਨਤੁੱਲਾ ਖ਼ਾਨ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਐਸਆਈਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦਾ ਨਾਂ ਵੀ ਹਾਈਕੋਰਟ ਵਿੱਚ ਦਾਇਰ ਇੱਕ ਪਟੀਸ਼ਨ 'ਚ ਸਾਹਮਣੇ ਆਇਆ ਹੈ। ਪਟੀਸ਼ਨ ਮੁਤਾਬਕ ਉਸ ਨੇ ਆਪਣੇ ਭਾਸ਼ਣਾਂ ਨਾਲ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ। ਇਸ ਕਾਰਨ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਸੀ। ਇਸ ਲਈ ਇਨ੍ਹਾਂ ਲੋਕਾਂ ਖਿਲਾਫ ਅਪਰਾਧਿਕ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਭੜਕਾਉ ਭਾਸ਼ਣ ਦੇਣ ਵਾਲਿਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਦਿੱਤੇ ਸੀ ਆਦੇਸ਼ ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਦਿੱਲੀ ਹਾਈਕੋਰਟ ਨੇ ਇੱਕ ਅਰਜ਼ੀ ਦੀ ਸੁਣਵਾਈ ਕਰਦਿਆਂ, ਦਿੱਲੀ ਪੁਲਿਸ ਨੂੰ ਭਾਜਪਾ ਨੇਤਾ ਅਨੁਰਾਗ ਠਾਕੁਰ, ਸੰਸਦ ਮੈਂਬਰ ਪ੍ਰਵੇਸ਼ ਵਰਮਾ, ਭਾਜਪਾ ਨੇਤਾ ਕਪਿਲ ਮਿਸ਼ਰਾ ਤੇ ਲਕਸ਼ਮੀ ਨਗਰ ਦੇ ਵਿਧਾਇਕ ਅਭੈ ਵਰਮਾ ਸਮੇਤ ਸਾਰਿਆਂ ਖ਼ਿਲਾਫ਼ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ: ਦਿੱਲੀ ਦੰਗਿਆਂ 'ਤੇ ਵਿਦੇਸ਼ੀ ਮੀਡੀਆ ਨੇ ਚੁੱਕੇ ਸਵਾਲ, ਦੁਨੀਆ ਭਰ ਦੇ ਮੀਡੀਆ 'ਚ ਛਾਇਆ ਮੁੱਦਾ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget