ਪੜਚੋਲ ਕਰੋ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ

ਅਜਿਹੀ ਸਥਿਤੀ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਹੈ।

ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ, ਆਰਥਿਕਤਾ ਨੂੰ ਹੌਲੀ ਹੌਲੀ ਮੁੜ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਹੈ। ਅੱਜ 80 ਦਿਨਾਂ ਬਾਅਦ ਦੇਸ਼ ਵਿੱਚ ਤੇਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 60 ਪੈਸੇ ਪ੍ਰਤੀ ਲੀਟਰ ਤੱਕ ਮਹਿੰਗੀ ਹੋਈ ਹੈ। ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ ਦੇਸ਼ ਦੀ ਰਾਜਧਾਨੀ ਸਮੇਤ ਸਾਰੇ ਮਹਾਂਨਗਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ 52 ਪੈਸੇ ਤੋਂ 60 ਪੈਸੇ ਮਹਿੰਗੀ ਹੋਈ ਹੈ। ਰਾਜਧਾਨੀ ਦਿੱਲੀ ਵਿੱਚ ਨਵੀਂ ਕੀਮਤ ਤੋਂ ਬਾਅਦ ਪੈਟਰੋਲ ਦੀ ਕੀਮਤ ਵਧ ਕੇ 71.86 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 69.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੂੰ ਉਮੀਦ ਹੈ ਕਿ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੇਲ ਦੀ ਵਿਕਰੀ ਵਿੱਚ ਸੁਧਾਰ ਹੋਵੇਗਾ। ਪਿਛਲੇ ਕਈ ਹਫਤਿਆਂ ਤੋਂ ਕੋਰੋਨਾਵਾਇਰਸ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆਈ ਸੀ। ਹੁਣ ਸਰਕਾਰ ਨੇ ਅਨਲੌਕ -1 ਤਹਿਤ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ। ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ! ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget