ਪੜਚੋਲ ਕਰੋ

ਪੈਟਰੋਲ-ਡੀਜ਼ਲ ਦੇ ਭਾਅ ਨੂੰ ਪੁੱਠਾ ਗੇੜਾ ਜਾਰੀ, ਹੁਣ ਤੱਕ 3 ਰੁਪਏ ਸਸਤਾ

  ਚੰਡੀਗੜ੍ਹ: ਆਮ ਲੋਕਾਂ ਨੂੰ ਮਹਿੰਗੇ ਪੈਟਰੋਲ-ਡੀਜ਼ਲ ਤੋਂ ਫਿਲਹਾਲ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਲਗਾਤਾਰ ਕੀਮਤਾਂ ਘਟ ਰਹੀਆਂ ਹਨ। ਹੁਣ ਤਕ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 3 ਰੁਪਏ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ। ਅੱਜ ਦਿੱਲੀ ਵਿੱਚ ਪੈਟਰੋਲ ’ਤੇ 14 ਪੈਸੇ ਤੇ ਡੀਜਲ ’ਤੇ 09 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇਸੇ ਨਾਲ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 78.42 ਤੇ ਡੀਜ਼ਲ ਦੀ ਕੀਮਤ 73.07 ਰੁਪਏ ਹੋ ਗਈ ਹੈ। ਪੰਜਾਬ ਦੀ ਗੱਲ ਕੀਤੀ ਜਾਏ ਤਾਂ ਅੰਮ੍ਰਿਤਸਰ ਵਿੱਚ ਅੱਜ ਪੈਟਰੋਲ 83.85 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ। ਕੱਲ੍ਹ ਇਹ ਭਾਅ 84.28 ਰੁਪਏ ਸੀ। ਅੰਮ੍ਰਿਤਸਰ ਵਿੱਚ ਪੈਟਰੋਲ ਦੀ ਕੀਮਤ ਵਿੱਚ 43 ਪੈਸੇ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ 18 ਅਕਤੂਬਰ ਤੋਂ ਦੇਖੀ ਜਾ ਰਹੀ ਹੈ। ਉਸ ਵੇਲੇ ਇੱਕ ਲੀਟਰ ਪੈਟਰੋਲ ਦੀ ਕੀਮਤ 82 ਰੁਪਏ 62 ਪੈਸੇ ਤੇ ਡੀਜ਼ਲ ਦੀ ਕੀਮਤ 75 ਰੁਪਏ 58 ਪੈਸੇ ਸੀ। ਉਸ ਤੋਂ ਬਾਅਦ ਦੇ ਜਾਂ ਤਾਂ ਰੇਟ ਸਥਿਰ ਰਹੇ ਹਨ ਤੇ ਜਾਂ ਘਟੇ ਹਨ। ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਵਜ੍ਹਾ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਦਾ ਘੱਟ ਹੋਣਾ ਹੈ। ਕੱਚੇ ਤੇਲ ਦੀ ਕੀਮਤ ਵਿੱਚ ਪਿਛਲੇ ਇੱਕ ਮਹੀਨੇ ਵਿੱਚ 14 ਡਾਲਰ ਪ੍ਰਤੀ ਬੈਰਲ ਦੀ ਕਮੀ ਆਈ ਹੈ। ਇਸ ਦੇ ਨਾਲ ਹੀ ਇਰਾਨ ਨਾਲ ਤੇਲ ਆਯਾਤ ਸਬੰਧੀ ਅਮਰੀਕਾ ਦਾ ਨਰਮ ਪੈਣਾ ਵੀ ਸਾਹਮਣੇ ਆ ਰਿਹਾ ਹੈ। ਇਸ ਦੀ ਵਜ੍ਹਾ ਕਰਕੇ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤੇਲ ਹੋਰ ਸਸਤਾ ਹੋ ਸਕਦਾ ਹੈ।

ਟਾਪ ਹੈਡਲਾਈਨ

ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ

Embed widget