ਪੜਚੋਲ ਕਰੋ

Petrol Diesel Price: ਭਾਰਤੀ ਇਤਿਹਾਸ 'ਚ ਪਹਿਲੀ ਵਾਰ, ਤੇਲ ਦੇ ਭਾਅ 80 ਤੋਂ ਪਾਰ

ਭਾਰਤ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਵਧਾ ਦਿੱਤੀ। ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 10 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ 13 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਵਾਧੇ ਦੇ ਚੱਲਦਿਆਂ ਦੇਸ਼ 'ਚ ਲਗਾਤਾਰ 20ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ (petrol-diesel price) 'ਚ ਵਾਧਾ ਹੋਇਆ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਤੇ ਡੀਜ਼ਲ ਦੋਵਾਂ ਦੀ ਕੀਮਤ 80 ਰੁਪਏ ਤੋਂ ਪਾਰ ਪਹੁੰਚ ਗਈ ਹੈ। ਭਾਰਤੀ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੈ ਤੇ ਦੋਵਾਂ ਦੀਆਂ ਕੀਮਤਾਂ 80 ਰੁਪਏ ਨੂੰ ਪਾਰ ਕਰ ਗਈਆਂ ਹਨ। ਦਿੱਲੀ ਵਿਚ ਡੀਜ਼ਲ ਦੀ ਕੀਮਤ ‘ਚ 17 ਪੈਸੇ ਦੇ ਵਾਧੇ ਨਾਲ ਹੁਣ ਨਵੀਂ ਕੀਮਤ 80.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ ਵੀ 21 ਪੈਸੇ ਦਾ ਵਾਧਾ ਹੋਇਆ ਹੈ। ਇਨ੍ਹਾਂ 20 ਦਿਨਾਂ ਵਿੱਚ ਪੈਟਰੋਲ 8.87 ਰੁਪਏ ਤੇ ਡੀਜ਼ਲ 10.79 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਸਿਰਫ ਦਿੱਲੀ ਵਿੱਚ ਅੱਗੇ ਡੀਜ਼ਲ: ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ ਦੀਆਂ ਕੀਮਤਾਂ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਪਛਾੜ ਦਿੱਤਾ ਹੈ। ਹਾਲਾਂਕਿ ਇਹ ਸਥਿਤੀ ਸਿਰਫ ਦਿੱਲੀ ਦੀ ਹੈ। ਦੇਸ਼ ਦੇ ਬਾਕੀ ਹਿੱਸੇ ‘ਚ ਡੀਜ਼ਲ ਦੀ ਕੀਮਤ ਅਜੇ ਵੀ ਪੈਟਰੋਲ ਨਾਲੋਂ ਘੱਟ ਹੈ। ਦਿੱਲੀ ਵਿੱਚ ਵਧੀਆਂ ਕੀਮਤਾਂ ਦਾ ਇੱਕ ਕਾਰਨ ਵੈਟ ਵੀ ਹੈ। ਦਿੱਲੀ ਸਰਕਾਰ ਨੇ ਲੌਕਡਾਊਨ ਦੌਰਾਨ ਡੀਜ਼ਲ 'ਤੇ ਵੈਟ ਦਰ ਵਧਾ ਦਿੱਤੀ ਸੀ। ਸਵਾਲ ਇਹ ਵੀ ਉੱਠਦਾ ਹੈ ਕਿ ਆਖ਼ਰ ਦੇਸ਼ ‘ਚ ਡੀਜ਼ਲ-ਪੈਟਰੋਲ ਤੋਂ ਮਹਿੰਗਾ ਕਿਉਂ ਨਹੀਂ ਹੋਇਆ ਤਾਂ ਇਸ ਦੇ ਪਿੱਛੇ ਕੀ ਕਾਰਨ ਹੈ, ਪਿਛਲੇ ਮਹੀਨੇ ਦਿੱਲੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਧਾਏ ਸੀ। ਪੈਟਰੋਲ ਦੀ ਕੀਮਤ 1.67 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 7.10 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਹਿੰਗਾ ਕੀਤਾ ਗਿਆ। ਇਹੀ ਕਾਰਨ ਹੈ ਕਿ ਡੀਜ਼ਲ ਦਿੱਲੀ ਵਿੱਚ ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget