ਸਰਕਾਰੀ ਤੇਲ ਕੰਪਨੀਆਂ ਵੱਲੋਂ 41 ਦਿਨ ਬਾਅਦ ਡੀਜਲ ਦੀਆਂ ਕੀਮਤਾਂ ‘ਚ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀ ਕੀਮਤ ਵੀ 50 ਦਿਨਾਂ ਬਾਅਦ ਵਧ ਗਈ। ਸ਼ੁੱਕਰਵਾਰ ਡੀਜ਼ਲ ਦੀ ਕੀਮਤ ‘ਚ 22 ਪੈਸੇ ਤੋਂ 25 ਪੈਸੇ ਤਕ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀਆਂ ਕੀਮਤਾਂ ‘ਚ 17 ਤੋਂ 20 ਪੈਸੇ ਤਕ ਦਾ ਵਾਧਾ ਹੋਇਆ।


ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਰੇਟ

ਪੈਟਰੋਲ-ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਜਰੀਏ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ ਤਹਾਨੂੰ RSP ‘ਤੇ ਆਪਣੇ ਸ਼ਹਿਰ ਦਾ ਕੋਡ ਲਿਖਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖ-ਵੱਖ ਹੈ। ਜੋ ਤਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।

ਪੰਜਾਬ ‘ਚ ਯੂਰੀਆ ਸੰਕਟ, ਕਿਸਾਨਾਂ ਦਾ ਹਰਿਆਣਾ ਵੱਲ ਰੁਖ਼

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ