ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਪੈਟਰੋਲ 100 ਦੇ ਪਾਰ, ਜਾਣੋ ਕਿੱਥੇ ਸਭ ਤੋਂ ਸਸਤਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਆ ਰਹੀ ਤੇਜ਼ੀ ਆਮ ਆਦਮੀ ਨੂੰ ਹੈਰਾਨ ਤੇ ਪ੍ਰੇਸ਼ਾਨ ਕਰ ਰਹੀ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਸਾਧਾਰਨ ਪੈਟਰੋਲ ਦੀ ਕੀਮਤ ਸੌ ਰੁਪਏ ਤੋਂ ਸਿਰਫ 1.63 ਰੁਪਏ ਹੀ ਦੂਰ ਹੈ।

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਆ ਰਹੀ ਤੇਜ਼ੀ ਆਮ ਆਦਮੀ ਨੂੰ ਹੈਰਾਨ ਤੇ ਪ੍ਰੇਸ਼ਾਨ ਕਰ ਰਹੀ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਸਾਧਾਰਨ ਪੈਟਰੋਲ ਦੀ ਕੀਮਤ ਸੌ ਰੁਪਏ ਤੋਂ ਸਿਰਫ 1.63 ਰੁਪਏ ਹੀ ਦੂਰ ਹੈ। ਜਦਕਿ ਐਕਸਟ੍ਰਾ ਪ੍ਰੀਮੀਅਮ ਤੇਲ ਦੀ ਕੀਮਤ 100 ਰੁਪਏ 'ਤੇ ਪਹੁੰਚ ਚੁੱਕੀ ਹੈ।

ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪ੍ਰਤੀ ਲੀਟਰ 90.05 ਰੁਪਏ ਵਿਕ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਵੀਰਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 30 ਤੋਂ 31 ਪੈਸੇ ਤੇ ਪੈਟਰੋਲ ਵਿੱਚ 24 ਤੋਂ 25 ਪੈਸੇ ਦਾ ਵਾਧਾ ਹੋਇਆ ਹੈ।

ਉਧਰ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਪਿਛਲੇ ਇੱਕ ਸਾਲ ਵਿੱਚ ਪਹਿਲੀ ਵਾਰ 61 ਡਾਲਰ ਪ੍ਰਤੀ ਬੈਰਲ ਤੋਂ ਵਧੀ ਹੈ।

11 ਫਰਵਰੀ ਨੂੰ ਦੇਸ਼ ਦੇ ਮੁੱਖ ਸ਼ਹਿਰਾਂ ਵਿੱਚ ਤੇਲ ਦਾ ਭਾਅ ਕੁਝ ਇੰਝ ਰਿਹਾ 

ਸ਼ਹਿਰ ਦਾ ਨਾਮ 

ਪੈਟਰੋਲ ਰੁਪਏ/ Lt.

ਡੀਜ਼ਲ ਰੁਪਏ/ Lt.

ਚੰਡੀਗੜ੍ਹ  84.55 77.74
ਸ਼੍ਰੀਗੰਗਾਨਗਰ  98.37  90.05
ਇੰਦੌਰ 95.86  86.21
ਮੁੰਬਈ 94.36 84.94
ਜੈਪੁਰ 94.25 86.27
ਬੰਗਲੁਰੂ 90.78  82.72
ਪਟਨਾ 90.27  83.22
ਚੇਨਈ 90.18 83.18
ਕੋਲਕਾਤਾ 89.16 81.61
ਦਿੱਲੀ 87.85 78.03
ਨੋਇਡਾ 86.83 78.45
ਲਖਨਾਉ 86.77 78.39
ਰਾਂਚੀ 85.99  82.53
Source: IOC
 
ਦਿੱਲੀ ਤੇ ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ ਆਪਣੇ ਉੱਚਲੇ ਪੱਧਰ ਤੇ ਰਹੀਆਂ। ਇਸ ਸਾਲ ਹੁਣ ਤਕ ਪੈਟਰੋਲ ਦੀਆਂ ਕੀਮਤਾਂ ਵਿੱਚ 3.59 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀਆਂ ਕੀਮਤਾਂ ਵਿੱਤ 3.61 ਰੁਪਏ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
Embed widget