ਪੜਚੋਲ ਕਰੋ

ਇੱਕ ਵਾਰ ਫੇਰ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਦੌਰ ਸ਼ੁਰੂ

ਨਵੀਂ ਦਿੱਲੀ: ਇੱਕ ਵਾਰ ਫੇਰ ਤੋਂ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਅੱਜ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ‘ਤੇ 10 ਪੈਸੇ ਅਤੇ ਡੀਜ਼ਲ ‘ਤੇ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ‘ਚ ਇੱਕ ਲੀਟਰ ਪੈਟਰੋਲ 72 ਰੁਪਏ 17 ਪੈਸੇ ਅਤੇ ਡੀਜ਼ਲ 67 ਰੁਪਏ 54 ਪੈਸੇ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਮੁੰਬੲੂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਡੀਜ਼ਲ ‘ਤੇ 14 ਪੈਸੇ ਅਤੇ ਪੈਟਰੋਲ ‘ਤੇ 10 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੈਟਰੋਲ 77 ਰੁਪਏ 80 ਪੈਸੇ ਅਤੇ ਡੀਜ਼ਲ 70 ਰੁਪਏ 76 ਪੈਸੇ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਦੌਰ 11 ਫਰਵਰੀ ਤੋਂ ਸ਼ੁਰੂ ਹੋਇਆ ਸੀ ਇਸ ਤੋਂ ਬਾਅਦ ਕੀਮਤਾਂ ਜਾਂ ਤਾਂ ਵਧੀਆਂ ਹਨ ਜਾਂ ਤੇਲ ਦੀ ਕੀਮਤਾਂ ਸਥਾਈ ਰਹੀਆਂ ਹਨ। 11 ਫਰਵਰੀ ਨੂੰ ਇੱਕ ਲੀਟਰ ਪੈਟਰੋਲ ਦੀ ਕੀਮਤ ਦਿੱਲੀ ‘ਚ 70 ਰੁਪਏ 33 ਪੇਸੇ ਅਤੇ ਡਜ਼ਲ ਦੀ ਕੀਮਤ 65 ਰੁਪਏ 62 ਪੈਸੇ ਪ੍ਰਤੀ ਲੀਟਰ ਸੀ। ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਅੰਤਰਾਸ਼ਟਰੀ ਬਾਜ਼ਤਾਰ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਆਉਣ ਵਾਲੇ ਉਤਾਰ-ਚੜਾਅ ਦੇ ਅਧਾਰ ‘ਤੇ ਤੈਅ ਕੀਤੀ ਜਾਂਦੀ ਹੈ। ਭਾਰਤ ਆਪਣੀ ਖਪਤ ਦਾ ਕਰੀਬ 80 ਫੀਸਦ ਤੇਲ ਦਰਾਮਦ ਕਰਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Embed widget