ਪੜਚੋਲ ਕਰੋ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ

ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਗਏ ਹਨ ਜਿਸ ਤੋਂ ਬਾਅਦ ਉਸ ਦੀ ਕੀਮਤ ਵਧ ਕੇ 76.65 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਇੱਕ ਵਾਰ ਫਿਰ ਹਫ਼ਤੇ ਭਰ ਦੀ ਸ਼ਾਂਤੀ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ। ਸਰਕਾਰੀ ਤੇ ਪ੍ਰਾਈਵੇਟ ਤੇਲ ਕੰਪਨੀਆਂ ਨੇ ਪੈਟਰੋਲ-ਡੀਜਲ ਦੇ ਭਾਅ 35 ਪੈਸੇ ਵਧਾ ਦਿੱਤੇ ਹਨ। ਮੰਨਿਆ ਜਾ ਰਿਹਾ ਕਿ ਸਾਰੇ ਸ਼ਹਿਰਾਂ 'ਚ ਤੇਲ ਦੇ ਭਾਅ ਹੁਣ ਤਕ ਦੇ ਸਭ ਤੋਂ ਜ਼ਿਆਦਾ ਬਣ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਗਏ ਹਨ ਜਿਸ ਤੋਂ ਬਾਅਦ ਉਸ ਦੀ ਕੀਮਤ ਵਧ ਕੇ 76.65 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਡੀਜ਼ਲ 'ਚ ਵੀ ਵਾਧਾ ਦਰਜ ਹੋਇਆ ਹੈ। ਇਸ ਤੋਂ ਬਾਅਦ ਕੀਮਤ 76 ਰੁਪਏ 83 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਗੱਲ ਜੇਕਰ ਮੁੰਬਈ ਸ਼ਹਿਰ ਦੀ ਕਰੀਏ ਤਾਂ ਇੱਥੇ ਪੈਟਰੋਲ ਦੇ ਭਾਅ 98.86 ਪ੍ਰਤੀ ਲੀਟਰ ਹੋ ਗਿਆ ਹੈ। ਉੱਥੇ ਡੀਜ਼ਲ ਦੀ ਕੀਮਤ 83 ਰੁਪਏ 30 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget