ਪੜਚੋਲ ਕਰੋ

80 ਰੁਪਏ ਨੂੰ ਢੁੱਕੇ ਪੈਟਰੋਲ ਤੇ ਡੀਜ਼ਲ, ਸਰਕਾਰ ਨੇ ਕਮਾਏ ਦੋ ਲੱਖ ਕਰੋੜ

ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 79.56 ਰੁਪਏ ਫੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 78.55 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਨਾਲ ਡੀਜ਼ਲ ਦੀਆਂ ਕੀਮਤਾਂ ਸਭ ਤੋਂ ਸਿਖਰਲੇ ਪੱਧਰ 'ਤੇ ਪਹੁੰਚ ਗਈਆਂ ਹਨ

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਗਾਤਾਰ ਨਰਮੀ ਦੇ ਬਾਵਜੂਦ ਭਾਰਤ ਵਿੱਚ ਤੇਲ ਦੀਆਂ ਕੀਮਤਾਂ 16ਵੇਂ ਦਿਨ ਵੀ ਵਧੀਆਂ। ਤਾਜ਼ਾ ਵਾਧੇ ਨਾਲ ਇੱਕ ਲੀਟਰ ਪੈਟਰੋਲ ਤੇ ਡੀਜ਼ਲ ਦੀ ਕੀਮਤ 80 ਰੁਪਏ ਦੇ ਨੇੜੇ ਪਹੁੰਚ ਗਈ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 33 ਪੈਸੇ ਤੇ ਡੀਜ਼ਲ ਦੇ ਭਾਅ ਵਿੱਚ 58 ਪੈਸੇ ਫੀ ਲੀਟਰ ਦਾ ਇਜ਼ਾਫਾ ਹੋਇਆ ਤੇ ਦੋਵੇਂ ਬਾਲਣ ਰਿਕਾਰਡ ਪੱਧਰ 'ਤੇ ਪਹੁੰਚ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 79.56 ਰੁਪਏ ਫੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 78.55 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਨਾਲ ਡੀਜ਼ਲ ਦੀਆਂ ਕੀਮਤਾਂ ਸਭ ਤੋਂ ਸਿਖਰਲੇ ਪੱਧਰ 'ਤੇ ਪਹੁੰਚ ਗਈਆਂ ਹਨ ਜਦਕਿ ਪੈਟਰੋਲ ਦੀ ਕੀਮਤ ਵੀ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਸਿਖਰਲੇ ਪੱਧਰ 'ਤੇ ਹਨ। ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਪਹਿਲਾਂ ਮਾਰਚ 14 ਨੂੰ ਤਿੰਨ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ਵਧਾਈ ਤੇ ਫਿਰ ਪੰਜ ਮਈ ਨੂੰ ਪੈਟਰੋਲ 'ਤੇ ਲੱਗਦੀ ਐਕਸਾਈਜ਼ ਡਿਊਟੀ ਵਿੱਚ ਰਿਕਾਰਡ 10 ਰੁਪਏ ਫੀ ਲੀਟਰ ਅਤੇ ਡੀਜ਼ਲ 'ਤੇ 13 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ਵਧਾ ਦਿੱਤੀ। ਇਨ੍ਹਾਂ ਦੋਵਾਂ ਵਾਧਿਆਂ ਕਾਰਨ ਸਰਕਾਰ ਨੂੰ ਦੋ ਲੱਖ ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਇਆ ਹੈ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget