ਪੜਚੋਲ ਕਰੋ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਅੰਤਰ ਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਬਾਲਣ ਦੀਆਂ ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ।

ਨਵੀਂ ਦਿੱਲੀ: ਦੇਸ਼ 'ਚ ਅੱਜ ਲਗਾਤਾਰ ਦੂਜੇ ਦਿਨ ਪੈਟਰੋਲ ਤੇ ਡੀਜ਼ਲ (Petrol-Diesel) ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ। ਅੰਤਰ ਰਾਸ਼ਟਰੀ ਪੱਧਰ 'ਤੇ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ 'ਚ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਇਸ ਦਾ ਅਸਰ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ ਹੁਣ ਤਕ ਦੇ ਉੱਚੇ ਪੱਧਰ ਦੇ ਕਰੀਬ ਪਹੁੰਚ ਚੁੱਕੀ ਹੈ। ਦੇਸ਼ 'ਚ ਅੱਜ ਪੈਟਰੋਲ ਤੇ ਡੀਜ਼ਲ 'ਚ 22 ਪੈਸੇ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਪ੍ਰਤੀ ਲੀਟਰ 84.70 ਰੁਪਏ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਡੀਜ਼ਲ ਦੇ ਰੇਟ 74.88 ਰੁਪਏ ਪ੍ਰਤੀ ਲੀਟਰ ਪਹੁੰਚ ਚੁੱਕਾ ਹੈ। ਉੱਥੇ ਹੀ ਮੁੰਬਈ 'ਚ ਪੈਟਰੋਲ ਦੀ ਕੀਮਤ 91.32 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ। ਇਸ ਤੋਂ ਇਲਾਵਾ ਮੁੰਬਈ 'ਚ ਡੀਜ਼ਲ ਦੀ ਕੀਮਤ 81.60 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

ਕੋਲਕਾਤਾ 'ਚ ਪੈਟਰੋਲ ਦੇ ਭਾਅ 86.15 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਏ ਹਨ। ਡੀਜ਼ਲ 78.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਚੇਨੱਈ 'ਚ ਪੈਟਰੋਲ 87.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਡੀਜ਼ਲ 80 ਰੁਪਏ 19 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ।

ਦਰਅਸਲ ਅੰਤਰ ਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਬਾਲਣ ਦੀਆਂ ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਅਮਰੀਕੀ ਵੇਸਟ ਟੈਕਸਾਸ ਇੰਟਰਮੀਡੀਏਟ 53.88 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਉੱਥੇ ਹੀ ਬ੍ਰੈਟ ਕੱਚਾ ਤੇਲ 57.37 ਪ੍ਰਤੀ ਡਾਲਰ 'ਤੇ ਪਹੁੰਚ ਗਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਪਾਕਿਸਤਾਨ ਦੇ ਅਸਮਾਨ ‘ਚ ਪਹੁੰਚੀ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ, ਚੇਤਾਵਨੀ ਮਿਲਣ ‘ਤੇ ਲਿਆ ਯੂ-ਟਰਨ; ਯਾਤਰੀਆਂ ਨੂੰ ਹੋਈ ਪਰੇਸ਼ਾਨੀ
ਪਾਕਿਸਤਾਨ ਦੇ ਅਸਮਾਨ ‘ਚ ਪਹੁੰਚੀ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ, ਚੇਤਾਵਨੀ ਮਿਲਣ ‘ਤੇ ਲਿਆ ਯੂ-ਟਰਨ; ਯਾਤਰੀਆਂ ਨੂੰ ਹੋਈ ਪਰੇਸ਼ਾਨੀ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Embed widget