ਪੜਚੋਲ ਕਰੋ

Petrol Prices: ਵੱਡੀ ਰਾਹਤ! ਪੈਟਰੋਲ 9.5 ਰੁਪਏ ਤੇ ਡੀਜ਼ਲ 7 ਰੁਪਏ ਸਸਤਾ ਹੋਇਆ

ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੇਂਦਰ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।

ਨਵੀਂ ਦਿੱਲੀ: ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੇਂਦਰ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ, "ਅਸੀਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।"

ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨੌਂ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ।

ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਆਈ ਹੈ, ਉਹ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹਨਾਂ ਨੇ ਗਰੀਬ ਅਤੇ ਮੱਧ ਵਰਗ ਦੀ ਮਦਦ ਲਈ ਕੁਝ ਕਦਮ ਚੁੱਕੇ ਹਨ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਔਸਤ ਮਹਿੰਗਾਈ ਪਿਛਲੀ ਸਰਕਾਰ ਨਾਲੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਇਸ ਸਮੇਂ ਮੁਸ਼ਕਲ ਦੌਰ 'ਚੋਂ ਗੁਜ਼ਰ ਰਹੀ ਹੈ। ਜਦੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਉਭਰ ਰਹੀ ਸੀ, ਯੂਕਰੇਨ ਸੰਕਟ ਪੈਦਾ ਹੋ ਗਿਆ, ਜਿਸ ਨਾਲ ਸਪਲਾਈ ਚੇਨ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਗਈ। ਇਸ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਪੈਦਾ ਹੋ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Advertisement
ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?

Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ

ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

Embed widget