ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਐਤਵਾਰ ਦੀ ਛੁੱਟੀ ਮਗਰੋਂ ਸੋਮਵਾਰ ਫਿਰ ਤੋਂ ਤੇਜ਼ੀ ਆਈ। ਦਿੱਲੀ 'ਚ ਸੋਮਵਾਰ ਪੈਟਰੋਲ ਦੀ ਕੀਮਤ 'ਚ ਪੰਜ ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ। ਇਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ 43 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਤੇ ਪਹੁੰਚ ਗਈ। ਡੀਜ਼ਲ ਦੀ ਕੀਮਤ 'ਚ 13 ਪੈਸੇ ਦੇ ਵਾਧੇ ਨਾਲ ਕੀਮਤ 80 ਰੁਪਏ 53 ਪੈਸੇ ਪ੍ਰਤੀ ਲੀਟਰ ਹੈ।
ਐਤਵਾਰ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਓਧਰ ਮੁੰਬਈ 'ਚ ਵੀ ਸੋਮਵਾਰ ਪੈਟਰੋਲ ਪੰਜ ਪੈਸੇ ਦੇ ਵਾਧੇ ਨਾਲ 87 ਰੁਪਏ 19 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਡੀਜ਼ਲ ਦੀ ਕੀਮਤ 12 ਪੈਸੇ ਦੀ ਤੇਜ਼ੀ ਨਾਲ 78 ਰੁਪਏ 83 ਪੈਸੇ ਪ੍ਰਤੀ ਲੀਟਰ ਹੈ।
ਇਹ ਵੀ ਪੜ੍ਹੋ:- ਪੰਜਾਬ 'ਚ ਕੋਰੋਨਾ ਵਾਇਰਸ ਬੇਲਗਾਮ, ਕੈਪਟਨ ਨੇ ਕਰ ਦਿੱਤਾ ਇਹ ਵੱਡਾ ਐਲਾਨ
- ਕੋਰੋਨਿਲ ਦਵਾਈ ਮਾਮਲੇ 'ਚ ਰਾਮਦੇਵ, ਆਚਾਰਯ ਬਾਲਕ੍ਰਿਸ਼ਨ ਸਮੇਤ ਪੰਜ ਲੋਕਾਂ ਖ਼ਿਲਾਫ਼ FIR
- ਹਿੰਦੂ ਲੀਡਰਾਂ ਦੀ ਜਾਨ ਨੂੰ ਖਤਰਾ, ਸੁਰੱਖਿਆ ਏਜੰਸੀਆਂ ਨੇ ਕੀਤਾ ਅਲਰਟ
- ਚੀਨ ਨਾਲ ਤਣਾਅ ਦੌਰਾਨ ਕਸ਼ਮੀਰ 'ਚ ਹਲਚਲ, LPG ਸਟਾਕ ਕਰਨ ਤੇ ਸਕੂਲ ਖਾਲੀ ਕਰਾਉਣ ਦੇ ਆਦੇਸ਼
- ਕੋਰੋਨਾ ਵਾਇਰਸ: 24 ਘੰਟਿਆਂ 'ਚ ਆਏ 01,63,000 ਨਵੇਂ ਮਾਮਲੇ, 3000 ਦੀ ਗਈ ਜਾਨ
- ਅੰਤਰ ਰਾਸ਼ਟਰੀ ਉਡਾਣਾਂ 'ਤੇ ਰਹੇਗੀ ਰੋਕ, ਵੰਦੇ ਭਾਰਤ ਮਿਸ਼ਨ ਦੇ ਚੌਥੇ ਗੇੜ 'ਚ ਇਨ੍ਹਾਂ ਦੇਸ਼ਾਂ ਵੱਲ ਉੱਡਣਗੇ 170 ਜਹਾਜ਼
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ