ਪੜਚੋਲ ਕਰੋ

ਲੌਕਡਾਊਨ 'ਚ ਆਮ ਲੋਕਾਂ 'ਤੇ ਪਵੇਗਾ ਇਕ ਹੋਰ ਬੋਝ

OMC ਦੇ ਸੂਤਰਾਂ ਮੁਤਾਬਕ ਲੌਕਡਾਊਨ ਹਟਣ ਤੋਂ ਬਾਅਦ ਆਟੋ ਈਧਨ ਦੀ ਰੋਜ਼ਾਨਾ ਕੀਮਤ 'ਚ ਸੋਧ ਫਿਰ ਤੋਂ ਸ਼ੁਰੂ ਹੋ ਸਕਦੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਚੱਲਦਿਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਮਿਆਨ ਅਗਲੇ ਮਹੀਨੇ ਤੋਂ ਪੈਟਰੋਲ-ਡੀਜ਼ਲ ਹੋਰ ਮਹਿੰਗਾ ਹੋ ਸਕਦਾ ਹੈ। ਦਰਅਸਲ ਮਈ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੇ ਖੁਦਰਾ ਮੁੱਲ ਦੀ ਰੋਜ਼ਾਨਾ ਸੋਧ ਸ਼ੁਰੂ ਕਰ ਸਕਦੀ ਹੈ। ਜਿਸ ਤੋਂ ਬਾਅਦ ਗਾਹਕਾਂ ਲਈ ਪੈਟਰੋਲ ਤੇ ਡੀਜ਼ਲ ਮਹਿੰਗਾ ਹੋ ਜਾਵੇਗਾ।

OMC ਦੇ ਸੂਤਰਾਂ ਮੁਤਾਬਕ ਲੌਕਡਾਊਨ ਹਟਣ ਤੋਂ ਬਾਅਦ ਆਟੋ ਈਧਨ ਦੀ ਰੋਜ਼ਾਨਾ ਕੀਮਤ 'ਚ ਸੋਧ ਫਿਰ ਤੋਂ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਅਜੇ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਜੇਕਰ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਫਿਰ ਤੋਂ ਵਧ ਸਕਦੀਆਂ ਹਨ।

ਇਹ ਵੀ ਪੜ੍ਹੋ: ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਪੂਰੀ ਸੂਚੀ ਕਿਸਦੀ ਕਿਹੜੇ ਜ਼ਿਲ੍ਹੇ 'ਚ ਹੋਈ ਬਦਲੀ

ਸਰਕਾਰੀ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਰੋਜ਼ਾਨਾ ਮੁੱਲ ਸੋਧ ਸ਼ੁਰੂ ਹੋਣ ਤੋਂ ਬਾਅਦ ਵੀ ਪੈਟਰੋਲ ਤੇ ਡੀਜ਼ਲ ਦੇ ਖੁਦਰਾ ਮੁੱਲ ਨੂੰ ਇਕ ਤੈਅ ਮੁੱਲ ਤੋਂ ਜ਼ਿਆਦਾ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਊਗੀ। ਇਸ ਦਾ ਮਤਲਬ ਇਹ ਹੋਵੇਗਾ ਕਿ ਪੈਟਰੋਲੀਅਮ ਉਤਪਾਦ ਹਰ ਦਿਨ 30-50 ਪੈਸੇ ਤਕ ਵਧ ਸਕਦੇ ਹਨ ਜਾਂ ਉਦੋਂ ਤਕ ਘੱਟ ਹੋ ਸਕਦੇ ਹਨ ਜਦੋਂ ਤਕ ਤੇਲ ਕੰਪਨੀਆਂ ਲਾਗਤੇ ਵਿਕਰੀ ਦੇ ਵਿਚ ਦੇ ਫਰਕ ਨੂੰ ਖ਼ਤਮ ਕਰਨ 'ਚ ਸਮਰੱਥ ਨਹੀਂ ਹੋ ਜਾਂਦੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Attack on SHO: ਵੱਡੀ ਵਾਰਦਾਤ, ਸੜਕ ਵਿਚਾਲੇ ਘੇਰਿਆ SHO, ਹਮਲਾਵਰਾਂ ਨੇ ਗਰਦਨ 'ਚ ਮਾਰੇ ਚਾਕੂ, ਬੁਰੀ ਤਰ੍ਹਾਂ ਹੋਇਆ ਲਹੁ-ਲੁਹਾਣ; ਫਿਰ...
ਵੱਡੀ ਵਾਰਦਾਤ, ਸੜਕ ਵਿਚਾਲੇ ਘੇਰਿਆ SHO, ਹਮਲਾਵਰਾਂ ਨੇ ਗਰਦਨ 'ਚ ਮਾਰੇ ਚਾਕੂ, ਬੁਰੀ ਤਰ੍ਹਾਂ ਹੋਇਆ ਲਹੁ-ਲੁਹਾਣ; ਫਿਰ...
Big Reshuffle: ਸੂਬਾ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਫਸਰ ਨੂੰ ਸੌਂਪਿਆ ਵਾਧੂ ਚਾਰਜ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਸੂਬਾ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਫਸਰ ਨੂੰ ਸੌਂਪਿਆ ਵਾਧੂ ਚਾਰਜ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Big News: ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ, 6 ਬੁਰੀ ਤਰ੍ਹਾਂ ਜ਼ਖਮੀ...
Big News: ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ, 6 ਬੁਰੀ ਤਰ੍ਹਾਂ ਜ਼ਖਮੀ...
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, AAP ਬੁਲਾਰਾ ਪ੍ਰਿਅੰਕਾ ਕੱਕੜ ਕਾਂਗਰਸ 'ਚ ਹੋਈ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, AAP ਬੁਲਾਰਾ ਪ੍ਰਿਅੰਕਾ ਕੱਕੜ ਕਾਂਗਰਸ 'ਚ ਹੋਈ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
Embed widget