ਪੜਚੋਲ ਕਰੋ

ਪੈਟਰੋਲ-ਡੀਜ਼ਲ ਦੇ ਭਾਅ ਨੇ ਫਿਰ ਤੋੜੇ ਰਿਕਾਰਡ

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ। ਡੀਜ਼ਲ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਦਿੱਲੀ 'ਚ ਇੱਕ ਲੀਟਰ ਡੀਜ਼ਲ ਦਾ ਭਾਅ 69 ਰੁਪਏ 46 ਪੈਸੇ ਹੋ ਗਿਆ ਤੇ ਪੈਟਰੋਲ ਦੀ ਕੀਮਤ ਵਧ ਕੇ ਅੱਜ ਸਵੇਰੇ 6 ਵਜੇ 77 ਰੁਪਏ 91 ਪੈਸੇ ਹੋ ਗਈ ਹੈ।ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 85 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 70 ਰੁਪਏ ਤੋਂ ਪਾਰ ਹੈ। ਉਧਰ ਤੇਲ ਦੀਆਂ ਵਧੀਆਂ ਕੀਮਤਾਂ 'ਤੇ ਸਰਕਾਰ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਦੇ ਭਾਅ ਅਸੀਂ ਤੈਅ ਨਹੀਂ ਕਰਦੇ ਬਾਜ਼ਾਰ ਤੈਅ ਕਰਦਾ ਹੈ। ਸਰਕਾਰ ਦੀ ਇਹ ਦਲੀਲ ਝੂਠ ਸਾਬਤ ਹੁੰਦੀ ਹੈ ਕਿਉਂਕਿ ਡੀਜ਼ਲ ਦੀ ਕੀਮਤ ਤਾਂ 41 ਰੁਪਏ ਹੈ ਪਰ ਟੈਕਸ ਲਾ ਕੇ ਸਰਕਾਰੀ ਤੇਲ ਕੰਪਨੀਆਂ 70 ਰੁਪਏ ਪ੍ਰਤੀ ਲੀਟਰ ਵੇਚ ਰਹੀ ਹੈ ਯਾਨੀ ਸਰਕਾਰ ਇੱਕ ਲੀਟਰ 'ਤੇ ਕਰੀਬ 29 ਰੁਪਏ ਦੀ ਕਮਾਈ ਕਰ ਰਹੀ ਹੈ। ਡੀਜ਼ਲ ਤੇ ਟੈਕਸ ਦਾ ਵੇਰਵਾ: ਡੀਜ਼ਲ ਦੀ ਕੀਮਤ- 41.04 ਰੁਪਏ ਕੇਂਦਰ ਸਰਕਾਰ ਦੀ ਟੈਕਸ-15.33 ਰੁਪਏ ਰਾਜ ਸਰਕਾਰ ਦਾ ਟੈਕਸ- 10.16 ਰੁਪਏ ਕੁੱਲ ਟੈਕਸ-25.49 ਰੁਪਏ ਡੀਲਰ ਕਮਿਸ਼ਨ- 2.51 ਰੁਪਏ ਕੁੱਲ ਕੀਮਤ-69.04 ਰੁਪਏ (20 ਅਗਸਤ ਦੇ ਭਾਅ ਮੁਤਾਬਕ) 38 ਰੁਪਏ ਦਾ ਪੈਟਰੋਲ ਟੈਕਸ ਤੋਂ ਬਾਅਦ 77 ਰੁਪਏ ਪ੍ਰਤੀ ਲੀਟਰ ਪੈਟਰੋਲ ਤੇ ਟੈਕਸ ਦਾ ਵੇਰਵਾ: ਪੈਟਰੋਲ ਦੀ ਕੀਮਤ-37.93 ਰੁਪਏ ਕੇਂਦਰ ਸਰਕਾਰ ਦਾ ਟੈਕਸ-19.48 ਰੁਪਏ ਰਾਜ ਸਰਕਾਰ ਦਾ ਟੈਕਸ-16.47 ਰੁਪਏ ਕੁੱਲ ਟੈਕਸ-35.95 ਰੁਪਏ ਡੀਲਰ ਕਮਿਸ਼ਨ-3.61 ਰੁਪਏ ਕੁੱਲ ਕੀਮਤ 77.49 ਰੁਪਏ (20 ਅਗਸਤ ਦੇ ਭਾਅ ਮੁਤਾਬਕ) ਜ਼ਿਕਰਯੋਗ ਹੈ ਕਿ ਪਿਛਲੇ 8 ਮਹੀਨਿਆਂ 'ਚ ਕਰੀਬ 10 ਰੁਪਏ ਤੇਲ ਦੀਆਂ ਕੀਮਤਾਂ ਵਧੀਆਂ ਹਨ। ਵਧੀਆਂ ਕੀਮਤਾਂ ਦਾ ਵੇਰਵਾ ਕੁਝ ਇਸ ਤਰ੍ਹਾਂ: 1 ਜਨਵਰੀ-59.70 1 ਫਰਵਰੀ- 64.11 1 ਮਾਰਚ-62.25 1 ਅਪ੍ਰੈਲ-64.58 1 ਮਈ-65.93 1 ਜੂਨ- 69.20 1 ਜੁਲਾਈ- 67.38 1 ਅਗਸਤ- 67.82 17 ਅਗਸਤ-69.32
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Embed widget