ਪੜਚੋਲ ਕਰੋ

ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕਾਂ 'ਤੇ ਪਏਗੀ ਮਹਿੰਗਾਈ ਦੀ ਮਾਰ

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਇਕ ਦਿਨ ਦੀ ਠਹਿਰਾ ਤੋਂ ਬਾਅਦ ਅੱਜ ਵੀ ਜਾਰੀ ਰਿਹਾ। ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 'ਚ 15 ਪੈਸੇ ਤੇ ਡੀਜ਼ਲ ਦੀ ਕੀਮਤ 'ਚ 20 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਕੀਤਾ। ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ 84 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 75 ਰੁਪਏ 45 ਪੈਸੇ ਪ੍ਰਤੀ ਲੀਟਰ ਦੀ ਦਰ 'ਤੇ ਪਹੁੰਚ ਗਿਆ।

ਦੂਜੇ ਪਾਸੇ ਮੁੰਬਈ 'ਚ ਪੈਟਰੋਲ ਦੀਆਂ ਕੀਮਤਾਂ ਚ 14 ਪੈਸੇ ਤੇ ਡੀਜ਼ਲ 'ਚ 21 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ। ਵਧੀਆਂ ਕੀਮਤਾਂ ਤੋਂ ਬਾਅਦ ਪੈਟਰੋਲ 91 ਰੁਪਏ 34 ਪੈਸੇ ਤੇ ਡੀਜ਼ਲ 80 ਰੁਪਏ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਪੰਜਾਬ 'ਚ ਵੀ ਤੇਲ ਦੀਆਂ ਵਧ ਰਹੀਆਂ ਕੀਮਤਾਂ ਦਾ ਪ੍ਰਭਾਵ ਹੈ। ਪਰ ਤਾਜ਼ਾ ਕੀਮਤਾਂ ਮੁਤਾਬਕ ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਸਥਿਰ ਰਹੀਆਂ। ਪੰਜਾਬ 'ਚ ਸਭ ਤੋਂ ਵੱਧ ਮਹਿੰਗਾ ਪੈਟਰੋਲ ਪਠਾਨਕੋਟ 'ਚ 90 ਰੁਪਏ 12 ਪੈਸੇ ਪ੍ਰਤੀ ਲੀਟਰ ਹੈ।

ਬਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਨਾਲ ਮਹਿੰਗਾਈ ਵਧਣ ਦੇ ਆਸਾਰ ਹਨ। ਕਿਉਂ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਸਮਾਨ ਦੀ ਢੋਅ ਢੁਆਈ ਤੋਂ ਲੈਕੇ ਯਾਤਰੀ ਕਿਰਾਇਆ 'ਚ ਵੀ ਆਉਣ ਵਾਲੇ ਦਿਨਾਂ 'ਚ ਵਾਧਾ ਹੋਣਾ ਤੈਅ ਹੈ।

ਟਾਪ ਹੈਡਲਾਈਨ

ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ

Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget