ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀ ਕੀਮਤਾਂ ਨੇ ਫਿਰ ਫੜੀ ਰੇਸ

ਨਵੀਂ ਦਿੱਲੀ: ਅੱਜ ਫਿਰ ਪੈਰਟੋਲ-ਡੀਜ਼ਲ ਦੀ ਕੀਮਤਾਂ ‘ਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ‘ਤੇ 10 ਪੈਸੇ ਤੇ ਡੀਜ਼ਲ ‘ਤੇ 7 ਪੈਸੇ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਅੱਜ ਦਿੱਲੀ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 70 ਰੁਪਏ 63 ਪੈਸੇ ਤੇ ਡੀਜ਼ਲ 64 ਰੁਪਏ 54 ਪੈਸੇ ‘ਤੇ ਪਹੁੰਚ ਗਈ ਹੈ। ਪੈਟਰੋਲ ਦੀ ਕੀਮਤਾਂ ਲਗਾਤਾਰ ਦੋ ਮਹੀਨੇ ਘਟਣ ਤੋਂ ਬਾਅਦ 13 ਦਸੰਬਰ ਨੂੰ ਵਧੀਆਂ ਸੀ। ਇਹ ਕੀਮਤਾਂ ਪੰਜ ਰਾਜਾਂ ਦੇ ਨਤੀਜੇ ਆਉਣ ਤੋਂ ਬਾਅਦ ਵਧੀਆਂ ਸ਼ੁਰੂ ਹੋਈਆਂ ਹਨ। ਇਸ ਤੋਂ ਬਾਅਦ ਇਸ ਦਾ ਸਿਲਸਿਲਾ ਬਰਕਾਰ ਹੈ। ਕੱਲ੍ਹ ਇੱਕ ਲੀਟਰ ਪੈਟਰੋਲ 70 ਰੁਪਏ 53 ਪੈਸੇ ਦੀ ਤੇ ਡੀਜ਼ਲ 64 ਰੁਪਏ 47 ਪੈਸੇ ਪ੍ਰਤੀ ਲੀਟਰ ਸੀ। ਤੇਲ ਕੰਪਨੀਆਂ ਦਾ ਦਾਅਵਾ ਹੈ ਕਿ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧਾ ਅੰਤਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਆਏ ਵਾਧੇ ਤੋਂ ਬਾਅਦ ਦਰਜ ਕੀਤੀ ਗਈ ਹੈ।

ਟਾਪ ਹੈਡਲਾਈਨ

ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
Embed widget