ਪੜਚੋਲ ਕਰੋ

ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧਾ, ਜਾਣੋ ਕੀ ਹਨ ਨਵੀਂਆਂ ਕੀਮਤਾਂ

ਨਵੀਂ ਦਿੱਲੀ: ਤੇਲ ਦੀ ਕੀਮਤਾਂ ‘ਚ ਵਾਧੇ ਦਾ ਦੌਰ ਇੱਕ ਵਾਰ ਫੇਰ ਸ਼ੁਰੂ ਹੋ ਗਿਆ ਹੈ। ਅੰਤਰਾਸ਼ਟਰੀ ਬਾਜ਼ਾਰਾਂ ‘ਚ ਤੇਲ ਦੀ ਕੀਮਤਾਂ ‘ਚ ਇਜ਼ਾਫੇ ਦਾ ਸਿਧਾ ਅਸਰ ਭਾਰਤੀ ਬਾਜ਼ਾਰਾਂ ‘ਤੇ ਪੈਂਦਾ ਦਿਖਾਈ ਦੇ ਰਿਹਾ ਹੈ। ਅੱਜ ਤੀਜੇ ਦਿਨ ਤੇਲ ਦੀ ਕੀਮਤਾਂ ‘ਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਅੱਜ ਦਿੱਲੀ ‘ਚ ਪੈਟਰੋਲ 19 ਪੈਸੇ ਅਤੇ ਡੀਜ਼ਲ 29 ਪੈਸੇ ਵਧਾ ਦਿੱਤਾ ਹੈ। ਇਸ ਤੋਂ ਬਾਅਦ ਅੱਜ ਪੈਟਰੋਲ 69 ਰੁਪਏ 26 ਪੈਸੇ ਅਤੇ ਡੀਜ਼ਲ 63 ਰੁਪਏ 10 ਪੈਸੇ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਮੁੰਬਰਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 74 ਰੁਪਏ 9 ਪੈਸੇ ਪਰਤੀ ਲੀਟਰ ਅਤੇ ਡੀਜ਼ਲ 66 ਰੁਪਏ 4 ਪੈਸੇ ਪ੍ਰਤੀ ਲੀਟਰ ਵਿੱਕ ਰਿਹਾ ਹੈ। ਪਿਛਲੇ ਤਿੰਨ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਪੈਟਰੋਲ 76 ਪੈਸੇ ਅਤੇ ਡੀਜ਼ਲ 86 ਪੈਸੇ ਮਹਿੰਗਾ ਹੋ ਚੁੱਕਿਆ ਹੈ। ਭਾਰਤ ‘ਚ ਤੇਲ ਦੀ ਕੀਮਤਾਂ ‘ਚ ਵਾਧਾ ਹੋਣ ਦਾ ਕਾਰਨ ਇੰਟਰਨੇਸ਼ਨਲ ਮਾਰਕਿਟ ‘ਚ ਤੇਲ ਦੀ ਕੀਮਤਾਂ ‘ਚ ਵਾਧਾ ਹੋਣਾ ਕਿਹਾ ਜਾ ਰਿਹਾ ਹੈ। ਕਲ੍ਹ ਅੰਤਰਾਸ਼ਟਰੀ ਬਾਜ਼ਾਰ ‘ਚ ਬੇਂਟ ਕਰੂਡ ਦੀ ਕੀਮਤਾਂ 62 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਈਆਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026

Embed widget