ਪੜਚੋਲ ਕਰੋ

ਲਗਾਤਾਰ ਤੀਜੇ ਦਿਨ ਵਧੀਆਂ ਤੇਲ ਦੀਆਂ ਕੀਮਤਾਂ, ਪੈਟਰੋਲ ਫਿਰ 70 ਤੋਂ ਪਾਰ

ਚੰਡੀਗੜ੍ਹ: ਸ਼ਨੀਵਾਰ ਨੂੰ ਤੀਜੇ ਦਿਨ ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ ਵਾਧਾ ਦਰਜ ਕੀਤਾ ਗਿਆ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਿੰਨ ਦਿਨਾਂ ’ਚ ਪੈਟਰੋਲ 27 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਜਦਕਿ ਡੀਜ਼ਲ ਦੇ ਭਾਅ ਵਿੱਚ 24 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਗਿਆ। ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ ਦਿੱਲੀ, ਕੋਲਕਾਤਾ ਤੇ ਚੇਨਈ ਵਿੱਚ ਪੈਟਰੋਲ ਦੇ ਭਾਅ ’ਚ 14 ਪੈਸੇ ਜਦਕਿ ਮੁੰਬਈ ਵਿੱਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਡੀਜ਼ਲ ਦੀ ਕੀਮਤ ਦਿੱਲੀ, ਕੋਲਕਾਤਾ ਤੇ ਚੇਨਈ ਵਿੱਚ 13 ਪੈਸੇ ਜਦਕਿ ਮੁੰਬਈ ਵਿੱਚ 14 ਪੈਸੇ ਪ੍ਰਤੀ ਲੀਟਰ ਵਧਾ ਦਿੱਤੀ ਗਈ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਦਿੱਲੀ ’ਚ ਪੈਟਰੋਲ ਦੀ ਕੀਮਤ 70.60 ਜਦਕਿ ਡੀਜ਼ਲ 65.86 ਰੁਪਏ, ਕੋਲਕਾਤਾ ਵਿੱਚ ਪੈਟਰੋਲ ਦਾ ਭਾਅ 72.71 ਰੁਪਏ ਤੇ ਡੀਜ਼ਲ ਦਾ ਭਾਅ 67.64 ਰੁਪਏ ਹੈ। ਇਸ ਤਰ੍ਹਾਂ ਮੁੰਬਈ ਵਿੱਚ ਪੈਟਰੋਲ 76,23 ਅਤੇ ਡੀਜ਼ਲ 68.97 ਰੁਪਏ ਦੇ ਹਿਸਾਬ ਨਾਲ ਮਿਲ ਰਿਹਾ ਹੈ।

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget