ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀ ਪੁੱਠੀ ਗਿਣਤੀ ਜਾਰੀ

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ‘ਚ ਕਮੀ ਸੋਮਵਾਰ ਨੂੰ ਵੀ ਜਾਰੀ ਰਹੀ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸੋਮਵਾਰ ਨੂੰ ਦਿੱਲੀ, ਮੁੰਬਈ, ਚੇਨਈ ਤੇ ਕੋਲਕਤਾ ਸਮੇਤ ਪੂਰੇ ਦੇਸ਼ ‘ਚ ਘਟੀਆਂ ਹਨ। ਦਿੱਲੀ ‘ਚ ਪੈਟਰੋਲ ਦੀ ਕੀਮਤ 19 ਪੈਸੇ ਘਟ ਕੇ 76.52 ਰੁਪਏ ਪ੍ਰਤੀ ਲੀਟਰ ਹੋ ਗਈ ਤੇ ਡੀਜ਼ਲ ਦੀ ਕੀਮਤ ‘ਚ ਵੀ 17 ਪੈਸੇ ਦੀ ਕਮੀ ਆਉਣ ਤੋਂ ਬਾਅਦ ਡੀਜ਼ਲ 71.39 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ। ਕੱਚੇ ਤੇਲ ਦੀਆਂ ਕੀਮਤਾਂ ‘ਚ ਆ ਰਹੀ ਲਗਾਤਾਰ ਕਮੀ ਕਾਰਨ ਤੇਲ ਦੀਆਂ ਕੀਮਤਾਂ ਵੀ ਘੱਟ ਰਹੀਆਂ ਹਨ। ਅਮਰੀਕਾ ਨੇ ਹਾਲ ਹੀ ‘ਚ ਇਰਾਨ ‘ਤੇ ਲਾਏ ਆਪਣੇ ਪ੍ਰਤੀਬੰਧ ‘ਚ ਕੁਝ ਢਿੱਲ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਭਾਰਤ ਸਮੇਤ ਹੋਰ 8 ਦੇਸ਼ਾਂ ‘ਚ ਇਰਾਨ ਨੂੰ ਪਾਬੰਦੀ ਤੋਂ ਬਾਅਦ ਵੀ ਕੱਚਾ ਤੇਲ ਆਯਾਤ ਕਰਨ ਦੀ ਆਗਿਆ ਹੋਵੇਗੀ। ਐਤਵਾਰ ਨੂੰ ਵੀ ਪੈਟਰੋਲ ਦੀ ਕੀਮਤਾਂ ‘ਚ 20 ਪੈਸੇ ਤੇ ਡੀਜ਼ਲ ਦੀ ਕੀਮਤਾਂ ‘ਚ 18 ਪੈਸੇ ਦੀ ਕਮੀ ਆਈ ਸੀ। ਪਿਛਲੇ 29 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ ਕਮੀ ਆ ਰਹੀ ਹੈ।

ਟਾਪ ਹੈਡਲਾਈਨ

Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget