ਪੜਚੋਲ ਕਰੋ

ਪੈਟਰੋਲ-ਡੀਜ਼ਲ ਦੇ ਭਾਅ ਨੂੰ ਲੱਗੀ ਅੱਗ, ਛੇਵੇਂ ਦਿਨ ਲਗਾਤਾਰ ਵਾਧਾ

ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਹਮਲੇ ਤੋਂ ਬਾਅਦ ਦੁਨੀਆ ਭਰ ਵਿੱਚ ਕੱਚੇ ਤੇਲ ਦੇ ਬਾਜ਼ਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਇਸ ਕਾਰਨ ਪਿਛਲੇ ਛੇ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ ਦੀ ਕੀਮਤ 'ਚ 1.59 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ਵਿੱਚ 1.31 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਚੰਡੀਗੜ੍ਹ: ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਹਮਲੇ ਤੋਂ ਬਾਅਦ ਦੁਨੀਆ ਭਰ ਵਿੱਚ ਕੱਚੇ ਤੇਲ ਦੇ ਬਾਜ਼ਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਇਸ ਕਾਰਨ ਪਿਛਲੇ ਛੇ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ ਦੀ ਕੀਮਤ 'ਚ 1.59 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ਵਿੱਚ 1.31 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਐਤਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 27 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਦਿੱਲੀ 'ਚ ਪੈਟਰੋਲ 73.62 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 18 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਡੀਜ਼ਲ 66.74 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੇ ਨੋਟੀਫਿਕੇਸ਼ਨ ਮੁਤਾਬਕ ਬਾਲਣ ਦੀਆਂ ਕੀਮਤਾਂ ਵਿੱਚ ਲਗਾਤਾਰ ਛੇਵੇਂ ਦਿਨ ਵਾਧਾ ਹੋਇਆ ਹੈ। 17 ਸਤੰਬਰ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਕੁੱਲ 1.59 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ 1.31 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਪੂਰਾ ਮਾਮਲਾ 14 ਸਤੰਬਰ ਨੂੰ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਦੋ ਤੇਲ ਪਲਾਂਟਾਂ 'ਤੇ ਡਰੋਨ ਨਾਲ ਹਮਲਾ ਕੀਤਾ ਗਿਆ ਸੀ। ਯਮਨ ਵਿੱਚ ਇਰਾਨ ਪੱਖੀ ਬਾਗ਼ੀਆਂ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ। ਇਸ ਹਮਲੇ ਨਾਲ ਭੜਕੀ ਅੱਗ ਨਾਲ ਸਾਊਦੀ ਅਰਬ ਦੀ ਅੱਧੀ ਤੋਂ ਜ਼ਿਆਦਾ ਤੇਲ ਸਪਲਾਈ ਠੱਪ ਹੋ ਗਈ। ਸਾਊਦੀ ਅਰਾਮਕੋ ਦੇ ਪਲਾਂਟਾਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਆਲਮੀ ਸਪਲਾਈ ਵਿੱਚ ਪੰਜ ਫੀਸਦੀ ਦੀ ਕਮੀ ਆਈ ਹੈ।

ਹਾਲਾਂਕਿ, ਸਾਊਦੀ ਅਰਬ ਨੇ ਕਿਹਾ ਹੈ ਕਿ ਉਹ ਜਲਦੀ ਹੀ ਸਪਲਾਈ ਨੂੰ ਆਮ ਕਰ ਦੇਵੇਗਾ ਪਰ ਮਾਹਰਾਂ ਦਾ ਕਹਿਣਾ ਹੈ ਕਿ ਆਲਮੀ ਬਾਜ਼ਾਰਾਂ 'ਤੇ ਕਈ ਸਾਲਾਂ ਤਕ ਇਸ ਝਟਕੇ ਦਾ ਅਸਰ ਦਿਖਾਈ ਦੇਵੇਗਾ। ਦੱਸ ਦੇਈਏ ਸਾਊਦੀ ਅਰਬ ਹਰ ਮਹੀਨੇ ਭਾਰਤ ਨੂੰ 20 ਲੱਖ ਟਨ ਕੱਚਾ ਤੇਲ ਸਪਲਾਈ ਕਰਦਾ ਹੈ। ਸਤੰਬਰ ਮਹੀਨੇ ਲਈ, 12 ਤੋਂ 13 ਲੱਖ ਟਨ ਦੀ ਸਪਲਾਈ ਮਿਲ ਚੁੱਕੀ ਹੈ। ਬਾਕੀ ਸਪਲਾਈ ਵੀ ਜਲਦ ਮਿਲਣ ਦੀ ਉਮੀਦ ਹੈ। ਭਾਰਤੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਸਾਊਦੀ ਅਰਬ ਦੇ ਹਮਰੁਤਬਾ ਮੰਤਰੀ ਨਾਲ ਇਸ ਬਾਰੇ ਗੱਲਬਾਤ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Advertisement
ABP Premium

ਵੀਡੀਓਜ਼

Sukhbir Badal | ਸੁਖਬੀਰ ਬਾਦਲ ਦੀ ਸਜ਼ਾ 'ਤੇ Partap Bazwa ਨੇ ਕਹਿ ਦਿੱਤਾ ਕੁੱਝ ਅਜਿਹਾ... |Abp Sanjhaਕਿਸਾਨ ਮੌਰਚੇ 'ਚ ਨੌਜਵਾਨ ਪੀਐਮ ਮੋਦੀ 'ਤੇ ਹੋਇਆ ਤੱਤਾਖਨੌਰੀ ਬਾਰਡਰ ਡਾਕਟਰਾਂ ਨੇ ਕੀਤਾ ਡੱਲੇਵਾਲ ਦਾ ਮੈਡੀਕਲ ਚੈਕਅਪKolkata 'ਚ ਗੱਜਿਆ ਦਿਲਜੀਤ ਦੋਸਾਂਝ  , ਸਾਰੇ ਕਹਿੰਦੇ ਤੇਰੇ ਵਰਗਾ ਕੋਈ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Embed widget