ਪੜਚੋਲ ਕਰੋ

ਪੰਜ ਦਿਨਾਂ ‘ਚ ਇੱਕ ਰੁਪਏ ਤੋਂ ਜ਼ਿਆਦਾ ਵਧੀਆਂ ਪੈਟਰੋਲ ਦੀ ਕੀਮਤਾਂ, ਅੱਜ ਵੀ 25 ਪੈਸੇ ਦਾ ਵਾਧਾ

ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ ਪੰਜੇੜ ਦਿਨ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਪਿਛਲੇ ਕੁਝ ਦਿਨਾਂ ‘ਚ ਦਿੱਲੀ ‘ਚ ਇੱਕ ਲੀਟਰ ਪੈਟਰੋਲ ‘ਤੇ ਕਰੀਬ ਡੇਢ ਰੁਪਏ ਤਕ ਦੀ ਤੇਜ਼ੀ ਵੇਖਣ ਨੂੰ ਮਿਲੀ।

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ ਪੰਜੇੜ ਦਿਨ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਪਿਛਲੇ ਕੁਝ ਦਿਨਾਂ ‘ਚ ਦਿੱਲੀ ‘ਚ ਇੱਕ ਲੀਟਰ ਪੈਟਰੋਲ ‘ਤੇ ਕਰੀਬ ਡੇਢ ਰੁਪਏ ਤਕ ਦੀ ਤੇਜ਼ੀ ਵੇਖਣ ਨੂੰ ਮਿਲੀ। ਅੱਜ ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ 73.35 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਿਆ ਹੈ। ਜੇਕਰ ਗੱਲ ਡੀਜ਼ਲ ਦੀ ਕੀਤੀ ਜਾਵੇ ਤਾਂ ਇਸ ਦੀ ਕੀਮਤ 66.53 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਇੱਕ ਲੀਟਰ ਪੈਟਰੋਲ 73 ਰੁਪਏ 06 ਪੈਸੇ ਅਤੇ ਡੀਜ਼ਲ 66.29 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਸੀ। ਯਾਨੀ ਕੀ ਕੱਲ੍ਹ ਦੇ ਮੁਕਾਬਲੇ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋਇਆ ਹੈ। ਪੰਜ ਦਿਨਾਂ ‘ਚ ਇੱਕ ਰੁਪਏ ਤੋਂ ਜ਼ਿਆਦਾ ਵਧੀਆਂ ਪੈਟਰੋਲ ਦੀ ਕੀਮਤਾਂ, ਅੱਜ ਵੀ 25 ਪੈਸੇ ਦਾ ਵਾਧਾ ਇੰਟਰਨੈਸ਼ਨਲ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਆਈ ਤੇਜ਼ੀ ਕਰਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ‘ਚ ਰੋਜ਼ ਵਾਧੇ ਦਾ ਦੌਰ ਚਲ ਰਿਹਾ ਹੈ। ਬੀਤੇ ਹਫਤੇ ਸਉਦੀ ਅਰਬ ਦੇ ਤੇਲ ਕੰਪਨੀਆਂ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੰਤਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਇਸ ਹਫਤੇ ਪਹਿਲੇ ਕਾਰੋਬਾਰੀ ਸੈਸ਼ਨ ਦੌਰਾਨ ਸੋਮਵਾਰ ਨੂੰ ਅਚਾਨਕ ਕਰੀਬ 20% ਦਾ ਵਾਧਾ ਆਇਆ ਜੋ 28 ਸਾਲਾਂ ਬਾਅਦ ਆਈ ਇੱਕ ਦਿਨ ‘ਚ ਸਭ ਤੋਂ ਵੱਡੀ ਤੇਜ਼ੀ ਸੀ। ਏਂਜੇਲ ਬ੍ਰੋਕਿੰਗ ‘ਚ ਐਨਰਜੀ ਅਤੇ ਕਰੇਂਸੀ ਰਿਸਰਚ ਮਾਮਲਿਆਂ ਦੇ ਮਾਹਿਰ ਅਤੇ ਡਿਪਟੀ ਵਾਈਸ ਪ੍ਰੇਸਿਡੇਂਟ ਅਨੁਜ ਗੁਪਤਾ ਨੇ ਦੱਸਿਆ ਕਿ ਸਉਦੀ ਅਰਬ ਦੀ ਸਰਕਾਰੀ ਤੇਲ ਉਤਪਾਦਕ ਕੰਪਨੀ ਅਰਾਮਕੋ ‘ਤੇ ਹੋਏ ਡਰੋਨ ਹਮਲੇ ਤੋਂ ਬਾਅਦ ਖਾੜੀ ਖੇਤਰ ‘ਚ ਤਣਾਅ ਦੀ ਸਥਿਤੀ ਬਣੀ ਹੋਈ ਹੈ ਜਿਸ ਨਾਲ ਤੇਲ ਦੀ ਕੀਮਤਾਂ ਨੂੰ ਸਪੋਰਟ ਮਿਲ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Embed widget