ਪੜਚੋਲ ਕਰੋ

Petrol Price Today: ਪੈਟਰੋਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ, ਜਾਣੋ ਕੀ ਹੈ ਹੁਣ ਕੀਮਤ

Petrol Diesel Price on 22 August 2020: ਦੇਸ਼ 'ਚ ਸ਼ਨੀਵਾਰ ਨੂੰ ਵੀ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ। ਪਿਛਲੇ 21 ਦਿਨਾਂ ਤੋਂ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਸ਼ਨੀਵਾਰ ਨੂੰ ਵੀ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ। ਪਿਛਲੇ 21 ਦਿਨਾਂ ਤੋਂ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.35 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਆਪਣੀ ਪੁਰਾਣੀ ਕੀਮਤ 73.56 ਰੁਪਏ ਪ੍ਰਤੀ ਲੀਟਰ 'ਤੇ ਹੈ। ਦਿੱਲੀ ਦੇ ਨਾਲ ਹੀ ਸ਼ਨੀਵਾਰ ਨੂੰ ਦੇਸ਼ ਦੇ ਹੋਰ ਮਹਾਂਨਗਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਜੇਕਰ ਗੱਲ ਕਰੀਏ ਮਯਾਨਗਰੀ ਮੁੰਬਈ ਦੀ ਤਾਂ ਇੱਥੇ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ ਵਿਚ 15 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ ਦੀ ਕੀਮਤ ਵਧਾ ਕੇ 88.02 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਇਸ ਦੀ ਪੁਰਾਣੀ ਕੀਮਤ 80.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਧਰ ਕੋਲਕਾਤਾ 'ਚ ਪੈਟਰੋਲ ਦੀ ਕੀਮਤ '15 ਪੈਸੇ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇਹ 82.87 ਰੁਪਏ ਪ੍ਰਤੀ ਲੀਟਰ 'ਤੇ ਉਪਲੱਬਧ ਹੈ। ਇਸ ਦੇ ਨਾਲ ਹੀ ਡੀਜ਼ਲ ਆਪਣੀ ਪੁਰਾਣੀ ਕੀਮਤ ਸਿਰਫ 77.06 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਚੇਨਈ ਵਿਚ ਪੈਟਰੋਲ 14 ਪੈਸੇ ਵਧ ਕੇ 84.40 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਆਪਣੀ ਪੁਰਾਣੀ ਕੀਮਤ 78.86 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)

ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Advertisement
ABP Premium

ਵੀਡੀਓਜ਼

Amritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !Amritsar NRI ਤੇ ਹਮਲੇ ਨੂੰ ਲੈ ਕੇ ਵੱਡੀ ਖ਼ਬਰ, ਪੁਲਿਸ ਤੇ ਹਮਲਾਵਰਾਂ ਵਿਚਾਲੇ ਐਨਕਾਉਂਟਰAap 'ਚ ਕਿਉਂ ਜਾਣਾ ਚਾਹੁੰਦਾ ਹੈ Dimpy Dhillon, Akali Dal ਨੇ ਕੀਤੇ ਖੁਲਾਸੇNEET ਦੀ ਪ੍ਰਿਖਿਆ 'ਚ ਦੇਸ਼ ਭਰ ਚੋਂ ਪਹਿਲੇ ਨੰਬਰ ਤੇ ਆਇਆ ਇਹ ਨੋਜਵਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ
Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)
ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...
ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Legal Notice to Kangana: ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

Jio Prepaid Plan- ਜੀਓ ਦਾ 198 ਰੁਪਏ ਵਾਲਾ ਪਲਾਨ, 28 GB ਡਾਟਾ ਤੇ ਅਨਲਿਮਟਿਡ ਕਾਲਿੰਗ...

Government job- ਪੰਜਾਬ ਤੇ ਹਰਿਆਣਾ ਹਾਈਕੋਰਟ 'ਚ 12ਵੀਂ ਪਾਸ ਲਈ ਭਰਤੀ, ਇੰਜ ਕਰੋ ਅਪਲਾਈ..

ਭਾਰਤ 'ਚ ਅੱਤਵਾਦ ਫੈਲਾਉਣ ਲਈ ਕੈਨੇਡਾ 'ਚ ਫੰਡ ਇੱਕਠਾ ਕਰ ਰਹੀ ਪਾਕਿਸਤਾਨੀ ਏਜੰਸੀ ISI, ਖਾਲਿਸਤਾਨੀ ਲੀਡਰ ਕਰ ਰਹੇ ਮਦਦ, ਖੂਫੀਆ ਰਿਪੋਰਟ ਦਾ ਖੁਲਾਸਾ

Embed widget