ਪੜਚੋਲ ਕਰੋ

ਦਿੱਲੀ-ਮੁੰਬਈ ‘ਚ ਲਗਾਤਾਰ ਤੀਜੇ ਦਿਨ ਵਧੇ ਪੈਟਰੋਲ ਦੀ ਕੀਮਤਾਂ, ਡੀਜ਼ਲ ਦੀ ਕੀਮਤਾਂ ਸਥਿਰ

ਪੈਟਰੋਲ ਦੀ ਕੀਮਤਾਂ ‘ਚ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਕੋਈ ਬਦਲਾਅ ਨਹੀ ਹੋਇਆ। ਦਿੱਲੀ, ਕਲਕਤਾ ਅਤੇ ਮੁੰਬੲ ‘ਚ ਪੈਟਰੋਲ ਦੀ ਕੀਮਤਾਂ ‘ਚ 14 ਪੈਸੇ ਜਦਕਿ ਚੇਨਈ ‘ਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਨਵੀਂ ਦਿੱਲੀ: ਪੈਟਰੋਲ ਦੀ ਕੀਮਤਾਂ ‘ਚ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਕੋਈ ਬਦਲਾਅ ਨਹੀ ਹੋਇਆ। ਦਿੱਲੀ, ਕਲਕਤਾ ਅਤੇ ਮੁੰਬੲ ‘ਚ ਪੈਟਰੋਲ ਦੀ ਕੀਮਤਾਂ ‘ਚ 14 ਪੈਸੇ ਜਦਕਿ ਚੇਨਈ ‘ਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇੰਡੀਅਨ ਆਈਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਤਾ, ਮੁੰਬਈ ਅਤੇ ਚੇਨਈ ‘ਚ ਪੈਟਰੋਲ ਵਧਕੇ 73.77 ਰੁਪਏ, 76.47 ਰੁਪਏ, 79.44 ਰੁਪਏ ਅਤੇ 76.68 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਜਦਕਿ ਚਾਰੋਂ ਮਹਾਨਗਰਾਂ ‘ਚ ਡੀਜ਼ਲ ਦੀ ਕੀਮਤਾਂ 65.79 ਰੁਪਏ, 68.20 ਰੁਪਏ, 69.01 ਰੁਪਏ ਅਤੇ 69.54 ਰੁਪਏ ਪ੍ਰਤੀ ਲੀਟਰ ‘ਤੇ ਹੀ ਸਥਿਰ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget