ਪੜਚੋਲ ਕਰੋ

ਟੈਕਸ ਨਾ ਹੋਣ ਤਾਂ ਸਿਰਫ 35 ਰੁਪਏ ਲਿਟਰ ਮਿਲੇਗਾ ਪੈਟਰੋਲ, ਹੁਣ 93.49 ਰੁਪਏ ਤੱਕ ਪਹੁੰਚਿਆ ਰੇਟ

ਤੇਲ ਕੀਮਤਾਂ ਵਿੱਚ ਵਾਧੇ ਨਾਲ ਜਿੱਥੇ ਆਮ ਜਨਤਾ ਉੱਤੇ ਬੋਝ ਵਧਦਾ ਜਾ ਰਿਹਾ ਹੈ, ਉੱਥੇ ਸਰਕਾਰ ਤੇ ਤੇਲ ਕੰਪਨੀਆਂ ਨੂੰ ਇਸ ਤੋਂ ਖ਼ੂਬ ਮੁਨਾਫ਼ਾ ਹੋ ਰਿਹਾ ਹੈ। ਤੇਲ ਕੀਮਤਾਂ ਵਿੱਚ ਕੇਂਦਰ ਤੇ ਰਾਜ ਸਰਕਾਰਾਂ ਦੋਵਾਂ ਦਾ ਹੀ ਹਿੱਸਾ ਹੁੰਦਾ ਹੈ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ’ਚ ਪਿਛਲੇ ਦੋ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 65 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ। ਇੰਝ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਹੁਣ ਵਧ ਕੇ ਕ੍ਰਮਵਾਰ 86.95 ਰੁਪਏ, 88.30 ਰੁਪਏ, 93.49 ਰੁਪਏ ਤੇ 89.39 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਇੰਝ ਹੀ ਡੀਜ਼ਲ ਦੀ ਕੀਮਤ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਕ੍ਰਮਵਾਰ 77.13 ਰੁਪਏ, 80.71 ਰੁਪਏ, 83.99 ਰੁਪਏ ਤੇ 82.33 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਤੇਲ ਕੀਮਤਾਂ ਵਿੱਚ ਵਾਧੇ ਨਾਲ ਜਿੱਥੇ ਆਮ ਜਨਤਾ ਉੱਤੇ ਬੋਝ ਵਧਦਾ ਜਾ ਰਿਹਾ ਹੈ, ਉੱਥੇ ਸਰਕਾਰ ਤੇ ਤੇਲ ਕੰਪਨੀਆਂ ਨੂੰ ਇਸ ਤੋਂ ਖ਼ੂਬ ਮੁਨਾਫ਼ਾ ਹੋ ਰਿਹਾ ਹੈ। ਤੇਲ ਕੀਮਤਾਂ ਵਿੱਚ ਕੇਂਦਰ ਤੇ ਰਾਜ ਸਰਕਾਰਾਂ ਦੋਵਾਂ ਦਾ ਹੀ ਹਿੱਸਾ ਹੁੰਦਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਡੀਲਰ ਦਾ ਕਮਿਸ਼ਨ ਤੇ ਸਰਕਾਰ ਵੱਲੋਂ ਲਾਏ ਗਏ ਟੈਕਸ ਜੁੜੇ ਹੁੰਦੇ ਹਨ। ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਰਾਜ ਸਭਾ ’ਚ ਦੱਸਿਆ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਦੀ ਐਕਸਾਈਜ਼ ਡਿਊਟੀ ਦਾ ਹਿੱਸਾ 32.98 ਰੁਪਏ ਤੇ ਰਾਜ ਸਰਕਾਰ ਦੇ ਵਿਕਰੀ ਟੈਕਸ ਜਾਂ ਵੈਟ ਦਾ ਹਿੱਸਾ 19.55 ਰੁਪਏ ਹੈ। ਇੰਝ ਦਿੱਲੀ ਵਿੱਚ ਪੈਟਰੋਲ ਦੀ ਕੀਮਤ 87 ਰੁਪਏ ਹੈ। ਜੇ ਦਿੱਲੀ ਵਿੱਚ ਪੈਟਰੋਲ ਦੀ ਮੌਜੂਦਾ ਕੀਮਤ 87 ਰੁਪਏ ਵਿੱਚੋਂ 52 ਰੁਪਏ ਦੇ ਟੈਕਸ ਹਟਾ ਦਿੱਤੇ ਜਾਣ, ਤਾਂ ਆਮ ਲੋਕਾਂ ਨੂੰ ਪੈਟਰੋਲ ਸਿਰਫ਼ 35 ਰੁਪਏ ਮਿਲੇਗਾ। ਸਰਕਾਰਾਂ ਨੂੰ ਇਸ ਟੈਕਸ ਤੋਂ ਮੋਟੀ ਆਮਦਨ ਹੁੰਦੀ ਹੈ; ਇਸ ਲਈ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਕਮੀ ਹੋਣਾ ਹਾਲ ਦੀ ਘੜੀ ਤਾਂ ਕਿਸੇ ਸੁਫ਼ਨੇ ਵਾਂਗ ਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget