ਪੜਚੋਲ ਕਰੋ

ਪੈਟਰੋਲ ਪਾਰ ਕਰੇਗਾ 100 ਦਾ ਅੰਕੜਾ !

ਨਵੀਂ ਦਿੱਲੀ: ਆਏ ਦਿਨ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਬਾਅਦ ਕਿਆਸਰਾਈਆਂ ਇਹ ਹਨ ਕਿ ਕੀ ਤੇਲ ਦੀਆਂ ਕੀਮਤਾਂ 100 ਦਾ ਅੰਕੜਾ ਵੀ ਪਾਰ ਕਰ ਸਕਦੀਆਂ ਹਨ? ਮਾਹਿਰਾਂ ਦੀ ਮੰਨੀਏ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧਣ ਦਾ ਸਭ ਤੋਂ ਵੱਡਾ ਕਾਰਨ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਹੋ ਸਕਦਾ ਹੈ।   ਦੱਸ ਦਈਏ ਕਿ ਮਾਰਚ ਮਹੀਨੇ ਦੇ ਆਖਰ 'ਚ ਰੁਪਇਆ 65 ਪ੍ਰਤੀ ਡਾਲਰ ਦੀ ਦਰ ਤੇ ਸੀ ਜੋ ਹੁਣ 68 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਪਿੱਛੇ ਵੀ ਕਾਰਨ ਕੱਚੇ ਤੇਲ ਦੀ ਵਧ ਰਹੀ ਕੀਮਤ ਹੀ ਦੱਸਿਆ ਜਾ ਰਿਹਾ ਹੈ। ਕਿਉਂਕਿ ਭਾਰਤ 'ਚ 75 ਤੋਂ 80 ਫੀਸਦੀ ਕੱਚੇ ਤੇਲ ਦਾ ਆਯਾਤ ਹੁੰਦਾ ਹੈ। ਇਸ ਕੱਚੇ ਤੇਲ ਨੂੰ ਖਰੀਦਣ ਲਈ ਡਾਲਰ ਦੇ ਰੂਪ 'ਚ ਹੀ ਪੈਸਾ ਦਿੱਤਾ ਜਾਂਦਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਪਿਛੇ ਕਾਰਨ ਕੱਚੇ ਤੇਲ ਦਾ ਮਹਿੰਗਾ ਹੋਣਾ ਵੀ ਦੱਸਿਆ ਜਾ ਰਿਹਾ ਹੈ। ਇੱਥੇ ਸਵਾਲ ਇਹ ਵੀ ਹੈ ਕਿ ਜੁਲਾਈ 2008 ਚ 132 ਡਾਲਰ ਪ੍ਰਤੀ ਬੈਰਲ ਜੋ ਹੁਣ ਤੱਕ ਦੀ ਸਭ ਤੋਂ ਉੱਚਾਈ ਤੇ ਸੀ ਪਰ ਫਿਰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਏਨਾ ਵਾਧਾ ਨਹੀਂ ਹੋਇਆ ਸੀ ਜਿੰਨਾ ਕਿ ਹੁਣ ਹੋਇਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget