ਪੜਚੋਲ ਕਰੋ

ਮਹਿੰਗੇ ਡੀਜ਼ਲ-ਪੈਟਰੋਲ ਨੂੰ 'ਸਸਤਾ' ਕਰਨ ਲਈ ਕੇਂਦਰੀ ਮੰਤਰੀ ਦਾ ਵੱਡਾ ਬਿਆਨ

  ਨਵੀਂ ਦਿੱਲੀ: ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਹੁਣ ਪੈਟਰੋਲ ਨੂੰ GST ਘੇਰੇ ਅੰਦਰ ਲੈ ਕੇ ਆਉਣਾ ਜ਼ਰੂਰੀ ਹੋ ਗਿਆ ਹੈ। ਤੇਲ ਕੀਮਤਾਂ ਦੇ ਵਧਦੇ ਜਾਣ ਦੀ ਵਜ੍ਹਾ ਕੌਮਾਂਤਰੀ ਹੈ, ਸੋ ਇਨ੍ਹਾਂ ਨੂੰ GST ਦੇ ਦਾਇਰੇ ਹੇਠ ਲਿਆ ਕੇ ਹੀ ਕੀਮਤਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ। ਅੱਜ ਫਿਰ ਪੈਟਰੋਲ ਦੀ ਕੀਮਤ 48 ਪੈਸੇ ਵਧ ਕੇ ਪੰਜਾਬ ਵਿੱਚ 86 ਰੁਪਏ ਪ੍ਰਤੀ ਲੀਟਰ ਤੋਂ ਪਾਰ ਪੁੱਜ ਗਈ ਹੈ। ਡੀਜ਼ਲ ਵੀ 52 ਪੈਸੇ ਵਧ ਕੇ ਪੰਜਾਬ ਵਿੱਚ 72 ਰੁਪਏ ਪ੍ਰਤੀ ਲੀਟਰ ਤੋਂ ਵੀ ਟੱਪ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਕੌਮਾਂਤਰੀ, ਸਿਆਸੀ ਤੇ ਆਰਥਿਕ ਹਾਲਾਤਾਂ ਕਰਕੇ ਅਚਾਨਕ ਵਾਧਾ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਬਾਰੇ ਭਲੀਭਾਂਤ ਜਾਗਰੂਕ ਹੈ। ਇਸ ਲਲਈ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਪੈਟਰੋਲ-ਡੀਜ਼ਲ ਨੂੰ GST ਦੇ ਘੇਰੇ ਅੰਦਰ ਲਿਆਂਦਾ ਜਾਏ। ਹਾਲੇ ਇਹ ਦੋਵੇਂ GST ਤੋਂ ਬਾਹਰ ਹਨ ਤੇ ਇਸ ਦੇ ਚੱਲਦਿਆਂ ਦੇਸ਼ ਨੂੰ ਕਰੀਬ 15 ਹਜ਼ਾਰ ਕਰੋੜ ਦਾ ਘਾਟਾ ਚੁੱਕਣਾ ਪੈ ਰਿਹਾ ਹੈ। ਜੇ ਇਹ ਦੋਵੇਂ GST ਦੇ ਘੇਰੇ ਅੰਦਰ ਆ ਜਾਂਦੇ ਹਨ ਤਾਂ ਗਾਹਕਾਂ ਲਈ ਇਹ ਸਹੀ ਸਾਬਤ ਹੋਏਗਾ। ਧਰਮਿੰਦਰ ਪ੍ਰਧਾਨ ਨੇ ਇਹ ਵੀ ਕਿਹਾ ਕਿ ਜੇ ਸੂਬਾ ਸਰਕਾਰਾਂ ਡੀਜ਼ਲ-ਪੈਟਰੋਲ ’ਤੇ ਟੈਕਸ ਘਟਾ ਦੇਣ ਤਾਂ ਲੋਕਾਂ ਨੂੰ ਇਨ੍ਹਾਂ ਦੀ ਵਧਦੀ ਕੀਮਤ ਤੋਂ ਰਾਹਤ ਮਿਲ ਸਕਦੀ ਹੈ। ਇਰਾਨ, ਵੇਨੇਜ਼ੁਏਲਾ ਤੇ ਟਰਕੀ ਜਿਹੇ ਦੇਸ਼ਾਂ ਦੀਆਂ ਸਿਆਸੀ ਸਥਿਤੀਆਂ ਨੇ ਕੱਚੇ ਤੇਲ ਦੇ ਉਤਪਾਦਨ ’ਤੇ ਅਸਰ ਪਾਇਆ ਹੈ। ਓਪੇਕ ਦੇਸ਼ ਆਪਣੇ ਵਾਅਦੇ ਦੇ ਬਾਵਜੂਦ ਕੱਚੇ ਤੇਲ ਦਾ ਉਤਪਾਦਨ ਵਧਾਉਣ ਦੇ ਸਮਰਥ ਨਹੀਂ ਹੋ ਪਾ ਰਹੇ। ਭਾਰਤ ਲਗਾਤਾਰ ਅਮਰੀਕਾ ਨਾਲ ਇਸ ਸਬੰਧੀ ਚਰਚਾ ਕਰ ਰਿਹਾ ਹੈ। ਕੱਲ੍ਹ ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਤੇਲ ਦੀਆਂ ਕੀਮਤਾਂ ਦਾ ਮੁੱਦਾ ਵੀ ਚੁੱਕਿਆ। ਰੁਪਏ ਦੀ ਡਿੱਗਦੀ ਕੀਮਤ ਦਾ ਵੀ ਤੇਲ ਕੀਮਤਾਂ ਦੀਆਂ ਕੀਮਤਾਂ ਵਧਣ ’ਚ ਹੱਥ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

Embed widget