ਪੜਚੋਲ ਕਰੋ

Corona vaccine: 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੈਕਸੀਨ ਦੇਣ ਲਈ Pfizer ਨੇ ਕੀਤਾ ਟਰਾਇਲ ਸ਼ੁਰੂ

ਕੰਪਨੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਇਲ ਦੇ ਪਹਿਲੇ ਪੜਾਅ ਵਿੱਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ।

ਨਵੀਂ ਦਿੱਲੀ: ਅਮਰੀਕਾ ਦੀ ਕੋਰੋਨਾ ਵੈਕਸੀਨ ਨਿਰਮਾਤਾ ਫਾਈਜ਼ਰ ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਟੀਕੇ ਦਾ ਟਰਾਇਲ ਸ਼ੁਰੂ ਕੀਤਾ ਹੈ। ਪਹਿਲੇ ਪੜਾਅ ਵਿੱਚ ਬਹੁਤ ਘੱਟ ਬੱਚਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਫਾਈਜ਼ਰ ਨੇ ਟਰਾਇਲ ਲਈ ਦੁਨੀਆ ਦੇ ਚਾਰ ਦੇਸ਼ਾਂ ਦੇ 4,500 ਤੋਂ ਵੱਧ ਬੱਚਿਆਂ ਦੀ ਚੋਣ ਕੀਤੀ ਹੈ। ਇਨ੍ਹਾਂ ਚਾਰ ਵੱਡੇ ਦੇਸ਼ਾਂ ਵਿੱਚ ਅਮਰੀਕਾ, ਫਿਨਲੈਂਡ, ਪੋਲੈਂਡ ਤੇ ਸਪੇਨ ਸ਼ਾਮਲ ਹਨ।

ਕੰਪਨੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਇਲ ਦੇ ਪਹਿਲੇ ਪੜਾਅ ਵਿੱਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਟਰਾਇਲ ਅੱਗੇ ਵਧਾਇਆ ਜਾਵੇਗਾ। ਕੰਪਨੀ ਨੇ ਅੱਗੇ ਕਿਹਾ ਕਿ ਵੈਕਸੀਨ ਟਰਾਇਲ ਲਈ 5 ਤੋਂ 11 ਸਾਲ ਦੀ ਉਮਰ ਤੋਂ ਬੱਚਿਆਂ ਦੀ ਚੋਣ ਦਾ ਕੰਮ ਸ਼ੁਰੂ ਹੋ ਜਾਵੇਗਾ।

ਇਨ੍ਹਾਂ ਬੱਚਿਆਂ ਨੂੰ 10 ਮਾਈਕਰੋਗ੍ਰਾਮ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਇਹ ਖੁਰਾਕ ਬਾਲਗਾਂ ਅਤੇ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਵੈਕਸੀਨ ਖੁਰਾਕ ਦਾ ਇਕ ਤਿਹਾਈ ਹਿੱਸਾ ਹੈ। ਇਸ ਦੇ ਕੁਝ ਹਫ਼ਤੇ ਬਾਅਦ 6 ਮਹੀਨਿਆਂ ਤੋਂ ਵੱਧ ਉਮਰ ਦੇ ਬੱਚਿਆਂ 'ਤੇ ਵੈਕਸੀਨ ਦਾ ਟਰਾਇਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੂੰ ਤਿੰਨ ਮਾਈਕਰੋਗ੍ਰਾਮ ਵੈਕਸੀਨ ਦਿੱਤੀ ਜਾਵੇਗੀ।

ਰਿਪੋਰਟਾਂ ਅਨੁਸਾਰ, ਫਾਈਜ਼ਰ ਤੋਂ ਇਲਾਵਾ ਮੋਡੇਰਨਾ ਵੀ 12 ਤੋਂ 17 ਸਾਲ ਦੇ ਬੱਚਿਆਂ ਉਤੇ ਵੈਕਸੀਨ ਦਾ ਟਰਾਇਲ ਕਰ ਰਿਹਾ ਹੈ। ਇਸ ਦੇ ਨਤੀਜੇ ਜਲਦੀ ਵੀ ਸਾਹਮਣੇ ਆ ਸਕਦੇ ਹਨ। ਉਸੇ ਸਮੇਂ ਜਾਨਸਨ ਤੇ ਜਾਨਸਨ ਵੱਲੋਂ ਅਧਿਐਨ ਵੀ ਕੀਤੇ ਜਾ ਰਹੇ ਹਨ। ਪਿਛਲੇ ਮਹੀਨੇ, ਐਸਟਰਾਜ਼ੇਨੇਕਾ ਨੇ 6 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਬਾਰੇ ਬ੍ਰਿਟੇਨ ਵਿੱਚ ਇੱਕ ਅਧਿਐਨ ਸ਼ੁਰੂ ਕੀਤਾ ਸੀ। ਇਹਨਾਂ ਸਾਰੀਆਂ ਵੈਕਸੀਨ ਨਿਰਮਾਤਾ ਕੰਪਨੀਆਂ ਦੇ ਸਕਾਰਾਤਮਕ ਨਤੀਜੇ ਜਲਦੀ ਮਿਲਣ ਦੀ ਉਮੀਦ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget