ਪੜਚੋਲ ਕਰੋ

ਪੀਜੀਆਈ 'ਚ ਡਾਕਟਰ ਬਣਨ ਆਏ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਡਾ. ਓਂਕਾਰ ਉੜੀਸਾ ਦਾ ਰਹਿਣ ਵਾਲਾ ਸੀ। ਫ਼ਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਾ। ਰੋਹਤਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰੋਹਤਕ: ਪੀਜੀਆਈਐਮਐਸ ਰੋਹਤਕ ਦੇ ਡਾਕਟਰ ਹੋਸਟਲ ਵਿੱਚ ਮੈਡੀਕਲ ਵਿਦਿਆਰਥੀ (ਪੀਜੀ) ਨੇ ਖ਼ੁਦਕੁਸ਼ੀ ਕਰ ਲਈ। ਡਾਕਟਰ ਹੋਸਟਲ ਦੇ ਕਮਰਾ ਨੰਬਰ 33 ਵਿੱਚ ਵਿਦਿਆਰਥੀ ਨੇ ਛੱਤ ਦੇ ਪੱਖੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਵਿਦਿਆਰਥੀ ਦੀ ਪਛਾਣ ਡਾ. ਓਂਕਾਰ ਵਜੋਂ ਹੋਈ ਹੈ ਜੋ ਪੀਜੀਆਈਐਮਐਸ ਤੋਂ ਪੀਡੀਆਟਰਿਕਸ (ਬਾਲ ਰੋਗ) ਫਾਈਨਲ ਈਅਰ ਦਾ ਵਿਦਿਆਰਥੀ ਸੀ। ਡਾ. ਓਂਕਾਰ ਉੜੀਸਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਡਾ. ਓਂਕਾਰ ਨੂੰ ਭੈਣ ਦੇ ਵਾਅਹ ਲਈ ਛੁੱਟੀ ਨਹੀਂ ਦਿੱਤੀ ਗਈ ਸੀ, ਇਸੇ ਲਈ ਉਸ ਨੇ ਖ਼ੁਦਕੁਸ਼ੀ ਕਰ ਲਈ। ਰੋਹਤਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਮਿਲੀ ਜਾਣਕਾਰੀ ਮੁਤਾਬਕ ਓਂਕਾਰ ਦੇਰ ਰਾਤ ਡਿਨਰ ਕਰਨ ਬਾਅਦ ਆਪਣੇ ਕਮਰੇ ਵਿੱਚ ਗਿਆ ਸੀ ਤੇ ਮਗਰੋਂ ਖ਼ੁਦਕੁਸ਼ੀ ਕਰ ਲਈ। ਡਾ. ਓਂਕਾਰ ਵੱਲੋਂ ਖ਼ੁਦਕੁਸ਼ੀ ਦੇ ਬਾਅਦ ਦਰਜਨਾਂ ਪੀਜੀ ਡਾਕਟਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੀਜੀ ਡਾਕਟਰ ਐਚਓਡੀ 'ਤੇ ਇਲਜ਼ਾਮ ਲਾ ਰਹੇ ਹਨ। ਹੋਸਟਲ ਦੇ ਬਾਹਰ ਕਾਫੀ ਹੰਗਾਮਾ ਵੀ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget