ਪੜਚੋਲ ਕਰੋ
ਪੀਜੀਆਈ ਦੇ ਡਾਕਟਰ ਦੀ ਕੋਰੋਨਾ ਨਾਲ ਮੌਤ
ਪੀਜੀਆਈ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਪੈਰ ਪਸਾਰ ਰਿਹਾ ਹੈ। ਹੁਣ ਤਕ ਸੈਂਕੜੇ ਸਿਹਤ ਕਰਮੀ ਕੋਰੋਨਾ ਪੌਜ਼ੇਟਿਵ ਹੋ ਚੁੱਕੇ ਹਨ।

ਸੰਕੇਤਕ ਤਸਵੀਰ
ਰੋਹਤਕ: ਹਰਿਆਣਾ ਦੇ ਰੋਹਤਕ ਸਥਿਤ ਪੀਜੀਆਈ ਦੇ ਡਾਕਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖ਼ਬਰ ਹੈ। ਉਹ ਬਾਇਓ ਟੈਕਨਾਲੋਜੀ ਵਿਭਾਗ ਦੇ ਨਿਊਕਲੀਅਰ ਮੈਡੀਸਨ 'ਚ ਤਾਇਨਾਤ ਸਨ। ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ।
ਦੱਸ ਦੇਈਏ ਕਿ ਪੀਜੀਆਈ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਪੈਰ ਪਸਾਰ ਰਿਹਾ ਹੈ। ਹੁਣ ਤਕ ਸੈਂਕੜੇ ਸਿਹਤ ਕਰਮੀ ਕੋਰੋਨਾ ਪੌਜ਼ੇਟਿਵ ਹੋ ਚੁੱਕੇ ਹਨ। ਹੁਣ ਡਾਕਟਰ ਦੀ ਮੌਤ ਤੋਂ ਬਾਅਦ ਸਹਿਮ ਹੋਰ ਵਧ ਗਿਆ ਹੈ।
Before You Go
ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਟ੍ਰੈਂਡਿੰਗ ਟੌਪਿਕ






















