ਪੜਚੋਲ ਕਰੋ

ਭਾਰਤ 'ਚ ਹੁਣ ਆਨਲਾਈਨ ਦਵਾਈਆਂ ਦੇ ਸੈਲ ਸ਼ੁਰੂ ਕਰੇਗੀ Amazon, ਲਾਂਚ ਕੀਤੀ Pharmacy

ਕੰਪਨੀ ਦਾ ਇਹ ਕਦਮ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਦੇਸ਼ ਵਿੱਚ ਆਨਲਾਈਨ ਦਵਾਈਆਂ ਦੀ ਵਿਕਰੀ ਵਿੱਚ ਵਾਧਾ ਹੋਇਆ ਹੈ। ਖ਼ਾਸਕਰ ਕੋਰੋਨਾਵਾਇਰਸ ਮਹਾਮਾਰੀ ਕਾਰਨ ਲੋਕ ਦਵਾਈਆਂ ਦੀ ਦੁਕਾਨਾਂ 'ਤੇ ਜਾਣ ਤੋਂ ਪਰਹੇਜ਼ ਅਤੇ ਦਵਾਈਆਂ ਆਨਲਾਈਨ ਖਰੀਦਣ ਕਰ ਰਹੇ ਹਨ।

ਨਵੀਂ ਦਿੱਲੀ: ਅਮਰੀਕੀ ਕੰਪਨੀ Amazon ਦੀ ਆਨਲਾਈਨ ਰਿਟੇਲ ਮਾਰਕੀਟਿੰਗ ਖੇਤਰ ਵਿਚ ਵੱਡੀ ਪਹੁੰਚ ਹੈ। ਹੁਣ ਐਮਜ਼ੋਨ ਭਾਰਤ ਵਿਚ ਦਵਾਈਆਂ ਦੀ ਆਨਲਾਈਨ ਵਿਕਰੀ ਸ਼ੁਰੂ ਕਰ ਰਹੀ ਹੈ। ਇਹ ਕੰਪਨੀ ਸਭ ਤੋਂ ਪਹਿਲਾਂ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਇਸ ਸਰਵਿਸ ਨੂੰ ਸ਼ੁਰੂ ਕਰ ਰਹੀ ਹੈ। ਦੱਸ ਦਈਏ ਕਿ ਕੰਪਨੀ ਨੇ 13 ਅਗਸਤ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ। ਰਿਪੋਰਟਾਂ ਮੁਤਾਬਕ, ਕੰਪਨੀ ਨੇ ਇੱਕ ਬਿਆਨ ਵਿੱਚ 'ਐਮਜ਼ੋਨ ਫਾਰਮੇਸੀ' ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਇਸ ਤਹਿਤ ਕੰਪਨੀ ਨੁਸਖ਼ੇ-ਅਧਾਰਤ ਅਤੇ ਓਵਰ-ਦਿ-ਕਾਊਂਟਰ ਦਵਾਈਆਂ, ਸਿਹਤ ਉਪਕਰਣ ਅਤੇ ਹਿੰਦੁਸਤਾਨੀ ਹਰਬਲ ਦਵਾਈਆਂ ਵੀ ਵੇਚੇਗੀ। ਭਾਰਤ 'ਚ ਹੁਣ ਆਨਲਾਈਨ ਦਵਾਈਆਂ ਦੇ ਸੈਲ ਸ਼ੁਰੂ ਕਰੇਗੀ Amazon, ਲਾਂਚ ਕੀਤੀ Pharmacy ਦੱਸ ਦਈਏ ਕਿ ਫਿਲਹਾਲ ਇਹ ਸਰਵਿਸ ਸਿਰਫ ਬੰਗਲੁਰੂ ਵਿੱਚ ਹੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ 'ਚ ਹੌਲੀ-ਹੌਲੀ ਇਸ ਸਰਵਿਸ ਨੂੰ ਦੇਸ਼ ਦੇ ਹੋਰ ਹਿੱਸਿਆਂ ਵਿਚ ਪੇਸ਼ ਕੀਤਾ ਜਾਵੇਗਾ। ਖ਼ਬਰਾਂ ਹਨ ਕਿ ਦੇਸ਼ ਵਿਚ ਫਲਿੱਪਕਾਰਟ ਅਤੇ ਜਿਓਮਾਰਟ ਵਰਗੀਆਂ ਈ-ਕਾਮਰਸ ਕੰਪਨੀਆਂ ਦੇ ਨਿਰੰਤਰ ਪ੍ਰਤੀਯੋਗਤਾ ਕਰਕੇ ਐਮਜ਼ੋਨ ਨੇ ਇਸ ਖੇਤਰ 'ਚ ਐਂਟਰੀ ਦਾ ਫੈਸਲਾ ਕੀਤਾ ਹੈ। ਪੁਲਿਸ ਦੀ ਨੱਕ ਹੇਠ ਮੋਗਾ ਡੀਸੀ ਦਫਤਰ 'ਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ਗੈਲੇਂਟਰੀ ਐਵਾਰਡਸ ਦਾ ਹੋਇਆ ਐਲਾਨ, ਜੰਮੂ-ਕਸ਼ਮੀਰ ਪੁਲਿਸ ਨੇ ਮੱਲਿਆ ਪਹਿਲਾ ਸਥਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget