ਪੜਚੋਲ ਕਰੋ

ਹੁਣ ਜਹਾਜ਼ ‘ਚ ਵੀ ਵਰਤੋ ਫੋਨ ਤੇ ਇੰਟਰਨੈੱਟ

ਨਵੀਂ ਦਿੱਲੀ: ਜਹਾਜ਼ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਖ਼ਬਰ ਹੈ ਕਿ ਹੁਣ ਫਲਾਈਟ ‘ਚ ਬੈਠ ਕੇ ਕਾਲ ਤੇ ਇੰਟਰਨੈੱਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਸਰਵਿਸ ਨੂੰ ਸਾਲ 2019 ਦੇ ਪਹਿਲੇ ਮਹੀਨੇ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦਾ ਐਲਾਨ ਬੁੱਧਵਾਰ ਨੂੰ ਟੈਲੀਕਾਮ ਮੰਤਰੀ ਮਨੋਜ ਸਿਨ੍ਹਾ ਨੇ ਕੀਤਾ ਹੈ। ਹੁਣ ਜਹਾਜ਼ ‘ਚ ਵੀ ਵਰਤੋ ਫੋਨ ਤੇ ਇੰਟਰਨੈੱਟ ਸਿਨ੍ਹਾ ਨੇ ਕਿਹਾ ਕਿ ਉਹ ਕਾਨੂੰਨ ਮੰਤਰਾਲੇ ਤੋਂ ਫਲਾਈਟ ਕਨੈਕਟੀਵਿਟੀ ਨਿਯਮ ਲਾਗੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਇਸ ਨੂੰ ਜਲਦੀ ਹੀ ਸਾਰੀਆਂ ਫਲਾਈਟਾਂ ‘ਚ ਲਾਗੂ ਕਰ ਦਿੱਤਾ ਜਾਵੇਗਾ। ਸਿਨ੍ਹਾ ਨੇ ਅੱਗੇ ਕਿਹਾ, ‘ਉਨ੍ਹਾਂ ਨੇ ਇਸ ਕੰਮ ਲਈ ਕਾਨੂੰਨੀ ਮੰਤਰੀ ਤੋਂ ਇਜਾਜ਼ਤ ਮੰਗੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਫੈਸਲਾ ਇੱਕ ਹਫਤੇ ਜਾਂ 10 ਦਿਨਾਂ ‘ਚ ਆ ਜਾਵੇਗਾ। ਉਧਰ ਫੈਸਲਾ ਆਉਣ ਤੋਂ ਬਾਅਦ ਇਸ ਨੂੰ ਜਨਵਰੀ ‘ਚ ਲਾਗੂ ਕੀਤਾ ਜਾ ਸਕਦਾ ਹੈ। 1 ਮਈ ਨੂੰ ਡਿਪਾਰਟਮੈਂਟ ਆਫ ਟੈਲੀਕਾਮ ਨੇ ਇਹ ਮਤਾ ਰੱਖਿਆ ਸੀ ਜਿੱਥੇ ਵਾਇੰਡਰ ਇੰਨ ਫਲਾਈਟ ਕਨੈਕਟੀਵਿਟੀ ਨੂੰ ਤਕਰੀਬਨ ਸਭ ਡੇਵੈਲਪ ਮਾਰਕਿਟ ‘ਚ ਮੁਹੱਈਆ ਕਰਵਾਇਆ ਜਾ ਸਕੇਗਾ। ਇਸ ਸਰਵਿਸ ਦਾ ਵਿਸਤਾਰ ਤੇ ਏਅਰ ਇੰਡੀਆ ਨੇ ਸਵਾਗਤ ਕੀਤਾ ਹੈ। ਹੁਣ ਜਹਾਜ਼ ‘ਚ ਵੀ ਵਰਤੋ ਫੋਨ ਤੇ ਇੰਟਰਨੈੱਟ GSAT-11 ਦੇ ਲੌਂਚ ‘ਤੇ ਸਿਨ੍ਹਾ ਨੇ ਕਿਹਾ, ‘ਇਸ ਨਾਲ ਡੇਟਾ ਕਨੈਕਟੀਵਿਟੀ ਨੂੰ ਫਾਇਦਾ ਹੋਵੇਗਾ ਤੇ ਇੰਰਟਨੈੱਟ ਦੀ ਸਪੀਡ ‘ਚ ਵੀ ਕਾਫੀ ਵਾਧਾ ਹੋਵੇਗਾ। ਕਮਿਊਨੀਕੇਸ਼ਨ ਦੇ ਖੇਤਰ ‘ਚ ਇਹ ਇੱਕ ਨਵੀਂ ਕ੍ਰਾਂਤੀ ਲੈ ਕੇ ਆਵੇਗਾ ਜੋ ਭਾਰਤ ਨੈੱਟ ਪ੍ਰੋਗ੍ਰਾਮ ਨੂੰ ਨਾਰਥ ਈਸਟ ਤੇ ਪਹਾੜੀ ਖੇਤਰਾਂ ‘ਚ ਫੈਲਾਏਗਾ। ਇਨ੍ਹਾਂ ਥਾਂਵਾਂ ‘ਤੇ ਵੀ ਜਲਦੀ ਹੀ ਹਾਈ ਸਪੀਡ ਡੇਟਾ ਮੁਹੱਈਆ ਹੋ ਸਕੇਗਾ।

ਟਾਪ ਹੈਡਲਾਈਨ

Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
New Governors Appointed: ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget