ਪੜਚੋਲ ਕਰੋ

ਹਰ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇ ਰਹੀ ਕੇਂਦਰ ਸਰਕਾਰ , ਆਖਿਰ ਕੀ ਹੈ ਇਸ ਦਾਅਵੇ ਦਾ ਸੱਚ?

ਸਰਕਾਰੀ ਨੌਕਰੀ ਦੇਣ ਦਾ ਇਹ ਫਰਜੀ ਦਾਅਵਾ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਘੁੰਮ ਰਿਹਾ ਹੈ। ਇਸ ਲਈ ਪੀਆਈਬੀ ਫੈਕਟ ਚੈੱਕ ਦੇ ਸੂਚਨਾ ਵਿਭਾਗ ਨੇ ਵੀ ਮਾਰਚ 'ਚ ਇਸ ਦਾਅਵੇ ਦਾ ਖੰਡਨ ਕੀਤਾ ਸੀ।

ਨਵੀਂ ਦਿੱਲੀ: ਕੋਰੋਨਾ ਕਾਲ 'ਚ ਕਈ ਲੋਕਾਂ ਦੀਆਂ ਨੌਕਰੀਆਂ ਗਈਆਂ ਹਨ। ਹਾਲਾਤ ਇਹ ਹਨ ਕਿ ਅਜਿਹੇ ਹਾਲਾਤ 'ਚ ਹੁਣ ਲੋਕ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ। ਲੋਕਾਂ ਨੂੰ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਹਵਾਲਾ ਦੇਕੇ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਇਸ ਦਰਮਿਆਨ ਸੋਸ਼ਲ ਮੀਡੀਆ 'ਤੇ ਇਕ ਪਰਿਵਾਰ ਇਕ ਨੌਕਰੀ ਨਾਂਅ ਦੀ ਇਕ ਕਥਿਤ ਸਰਕਾਰੀ ਯੋਜਨਾ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਸੋਸ਼ਲ ਮੀਡੀਆ 'ਤੇ ਕੁਝ ਲੋਕ ਇਸ ਯੋਜਨਾ ਦਾ ਜ਼ਿਕਰ ਕਰਦਿਆਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਇਸ ਤਹਿਤ ਹਰ ਪਰਿਵਾਰ ਦੇ ਇਕ ਵਿਅਕਤੀ ਨੂੰ  ਰੋਜ਼ਗਾਰ ਮੁਹੱਈਆ ਕਰਵਾਏਗੀ। ਇਕ ਯੂਟਿਊਬ ਚੈਨਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਕ ਪਰਿਵਾਰ ਇਕ ਸਰਕਾਰੀ ਨੌਕਰੀ ਯੋਜਨਾ 2020। ਪ੍ਰਧਾਨ ਮੰਤਰੀ ਨੇ ਇਕ ਪਰਿਵਾਰ-ਇਕ ਨੌਕਰੀ ਯੋਜਨਾ ਲਾਗੂ ਕਰ ਦਿੱਤੀ। ਜਿਸ ਤਹਿਤ ਸੂਬੇ ਦੇ ਹਰ ਪਰਿਵਾਰ ਦੇ ਘੱਟੋ ਘੱਟ ਘੱਟ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਯੋਜਨਾ ਦੇ ਲਾਗੂ ਹੋਣ 'ਤੇ ਦੇਸ਼ ਦੇ ਨੌਜਵਾਨਾਂ 'ਚ ਖੁਸ਼ਖ਼ਬਰੀ ਦਾ ਮਾਹੌਲ ਹੈ।

ਆਖਿਰਕਾਰ ਕੀ ਹੈ ਇਸ ਦੀ ਸੱਚਾਈ?

ਇਸ ਖ਼ਬਰ ਦੀ ਪੜਤਾਲ ਕਰਦਿਆਂ ਪੀਆਈਬੀ ਫੈਕਟ ਚੈੱਕ ਨੇ ਟਵੀਟ ਕੀਤਾ ਹੈ। ਇਕ ਪਰਿਵਾਰ ਇਕ ਨੌਕਰੀ ਨਾਂਅ ਦੀ ਕੋਈ ਯੋਜਨਾ ਨਹੀਂ ਚਲਾ ਰਹੀ ਹੈ। ਕਿਸੇ ਵੀ ਸਰਕਾਰੀ ਵੈਬਸਾਈਟ 'ਤੇ ਸਾਨੂੰ ਇਸ ਯੋਜਨਾ ਦਾ ਬਿਓਰਾ ਨਹੀਂ ਮਿਲਿਆ। ਜੇਕਰ ਸਰਕਾਰ ਏਨੀ ਵੱਡੀ ਕਿਸੇ ਯੋਜਨਾ ਦਾ ਐਲਾਨ ਕਰੇਗੀ ਤਾਂ ਇਹ ਤੈਅ ਹੈ ਕਿ ਦੇਸ਼ ਦੇ ਤਮਾਮ ਮੀਡੀਆ ਤੇ ਅਖਬਾਰਾਂ 'ਚ ਇਸ ਦੀ ਚਰਚਾ ਹੋਵੇਗੀ।  ਪਰ ਸਾਨੂੰ ਕਿਸੇ ਭਰੋਸੇਯੋਗ ਮੀਡੀਆ ਵੈਬਸਾਈਟ ਤੋਂ ਇਸ ਸਬੰਧੀ ਕੋਈ ਖ਼ਬਰ ਨਹੀਂ ਮਿਲੀ।

ਸਰਕਾਰੀ ਨੌਕਰੀ ਦੇਣ ਦਾ ਇਹ ਫਰਜੀ ਦਾਅਵਾ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਘੁੰਮ ਰਿਹਾ ਹੈ। ਇਸ ਲਈ ਪੀਆਈਬੀ ਫੈਕਟ ਚੈੱਕ ਦੇ ਸੂਚਨਾ ਵਿਭਾਗ ਨੇ ਵੀ ਮਾਰਚ 'ਚ ਇਸ ਦਾਅਵੇ ਦਾ ਖੰਡਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget