ਪੜਚੋਲ ਕਰੋ
ਅੱਲ੍ਹੜ ਧੀਆਂ ਦਾ ਕਤਲ ਕਰ ਪਿਓ ਫਰਾਰ, ਬੇਰਹਿਮੀ ਨਾਲ ਵੱਢੀਆਂ ਧੀਆਂ
ਪਿੰਜੌਰ ਦੇ ਪਿੰਡ ਗੋਰਖਨਾਥ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਬੀਬ ਨਾਂ ਦੇ ਸ਼ਖ਼ਸ ਨੇ ਆਪਣੀਆਂ ਦੋ ਧੀਆਂ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵੱਡੀ ਧੀ ਦਾਂ ਨਾਂ ਆਸ਼ੀਆ (17) ਤੇ ਛੋਟੀ ਦਾ ਨਾਂ ਸ਼ਿਫਾ (16) ਸੀ।

ਚੰਡੀਗੜ੍ਹ: ਪਿੰਜੌਰ ਦੇ ਪਿੰਡ ਗੋਰਖਨਾਥ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਬੀਬ ਨਾਂ ਦੇ ਸ਼ਖ਼ਸ ਨੇ ਆਪਣੀਆਂ ਦੋ ਧੀਆਂ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵੱਡੀ ਧੀ ਦਾਂ ਨਾਂ ਆਸ਼ੀਆ (17) ਤੇ ਛੋਟੀ ਦਾ ਨਾਂ ਸ਼ਿਫਾ (16) ਸੀ। ਹਬੀਬ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਬਿਜਨੌਰ ਦਾ ਰਹਿਣ ਵਾਲਾ ਹੈ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 6 ਵਜੇ ਵਾਪਰੀ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















