ਪੜਚੋਲ ਕਰੋ

ਅੱਜ ਪੇਸ਼ ਹੋਏਗਾ ਮੋਦੀ ਸਰਕਾਰ ਦਾ ਅੰਤਰਿਮ ਬਜਟ, ਕਿਸਾਨਾਂ ਤੇ ਮਹਿਲਾਵਾਂ ਲਈ ਹੋ ਸਕਦੇ ਵੱਡੇ ਐਲਾਨ

ਚੰਡੀਗੜ੍ਹ: ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ। ਉਹ ਮੰਤਰਾਲੇ ਵਿੱਚ ਪਹੁੰਚ ਚੁੱਕੇ ਹਨ। ਲੋਕ ਸਭਾ ਚੋਣਾਂ ਦੀ ਵਜ੍ਹਾ ਕਰਕੇ ਇਸ ਵਾਲ ਅੰਤਰਿਮ ਬਜਟ (ਵੋਟ ਆਨ ਅਕਾਊਂਟ) ਪੇਸ਼ ਕੀਤਾ ਜਾਏਗਾ। ਸਰਕਾਰ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਸਮੇਤ ਹੋਰ ਕਈ ਲੋਕ ਲੁਭਾਵਣੇ ਐਲਾਨ ਕਰ ਸਕਦੀ ਹੈ। ਬਜਟ ਵਿੱਚ ਨਵੇਂ ਵਿੱਤੀ ਸਾਲ ਦੇ ਸ਼ੁਰੂਆਤ ਚਾਰ ਮਹੀਨਿਆਂ ਦੇ ਖ਼ਰਚ ਲਈ ਸੰਸਦ ਦੀ ਮਨਜ਼ੂਰੀ ਮੰਗੀ ਜਾਏਗੀ। 1948 ਤੋਂ ਚੁਣਾਵੀ ਸਾਲ ਵਿੱਚ ਅੰਤਰਿਮ ਬਜਟ ਦੀ ਪਰੰਪਰਾ ਜਾਰੀ ਹੈ। ਲੋਕ ਸਭਾ ਚੋਣਾਂ ਦੇ ਬਾਅਦ ਜੁਲਾਈ ਵਿੱਚ ਨਵੀਂ ਸਰਕਾਰ ਪੂਰਨ ਬਜਟ ਪੇਸ਼ ਕਰੇਗੀ। ਆਰਥਕ ਸਰਵੇਖਣ ਵੀ ਜੁਲਾਈ ਵਿੱਚ ਹੀ ਪੇਸ਼ ਕੀਤਾ ਜਾਏਗਾ। ਹੁਣ ਤਕ ਅੰਤਰਿਮ ਬਜਟ ਦੀ ਪਰੰਪਰਾ ਰਹੀ ਹੈ ਕਿ ਇਨਕਮ ਟੈਕਸ ਦੀਆਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਂਦਾ, ਪਰ ਮੋਦੀ ਸਰਕਾਰ ਇਸ ਪਰੰਪਰਾ ਨੂੰ ਬਦਲ ਸਕਦੀ ਹੈ। ਇਸ ਗੱਲ ਦੇ ਆਸਾਰ ਹਨ ਕਿ ਆਮਦਨ ਕਰ ਦੀ ਛੋਟ ਦੀ ਹੱਦ ਵਧਾਈ ਜਾ ਸਕਦੀ ਹੈ। ਇਸ ਦੀ ਮੌਜੂਦਾ ਹੱਦ 2.5 ਲੱਖ ਤੋਂ ਤੋਂ ਵਧਾ ਕੇ 3 ਲੱਖ ਰੁਪਏ ਕੀਤੀ ਜਾ ਸਕਦੀ ਹੈ। ਮਹਿਲਾਵਾਂ ਲਈ ਇਹ ਹੱਦ 3.25 ਲੱਖ ਰੁਪਏ ਹੋ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
Embed widget