ਪੜਚੋਲ ਕਰੋ

ਇਸ ਲਈ ਸੁਰਖੀਆਂ 'ਚ ਬਣਿਆ ਹੋਇਆ ਪਿਜ਼ਾ ਲੰਗਰ, ਕਿਸਾਨ ਅੰਦੋਲਨ ਨਾਲ ਜੁੜਿਆ ਖ਼ਾਸ ਨਾਤਾ

ਸੰਧੂ ਨੇ ਕਿਹਾ ਕਿ, 'ਦਾਲ-ਰੋਟੀ ਦਾ ਨਿਯਮਤ ਲੰਗਰ ਲਾਉਣ ਲਈ ਸਾਡੇ ਕੋਲ ਸਮਾਂ ਨਹੀਂ ਸੀ। ਇਸ ਲਈ ਅਸੀਂ ਅਜਿਹਾ ਲੰਗਰ ਲਾਉਣ ਦਾ ਵਿਚਾਰ ਕੀਤਾ।

ਨਵੀਂ ਦਿੱਲੀ: ਪੰਜ ਦੋਸਤਾਂ ਦਾ ਇਕ ਗਰੁੱਪ ਸ਼ਨੀਵਾਰ ਸਵੇਰ ਅੰਮ੍ਰਿਤਸਰ ਲਈ ਰਵਾਨਾ ਹੋਇਆ। ਲੰਗਰ ਲਾਉਣ ਲਈ ਉਨ੍ਹਾਂ ਕੋਲ ਜ਼ਿਆਦਾ ਸਮਾਂ ਨਹੀਂ ਸੀ। ਇਸ ਲਈ ਉਨ੍ਹਾਂ ਹਰਿਆਣਾ ਦੇ ਇਕ ਮੌਲ ਤੋਂ ਕਈ ਪਿਜ਼ਾ ਲਏ ਤੇ ਸਿੰਗੂ ਬਾਰਡਰ 'ਤੇ ਸਟੌਲ ਲਾ ਲਿਆ। ਕੁਝ ਹੀ ਮਿੰਟਾਂ 'ਚ ਉੱਥੇ ਵੱਡੀ ਗਿਣਤੀ 'ਚ ਅੰਦੋਲਨਕਾਰੀ ਕਿਸਾਨ ਤੇ ਆਸਪਾਸ ਦੇ ਲੋਕ ਇਕੱਠੇ ਹੋਏ ਗਏ ਤੇ ਇਨ੍ਹਾਂ ਦੋਸਤਾਂ ਨੇ ਉਨ੍ਹਾਂ ਨੂੰ ਕਰੀਬ 400 ਪਿਜ਼ਾ ਵੰਡੇ।

ਸੁਰਖੀਆਂ 'ਚ ਬਣਿਆ ਹੋਇਆ ਪਿਜ਼ਾ ਲੰਗਰ

ਇਸ ਤੋਂ ਬਾਅਦ ਪਿਜ਼ਾ ਲੰਗਰ ਸੁਰਖੀਆਂ 'ਚ ਬਣਿਆ ਹੋਇਆ ਹੈ ਤੇ ਵੱਖ-ਵੱਖ ਲੋਕਾਂ ਨੇ ਇਸ ਦੀ ਪ੍ਰਸ਼ੰਸਾਂ ਕੀਤੀ। ਜਦਕਿ ਕੁਝ ਸਮੂਹਾਂ ਨੇ ਇਸ ਦੀ ਆਲੋਚਨਾ ਵੀ ਕੀਤੀ ਹੈ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਾਤਰ ਆਪਣੇ ਚਾਰ ਦੋਸਤਾਂ ਦੇ ਨਾਲ ਮਿਲ ਕੇ ਪਿਜ਼ਾ ਲੰਗਰ ਦਾ ਆਯੋਜਨ ਕਰਨ ਵਾਲੇ ਸ਼ਾਨਬੀਰ ਸਿੰਘ ਸੰਧੂ ਨੇ ਕਿਹਾ ਕਿ, 'ਜੋ ਕਿਸਾਨ ਪਿਜ਼ਾ ਲਈ ਆਟਾ ਮੁਹੱਈਆ ਕਰਵਾਉਂਦੇ ਹਨ, ਉਨ੍ਹਾਂ ਨੂੰ ਪਿਜ਼ਾ ਮਿਲਣਾ ਚਾਹੀਦਾ ਹੈ।'

ਲੰਗਰ ਲਾਉਣ ਦਾ ਕੀਤਾ ਵਿਚਾਰ

ਸੰਧੂ ਨੇ ਕਿਹਾ ਕਿ, 'ਦਾਲ-ਰੋਟੀ ਦਾ ਨਿਯਮਤ ਲੰਗਰ ਲਾਉਣ ਲਈ ਸਾਡੇ ਕੋਲ ਸਮਾਂ ਨਹੀਂ ਸੀ। ਇਸ ਲਈ ਅਸੀਂ ਅਜਿਹਾ ਲੰਗਰ ਲਾਉਣ ਦਾ ਵਿਚਾਰ ਕੀਤਾ। ਸੰਧੂ ਦੇ ਮਿੱਤਰ ਸ਼ਹਿਨਾਜ਼ ਗਿੱਲ ਨੇ ਕਿਹਾ ਕਿ ਲੋਕ ਰੋਜ਼ਾਨਾ ਇਕ ਹੀ ਖਾਣਾ ਖਾਕੇ ਬੋਰ ਹੋ ਗਏ ਹਨ।' ਉਨ੍ਹਾਂ ਕਿਹਾ ਕਿ ਅਸੀਂ ਸੋਚਿਆ ਕਿ ਸਾਨੂੰ ਉਨ੍ਹਾਂ ਨੂੰ ਕੁਝ ਅਜਿਹੀ ਚੀਜ਼ ਦੇਣੀ ਚਾਹੀਦੀ ਕਿ ਉਨ੍ਹਾਂ ਨੂੰ ਕੁਝ ਅਜਿਹੀ ਚੀਜ਼ ਦੇਣੀ ਚਾਹੀਦੀ ਕਿ ਉਨ੍ਹਾਂ ਉਤਸ਼ਾਹ ਵਧੇ ਸਕੇ।

ਇਕ ਹੋਰ ਲੰਗਰ ਦਾ ਹੋਵੇਗਾ ਆਯੋਜਨ

ਸੰਧੂ ਨੇ ਕਿਹਾ ਕਿ ਇਹ ਬਦਕਿਸਮਤੀ ਤੇ ਪੂਰੀ ਤਰ੍ਹਾਂ ਅਸਹਿਣਯੋਗ ਹੈ ਕਿ ਕਿਸਾਨਾਂ ਨੂੰ ਪਿਜ਼ਾ ਦੇਣ ਲਈ ਕੁਝ ਲੋਕ ਆਲੋਚਨਾ ਕਰ ਰਹੇ ਹਨ। ਗਿੱਲ ਨੇ ਕਿਹਾ ਕਿ ਕਿਸੇ ਨੂੰ ਇਹ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ ਕਿ ਕਿਸਾਨ ਕੀ ਖਾਣ ਤੇ ਕੀ ਪਹਿਣਨ। ਪੰਜਾਂ ਦੋਸਤਾਂ ਨੇ ਇਸ ਤਰ੍ਹਾਂ ਦਾ ਇਕ ਹੋਰ ਲੰਗਰ ਆਯੋਜਿਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜ਼ਿਆਦਾ ਬਿਹਤਰ ਤੇ ਹੋਰ ਵੱਡਾ ਹੋਵੇਗਾ। ਸੰਧੂ ਨੇ ਕਿਹਾ ਕਿ ਇਹ ਪਿਜ਼ਾ ਜਾਂ ਬਰਗਰ ਜਾਂ ਫਿਰ ਕੁਝ ਹੋਰ ਵੀ ਹੋ ਸਕਦਾ ਹੈ।

ਭਗਵੰਤ ਮਾਨ ਵੱਲੋਂ ਕੈਪਟਨ 'ਤੇ ਤਿੱਖੇ ਤਨਜ, ਕੀ ਮੁੱਖ ਮੰਤਰੀ ਕੋਲ ਹੈ ਕੋਈ ਜਵਾਬ?

ਖੇਤੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦਾ ਵੱਡਾ ਐਲਾਨ, ਮਿੱਥਿਆ 14 ਦਸੰਬਰ ਦਾ ਦਿਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
Monsoon 2026 : ਮਹਾਰਾਸ਼ਟਰ 'ਚ ਮਾਨਸੂਨ ਦੀ ਐਂਟਰੀ ! 12 ਦਿਨ ਦੀ ਦੇਰੀ ਨਾਲ ਪਹੁੰਚਿਆ, ਮੁੰਬਈ ਸਮੇਤ ਕਈ ਇਲਾਕਿਆਂ ਵਿੱਚ ਮੀਂਹ
Monsoon 2026 : ਮਹਾਰਾਸ਼ਟਰ 'ਚ ਮਾਨਸੂਨ ਦੀ ਐਂਟਰੀ ! 12 ਦਿਨ ਦੀ ਦੇਰੀ ਨਾਲ ਪਹੁੰਚਿਆ, ਮੁੰਬਈ ਸਮੇਤ ਕਈ ਇਲਾਕਿਆਂ ਵਿੱਚ ਮੀਂਹ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget