ਪੜਚੋਲ ਕਰੋ

ਦੰਗਾ ਭੜਕਾਉਣ ਵਾਲੇ ਡੇਰਾ ਪ੍ਰੇਮੀਆਂ 'ਤੇ ਸਰਕਾਰ ਮਿਹਰਬਾਨ, ਦੇਸ਼ਧ੍ਰੋਹ ਦੇ ਇਲਜ਼ਾਮ ਹਟਾਏ

ਚੰਡੀਗੜ੍ਹ: ਪਿਛਲੇ ਸਾਲ ਪੰਚਕੁਲਾ ਹਿੰਸਾ ਸਬੰਧੀ ਸਥਾਨਕ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ ਸਿੰਘ ਤੇ ਮੀਡੀਆ ਕੋਆਰਡੀਨੇਟਰ ਸਪਰਿੰਦਰ ਧੀਮਾਨ ਇੰਸਾਂ, ਗੋਵਿੰਦ ਇੰਸਾਂ ਤੇ ਪਵਨ ਇੰਸਾਂ ਵੀ ਦੇਸ਼ਧ੍ਰੋਹ ਦੇ 41 ਮੁਲਜ਼ਮਾਂ ਵਿੱਚ ਸ਼ਾਮਲ ਸਨ।   ਬਚਾਅ ਪੱਖ ਦੇ ਵਕੀਲ ਸੁਰੇਸ਼ ਰੋਹੀਲਾ ਨੇ ਅਦਾਲਤ ਵਿੱਚ ਦੱਸਿਆ ਕਿ ਆਈਪੀਸੀ ਦੀ ਧਾਰਾ 121, 121-ਏ ਤੇ 122 ਤਹਿਤ ਸੂਬਾ ਸਰਕਾਰ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਤੇ ਬਾਕੀ ਰਹਿੰਦੇ ਇਲਜ਼ਾਮਾਂ ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਐਡੀਸ਼ਨਲ ਜੱਜ ਨੀਰਜਾ ਕੁਲਵੰਤ ਕਲਸੋਂ ਨੇ ਮੁਲਜ਼ਮਾਂ ਵਿਰੁੱਧ ਦੰਗੇ, ਆਈਪੀਸੀ ਦੀ ਧਾਰਾ 147, 149, 353, 186, 188, 452, 332, 307 ਤਹਿਤ ਕਤਲ ਦੀ ਕੋਸ਼ਿਸ਼, ਵਿਸਫੋਟਕ ਸਮੱਗਰੀ ਐਕਟ ਤਹਿਤ ਸੈਕਸ਼ਨ 3 ਤੇ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਤੈਅ ਕੀਤੇ। ਐਸਐਚਓ ਕਰਮਵੀਰ ਦੀ ਸ਼ਿਕਾਇਤ ਮੁਤਾਬਕ ਕਰੀਬ 500 ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਬਲਾਤਕਾਰ ਕੇਸ ਸਬੰਧੀ ਫੈਸਲਾ ਆਉਣ ਮਗਰੋਂ ਪੰਚਕੁਲਾ ਵਿੱਚ ਦੰਗੇ ਕੀਤੇ ਤੇ ਹਿੰਸਾ ਭੜਕਾਈ ਸੀ। ਮੁਲਜ਼ਮਾਂ ਨੇ ਪੁਲਿਸ ਸਟੇਸ਼ਨ ਨੂੰ ਅੱਗ ਲਾਉਣ ਦੀ ਕਥਿਤ ਕੋਸ਼ਿਸ਼ ਵੀ ਕੀਤੀ ਸੀ। ਐਫਆਈਆਰ ਮੁਤਾਬਕ ਲਗਪਗ 500 ਦੰਗਈਆਂ ਨੇ ਪੁਲਿਸ ਸਟੇਸ਼ਨ ਅੰਦਰ ਪੈਟਰੰਲ ਬੰਬ ਤੇ ਪੱਥਰ ਸੁੱਟੇ ਸੀ। ਜਿਵੇਂ ਹੀ ਸਥਿਤੀ ਕਾਬੂ ਤੋਂ ਬਾਹਰ ਹੋਈ, ਪੁਲਿਸ ਸਟੇਸ਼ਨ ਅੰਦਰ ਮੌਜੂਦ ਸੁਰੱਖਿਆ ਸਟਾਫ ਨੇ ਡਿਊਟੀ ਮੈਜਿਸਟਰੇਟ ਮਾਰਟੀਨਾ ਮਹਾਜਨ ਦੇ ਇਸ਼ਾਰੇ ’ਤੇ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਵਿੱਚ ਪੰਚਕੁਲਾ ਹਿੰਸਾ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਸਟੇਸ਼ਨਾਂ ’ਤੇ 239 ਐਫਆਈਆਰ ਦਰਜ ਕਰਾਈਆਂ ਗਈਆਂ ਸੀ। ਇਨ੍ਹਾਂ ਵਿੱਚੋਂ ਕੇਵਲ 10 ਐਫਆਈਆਰ ਵਿੱਚ ਮੁਲਜ਼ਮਾਂ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਸੂਬਾ ਸਰਕਾਰ ਨੇ ਇਨ੍ਹਾਂ ਵਿੱਚੋਂ ਸਿਰਫ ਦੋ ਨੂੰ ਮਨਜ਼ੂਰੀ ਦਿੱਤੀ ਸੀ। ਫਰਵਰੀ ਵਿੱਚ ਵੀ ਅਦਾਲਤ ਨੇ ਪੰਚਕੁਲਾ ਹਿੰਸਾ ਦੀ ਇੱਕ ਹੋਰ ਐਫਆਈਆਰ ਤਹਿਤ 53 ਡੇਰਾ ਪ੍ਰੇਮੀਆਂ ਵਿਰੁੱਧ ਦੇਸ਼ਦ੍ਰੋਹ ਦੇ ਮਾਮਲੇ ਰੱਦ ਕਰ ਦਿੱਤੇ ਸੀ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget