ਪੜਚੋਲ ਕਰੋ

Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪਿੰਡ 'ਚ ਜਾ ਡਿੱਗਿਆ; ਲੋਕਾਂ ਵਿਚਾਲੇ ਫੈਲੀ ਦਹਿਸ਼ਤ...

Plane Crash: ਹਵਾਈ ਅੱਡੇ ਦੇ ਨੇੜੇ ਜਹਾਜ਼ ਕ੍ਰੈਸ਼ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਯਾਤਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਸਥਿਤ ਬਾਰਾਮਤੀ ਹਵਾਈ...

Plane Crash: ਹਵਾਈ ਅੱਡੇ ਦੇ ਨੇੜੇ ਜਹਾਜ਼ ਕ੍ਰੈਸ਼ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਯਾਤਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਸਥਿਤ ਬਾਰਾਮਤੀ ਹਵਾਈ ਅੱਡੇ ਦੇ ਨੇੜੇ ਅੱਜ ਇੱਕ ਟ੍ਰੇਨਿੰਗ ਜਹਾਜ਼ ਕ੍ਰੈਸ਼ ਹੋ ਗਿਆ ਹੈ। ਪੁਣੇ ਦਿਹਾਤੀ ਪੁਲਿਸ ਮੁਤਾਬਕ ਇਹ ਜਹਾਜ਼ ਗੋਜੂਬਾਵੀ ਪਿੰਡ ਦੇ ਖੇਤਰ ਵਿੱਚ ਡਿੱਗਿਆ। ਇਸ ਹਾਦਸੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਕੁਝ ਮਹੀਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਰਦਨਾਕ ਜਹਾਜ਼ ਹਾਦਸੇ ਦੀਆਂ ਯਾਦਾਂ ਮੁੜ ਤਾਜ਼ਾ ਕਰ ਦਿੱਤੀਆਂ ਹਨ।

ਪਾਇਲਟ ਨੂੰ ਲੱਗੀਆਂ ਸੱਟਾਂ 

ਜਾਣਕਾਰੀ ਅਨੁਸਾਰ 'ਰੇਡਬਰਡ ਐਵੀਏਸ਼ਨ' ਦਾ ਇੱਕ ਦੋ-ਸੀਟਰ ਟ੍ਰੇਨਿੰਗ ਜਹਾਜ਼ ਆਪਣੀ ਰੁਟੀਨ ਉਡਾਣ ਦੌਰਾਨ ਉੱਡ ਰਿਹਾ ਸੀ ਕਿ ਇਹ ਅਚਾਨਕ ਖੇਤਾਂ ਵਿੱਚ ਜਾ ਡਿੱਗਿਆ। ਇਸ ਹਾਦਸੇ ਵਿੱਚ ਟ੍ਰੇਨੀ ਪਾਇਲਟ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਉਸ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਣੇ ਦਿਹਾਤੀ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

28 ਜਨਵਰੀ 2026 ਨੂੰ ਵਾਪਰਿਆ ਸੀ ਭਿਆਨਕ ਹਾਦਸਾ

ਬਾਰਾਮਤੀ ਵਿੱਚ ਵਾਪਰਿਆ ਇਹ ਹਾਦਸਾ ਇਸ ਲਈ ਵੀ ਚਰਚਾ ਵਿੱਚ ਹੈ ਕਿਉਂਕਿ ਇਸੇ ਸਾਲ 28 ਜਨਵਰੀ 2026 ਨੂੰ ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਵੀ ਬਾਰਾਮਤੀ ਹਵਾਈ ਅੱਡੇ ਦੇ ਨੇੜੇ ਕ੍ਰੈਸ਼ ਹੋ ਗਿਆ ਸੀ। ਉਸ ਭਿਆਨਕ ਹਾਦਸੇ ਵਿੱਚ ਅਜੀਤ ਪਵਾਰ ਸਣੇ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਉਸ ਵਕਤ ਖ਼ਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਗਿਆ ਸੀ।

ਕੁਝ ਹੀ ਮਹੀਨਿਆਂ ਦੇ ਅੰਦਰ ਬਾਰਾਮਤੀ ਵਿੱਚ ਦੂਜਾ ਜਹਾਜ਼ ਹਾਦਸਾ ਹੋਣ ਕਾਰਨ ਹੁਣ ਹਵਾਈ ਸੁਰੱਖਿਆ ਅਤੇ ਟ੍ਰੇਨਿੰਗ ਪ੍ਰਬੰਧਾਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਬਾਰਾਮਤੀ ਹਵਾਈ ਅੱਡੇ ਦੇ ਆਲੇ-ਦੁਆਲੇ ਹਵਾਈ ਉਡਾਣਾਂ ਲਈ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ 'ਚ ਅਜਿਹੀ ਕੋਈ ਹੋਰ ਅਣਹੋਣੀ ਨਾ ਵਾਪਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget