News
News
ਟੀਵੀabp shortsABP ਸ਼ੌਰਟਸਵੀਡੀਓ
X

ਫਿਰ ਵਿਵਾਦਾਂ ‘ਚ ਆਇਆ ਜ਼ਮਾਟੋ ਦਾ ਖਾਣਾ, ਪਲਾਸਟਿਕ-ਪਨੀਰ ਤੋਂ ਇੰਝ ਛੁਡਾਇਆ ਖਹਿੜਾ

Share:
ਮਹਾਰਾਸ਼ਟਰ: ਆਨਲਾਈਨ ਖਾਣਾ ਆਰਡਰ ਕਰਨ ਵਾਲੀ ਐਪ ਜ਼ਮੈਟੋ ਇੱਕ ਵਾਰ ਵਿਾਵਦਾਂ ‘ਚ ਘਿਰ ਗਈ ਹੈ। ਮਹਾਰਾਸ਼ਟਰ ਦੇ ਔਰੰਗਾਬਾਦ ‘ਚ ਸਚਿਨ ਜਾਮਧਰੇ ਨੇ ਆਪਣੀ ਧੀ ਲਈ ਜ਼ਮੈਟੋ ਤੋਂ ਆਨਲਾਈਨ ਪਨੀਰ ਮਸਾਲਾ ਆਰਡਰ ਕੀਤਾ ਸੀ। ਖਾਣ ਦੌਰਾਨ ਉਨ੍ਹਾਂ ਦੀ ਧੀ ਨੇ ਪਨੀਰ ਦੇ ਸਖ਼ਤ ਹੋਣ ਦੀ ਸ਼ਿਕਾਈਤ ਕੀਤੀ, ਜਿਸ ਤੋਂ ਬਾਅਦ ਸਚਿਨ ਨੇ ਖੁਦ ਪਨੀਰ ਚੈੱਕ ਕੀਤਾ ਅਤੇ ਉਸ ਨੂੰ ਇਸ ਵਿੱਚ ਪਲਾਸਟਿਕ ਮਿਲਿਆ। ਸਚਿਨ ਇਸ ਦੀ ਸ਼ਿਕਾਇਤ ਕਰਨ ਉਸ ਰੈਸਟੋਰੇਂਟ ‘ਚ ਗਏ ਜਿੱਥੋਂ ਖਾਣਾ ਡਿਲੀਵਰ ਹੋਇਆ ਸੀ। ਪਰ ਉਨ੍ਹਾਂ ਨੇ ਸ਼ਿਕਾਇਤ ‘ਤੇ ਕੋਈ ਖਾਸ ਧਿਆਨ ਨਹੀਂ ਦਿੱਤਾ। ਇਸ ਤੋਂ ਬਾਅਦ ਸਚਿਨ ਸਿੱਧਾ ਪੁਲਿਸ ਸਟੇਸ਼ਨ ਗਿਆ ਅਤੇ ਉਨ੍ਹਾਂ ਕੰਪਨੀ ਖਿਲਾਫ ਐਫਆਈਆਰ ਦਰਜ ਕਰਵਾਈ। ਜਿਸ ‘ਚ ਉਨ੍ਹਾਂ ਕਿਹਾ, “ਮੈਂ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੁੰਦਾ ਹਾਂ ਕਿ ਕਿਵੇਂ ਇਹ ਲੋਕ 150 ਰੁਪਏ ਲਈ ਸਾਡੀ ਸਿਹਤ ਨਾਲ ਖੇਡ ਰਹੇ ਹਨ।” ਜਦੋ ਇਸ ਮਾਮਲੇ ਨੇ ਜ਼ੋਰ ਫੜਿਆ ਤਾਂ ਜ਼ੋਮੈਟੋ ਨੇ ਬਿਆਨ ਜਾਰੀ ਕੀਤਾ ਅਤੇ ਮਾਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੇ ਗੜਬੜੀ ਕਰਨ ਵਾਲੇ ਰੈਸਟੋਰੈਂਟ ਨੂੰ ਐਪ ਤੋਂ ਹਟਾ ਦਿੱਤਾ ਗਿਆ ਹੈ। ਕੰਪਨੀ ਨੇ ਸਚਿਨ ਦੇ ਪੈਸੇ ਵਾਪਸ ਕਰ ਦਿੱਤੇ ਹਨ। ਉੱਧਰ ਪੁਲਿਸ ਨੇ ਪਨੀਰ ਨੂੰ ਜਾਂਚ ਲਈ ਲੈਬ ‘ਚ ਭੇਜ ਦਿੱਤਾ ਹੈ ਰਿਪੋਰਟ ਆਉਣ ਤੋਂ ਬਾਅਦ ਅਗਲੀ ਜਾਂਚ ਕੀਤੀ ਜਾਵੇਗੀ।
Published at : 20 Jan 2019 03:13 PM (IST) Tags: Zomato
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...

Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...

Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...

Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...

Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...

ਪ੍ਰਮੁੱਖ ਖ਼ਬਰਾਂ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ